11 ਅਕਤੂਬਰ ਨੂੰ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ
ਦੇਖੋ,ਕੀ ਹੋਵੇਗਾ ਮੀਟਿੰਗ ਦਾ ਅਜੰਡਾ
ਚੰਡੀਗੜ੍ਹ,9 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰੰਨੀ ਨੇ 11 ਤਰੀਕ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦਾ ਕੋਈ ਅਗਾਊਂ ਅਜੰਡਾ ਜਾਰੀ ਨਹੀਂ ਕੀਤਾ ਗਿਆ ਹੈ,ਅਜੰਡਾ ਮੌਕੇ ਤੇ ਹੀ ਜਾਰੀ ਕੀਤਾ ਜਾਵੇਗਾ।























