ਰਵਨੀਤ ਸਿੰਘ ਬਿੱਟੂ ਨੇ ਕੀਤੀ ਅੱਤਵਾਦੀਆਂ ਦੇ ਹਮਲੇ ਵਿੱਚ ਮਾਰੀ ਗਈ ਪ੍ਰਿੰਸੀਪਲ ਦੇ ਪਰਿਵਾਰ ਨਾਲ ਮੁਲਾਕਾਤ

ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਜੰਮੂ-ਕਸ਼ਮੀਰ ਵਿਖੇ ਪਿਛਲੇ ਦਿਨੀਂ ਅੱਤਵਾਦੀਆਂ ਦੇ ਹਮਲੇ ਵਿੱਚ ਮਾਰੀ ਗਈ ਸਥਾਨਕ ਸਕੂਲ ਦੀ ਪ੍ਰਿੰਸੀਪਲ ਸੁਪਿੰਦਰ ਕੌਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁਖ ਸਾਂਝਾ ਕੀਤਾ।
A few days ago a Local school principal Late. Supinder Kaur ji was shot dead by militants in Srinagar. Today I offered my condolences to her family and her husband S. Ram Rachpal Singh Ji, late Supinder Kaur Ji and share their grief pic.twitter.com/Bhsx497Are
— Ravneet Singh Bittu (@RavneetBittu) October 9, 2021






















