ਪ੍ਰਧਾਨ ਮੰਤਰੀ ਨੇ ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ
ਚੰਡੀਗੜ੍ਹ,9 ਅਕਟੂਬਰ (ਵਿਸ਼ਵ ਵਾਰਤਾ):-ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਈ ਤਾਰੂ ਸਿੰਘ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਹਾਦਰੀ ਨੂੰ ਕਦੇ ਨਹੀਂ ਭੁੱਲਣਗੀਆਂ। ਸੱਚ ਅਤੇ ਨਿਆਂ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਤਿਅੰਤ ਪ੍ਰੇਰਣਾਦਾਇਕ ਹੈ।”
https://twitter.com/narendramodi/status/1446759646954360833
ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਹਾਦਰੀ ਨੂੰ ਕਦੇ ਨਹੀਂ ਭੁੱਲਣਗੀਆਂ। ਸੱਚ ਅਤੇ ਨਿਆਂ ਪ੍ਰਤੀ ਉਨ੍ਹਾਂ ਦੀ ਅਟੁੱਟ ਪ੍ਰਤੀਬੱਧਤਾ ਅਤਿਅੰਤ ਪ੍ਰੇਰਣਾਦਾਇਕ ਹੈ।
— Narendra Modi (@narendramodi) October 9, 2021






















