• Latest
  • Trending
ਲਖੀਮਪੁਰ-ਖੀਰੀ ਕਾਂਡ : ਕੱਲ੍ਹ 12 ਅਕਤੂਬਰ ਨੂੰ ‘ਸ਼ਹੀਦ ਕਿਸਾਨ ਦਿਵਸ’ ਲਈ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਤਿਆਰੀਆਂ ਮੁਕੰਮਲ ; ਸਵੇਰੇ ਸ਼ਰਧਾਂਜਲੀਆਂ ਅਤੇ ਸ਼ਾਮ ਨੂੰ ਮੋਮਬੱਤੀ-ਮਾਰਚ ਹੋਣਗੇ

ਲਖੀਮਪੁਰ-ਖੀਰੀ ਕਾਂਡ : ਕੱਲ੍ਹ 12 ਅਕਤੂਬਰ ਨੂੰ ‘ਸ਼ਹੀਦ ਕਿਸਾਨ ਦਿਵਸ’ ਲਈ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਤਿਆਰੀਆਂ ਮੁਕੰਮਲ ; ਸਵੇਰੇ ਸ਼ਰਧਾਂਜਲੀਆਂ ਅਤੇ ਸ਼ਾਮ ਨੂੰ ਮੋਮਬੱਤੀ-ਮਾਰਚ ਹੋਣਗੇ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 minutes ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

18 minutes ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

1 hour ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

2 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

2 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

3 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

3 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

3 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

3 hours ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

4 hours ago
Hindi News
English News
Tuesday, September 8, 2026
No Result
View All Result
29 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲਖੀਮਪੁਰ-ਖੀਰੀ ਕਾਂਡ : ਕੱਲ੍ਹ 12 ਅਕਤੂਬਰ ਨੂੰ ‘ਸ਼ਹੀਦ ਕਿਸਾਨ ਦਿਵਸ’ ਲਈ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਤਿਆਰੀਆਂ ਮੁਕੰਮਲ ; ਸਵੇਰੇ ਸ਼ਰਧਾਂਜਲੀਆਂ ਅਤੇ ਸ਼ਾਮ ਨੂੰ ਮੋਮਬੱਤੀ-ਮਾਰਚ ਹੋਣਗੇ

October 11, 2021
in ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ
ਲਖੀਮਪੁਰ-ਖੀਰੀ ਕਾਂਡ : ਕੱਲ੍ਹ 12 ਅਕਤੂਬਰ ਨੂੰ ‘ਸ਼ਹੀਦ ਕਿਸਾਨ ਦਿਵਸ’ ਲਈ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਤਿਆਰੀਆਂ ਮੁਕੰਮਲ ; ਸਵੇਰੇ ਸ਼ਰਧਾਂਜਲੀਆਂ ਅਤੇ ਸ਼ਾਮ ਨੂੰ ਮੋਮਬੱਤੀ-ਮਾਰਚ ਹੋਣਗੇ
ਲਖੀਮਪੁਰ-ਖੀਰੀ ਕਾਂਡ : ਕੱਲ੍ਹ 12 ਅਕਤੂਬਰ ਨੂੰ ‘ਸ਼ਹੀਦ ਕਿਸਾਨ ਦਿਵਸ’ ਲਈ ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਤਿਆਰੀਆਂ ਮੁਕੰਮਲ ; ਸਵੇਰੇ ਸ਼ਰਧਾਂਜਲੀਆਂ ਅਤੇ ਸ਼ਾਮ ਨੂੰ ਮੋਮਬੱਤੀ-ਮਾਰਚ ਹੋਣਗੇ
ਚੰਡੀਗੜ੍ਹ,11 ਅਕਤੂਬਰ(ਵਿਸ਼ਵ ਵਾਰਤਾ)-ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਭਲਕੇ 12 ਅਕਤੂਬਰ ਨੂੰ ਲਖੀਮਪੁਰ-ਖੀਰੀ ਕਾਂਡ ਦੇ ਕਿਸਾਨ ਸ਼ਹੀਦਾਂ ਦੀ ਅੰਤਿਮ-ਅਰਦਾਸ ਦਿਵਸ ਨੂੰ ‘ਸ਼ਹੀਦ ਕਿਸਾਨ ਦਿਵਸ’ ਵਜੋਂ ਮਨਾਇਆ ਜਾਵੇਗਾ। ਸਵੇਰੇ ਪਿੰਡਾਂ ਵਿੱਚ ਧਾਰਮਿਕ ਸਮਾਗਮ ਆਯੋਜਿਤ ਕਰਨ ਬਾਅਦ ਦੁਪਹਿਰ ਸਮੇਂ ਪੰਜਾਬ ਭਰ ‘ਚ 100 ਤੋਂ ਵੱਧ ਪੱਕੇ-ਧਰਨਿਆਂ ਵਾਲੀਆਂ ਥਾਂ ‘ਤੇ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਸ਼ਾਮ ਛੇ ਵਜੇ ਪਿੰਡਾਂ ਦੀਆਂ ਸੱਥਾਂ/ਚੌਕਾਂ ਤੋਂ ਸ਼ੁਰੂ ਕਰਕੇ ਕੈਂਡਲ ਮਾਰਚ ਕੀਤੇ ਜਾਣਗੇ। ਪੰਜ ਸ਼ਹੀਦਾਂ ਦੀ ਯਾਦ ਵਿੱਚ ਸ਼ਾਮ ਨੂੰ ਸੱਤ ਵਜੇ ਘਰਾਂ ਮੂਹਰੇ ਪੰਜ ਪੰਜ ਮੋਮਬੱਤੀਆਂ ਜਲਾਈਆਂ ਜਾਣਗੀਆਂ। ਕਿਸਾਨ ਆਗੂ ਨੇ ਸਾਰੇ ਇਨਸਾਫ਼ ਪਸੰਦ ਸ਼ਹਿਰੀਆਂ ਅਤੇ ਜਮਹੂਰੀ ਕਾਰਕੁੰਨਾਂ ਨੂੰ ਇਨ੍ਹਾਂ ਪ੍ਰੋਗਰਾਮਾਂ ‘ਚ ਵਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।
ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਬੌਖਲਾ ਗਈ ਹੈ। ਇਸ ਨੂੰ ਕਿਸਾਨ ਅੰਦੋਲਨ ਦਾ ਕੋਈ ਤੋੜ੍ਹ ਨਹੀਂ ਲੱਭ ਰਿਹਾ। ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਇਸ ਕੋਲ ਕੋਈ ਜਵਾਬ ਨਹੀਂ ਹੈ। 11 ਗੇੜ ਦੀ ਚੱਲੀ ਗੱਲਬਾਤ ਦੌਰਾਨ ਕਿਸਾਨ ਆਗੂ ਸਰਕਾਰ ਨੂੰ ਇਖਲਾਕੀ ਤੌਰ ‘ਤੇ ਹਰਾ ਚੁੱਕੇ ਹਨ। ਕਿਸਾਨ ਅੰਦੋਲਨ ਦੀ ਦਿਨ-ਬ ਦਿਨ ਵਧ ਰਹੀ ਤਾਕਤ ਮੂਹਰੇ ਬੇਬਸ ਸਰਕਾਰ ਹੁਣ ਨੰਗੀ ਚਿੱਟੀ ਗੁੰਡਾਗਰਦੀ ‘ਤੇ ਉਤਰ ਆਈ ਹੈ। ਇੱਕ ਕੇਂਦਰੀ ਮੰਤਰੀ ਦੇ ਹੰਕਾਰੇ ਛੋਹਰ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ। ਪੰਜ ਕਿਸਾਨ ਸ਼ਹੀਦ ਕਰਨ ਬਾਅਦ ਵੀ ਸਰਕਾਰ  ਨੇ ਕੋਈ ਅਫਸੋਸ ਪ੍ਰਗਟ ਨਹੀਂ ਕੀਤਾ।
ਹੁਣ ਤੱਕ ਕਿਸਾਨ ਸੰਘਰਸ਼ ਪ੍ਰਤੀ ਇਸ ਦੀ ਬੇਲਾਗਤਾ ਅਤੇ ਹਰ ਹੀਲੇ ਸਾਮਰਾਜੀ ਨੀਤੀਆਂ ਲਾਗੂ ਕਰਨ ਦਾ ਹਠ ਹਜ਼ਾਰਾਂ ਕਿਸਾਨਾਂ ਦੀ ਜਾਨ ਲੈ ਚੁੱਕਿਆ ਹੈ। ਪਰ ਲੋਕਾਂ ਦਾ ਸਬਰ ਅਜ਼ਮਾਉਣ, ਢੀਠ ਚੁੱਪ ਧਾਰਨ ਕਰਨ ਅਤੇ ਸੰਘਰਸ਼ ਨੂੰ ਲਟਕਾ ਕੇ ਖੋਰਨ ਦਾ ਹਥਿਆਰ ਵੀ ਮਨ ਇੱਛਤ ਸਿੱਟੇ ਨਹੀਂ ਕੱਢ ਸਕਿਆ। ਲੋਕਾਂ ਦਾ ਸਬਰ ਅਜਮਾਉਂਦੀ ਹੋਈ ਹਕੂਮਤ ਦਾ ਆਪਣਾ ਸਬਰ ਦਮ ਤੋੜਦਾ ਜਾ ਰਿਹਾ ਹੈ। ਹੁਣ ਅਜਿਹੀਆਂ ਗੁੰਡਾ ਤਾਕਤਾਂ ਰਾਹੀਂ ਜੂਝ ਰਹੀਆਂ ਕਿਸਾਨ ਸਫ਼ਾਂ ਅੰਦਰ ਦਹਿਸ਼ਤ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀਤੇ ਮਹੀਨਿਆਂ ਵਿੱਚ ਲੋਕ ਲਾਮਬੰਦੀ ਸਦਕਾ ਭਾਜਪਾ ਆਗੂਆਂ ਨੂੰ ਥਾਂ ਥਾਂ ਜ਼ਲੀਲ ਹੋਣਾ ਪਿਆ ਹੈ ਅਤੇ ਉਹ ਮੁਕੰਮਲ ਨਿਖੇੜੇ ਦੀ ਹਾਲਤ ਵਿੱਚ ਸੁੱਟੇ ਗਏ ਹਨ। ਸੱਤਾਧਾਰੀ ਧਿਰ ਦਾ ਲੋਕ ਆਧਾਰ ਬੁਰੀ ਤਰ੍ਹਾਂ ਖੁਰ ਰਿਹਾ ਹੈ ਤੇ ਉਹ ਹਰ ਹੀਲੇ ਇਸ ਹਾਲਤ ਤੋਂ ਜਲਦੀ ਤੋਂ ਜਲਦੀ ਛੁਟਕਾਰਾ ਪਾਉਣਾ ਚਾਹੁੰਦੀ ਹੈ। ਜੂਝ ਰਹੇ ਲੋਕਾਂ ਨੂੰ ਇਸ ਹਕੂਮਤ ਦੇ ਜਾਬਰ ਹਥਕੰਡਿਆਂ ਲਈ ਤਿਆਰ ਰਹਿਣਾ ਚਾਹੀਦਾ ਹੈ। ਕਿਸਾਨ ਘੋਲ ਦਾ ਹੁਣ ਤੱਕ ਦਾ ਸਫ਼ਰ ਹਰ ਸੱਟ ਦੇ ਨਾਲ ਹੋਰ ਮਜ਼ਬੂਤ ਹੁੰਦੇ ਜਾਣ ਦਾ ਸਫ਼ਰ ਹੈ।
Tags: aam admi partyBjpBREAKING NEWSCapt Amarinder SinghCmCongressCoronaDelhieducationHARPAL CHEEMAIndiaLAKHIMPURKHERINewsPOLITICSPUNJAB CMpunjab newsrahulgandhiWISHAVWARTA.INਕਿਸਾਨ ਅੰਦੋਲਨਕੋਰੋਨਾਤਿੰਨ ਖੇਤੀ ਕਾਨੂੰਨਲਾਕਡਾਊਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

by Jaspreet Kaur
September 8, 2026
0

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ - "ਸਕੂਲ ਪ੍ਰਬੰਧਕ ਬੱਚਿਆਂ ਦੀ ਸੁਰੱਖਿਆ ਯਕੀਨੀ ਬਨਾਉਣ"- ਐਡਵੋਕੇਟ ਹਰਜਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

by Ankit
4 weeks ago
0

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 