• Latest
  • Trending
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਵਿੱਚ  856 ਅਸਾਮੀਆਂ ਦੀ ਨਵੀਂ ਭਰਤੀ ਜਲਦ ਮੁਕੰਮਲ ਕਰਨ ਦਾ ਐਲਾਨ

5 years ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

9 minutes ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

27 minutes ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

37 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

56 minutes ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

Hindi News
English News
Thursday, November 12, 2026
No Result
View All Result
22 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਵਿੱਚ  856 ਅਸਾਮੀਆਂ ਦੀ ਨਵੀਂ ਭਰਤੀ ਜਲਦ ਮੁਕੰਮਲ ਕਰਨ ਦਾ ਐਲਾਨ

October 14, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਵਪਾਰ
ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਵਿੱਚ  856 ਅਸਾਮੀਆਂ ਦੀ ਨਵੀਂ ਭਰਤੀ ਜਲਦ ਮੁਕੰਮਲ ਕਰਨ ਦਾ ਐਲਾਨ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਵਿੱਚ  856 ਅਸਾਮੀਆਂ ਦੀ ਨਵੀਂ ਭਰਤੀ ਜਲਦ ਮੁਕੰਮਲ ਕਰਨ ਦਾ ਐਲਾਨ

ਸਹਿਕਾਰੀ ਬੈਂਕਾਂ ਦੇ 159 ਸਹਾਇਕ ਮੈਨੇਜਰਾਂ ਨੂੰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਸੀਨੀਅਰ ਮੈਨੇਜਰ ਪਦ-ਉੱਨਤ ਕਰਨ ਦਾ ਵੀ ਲਿਆ ਫੈਸਲਾ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕਾਂ ਵਿੱਚ  856 ਅਸਾਮੀਆਂ ਦੀ ਨਵੀਂ ਭਰਤੀ ਜਲਦ ਮੁਕੰਮਲ ਕਰਨ ਦਾ ਐਲਾਨ

ਚੰਡੀਗੜ੍ਹ, 14 ਅਕਤੂਬਰ(ਵਿਸ਼ਵ ਵਾਰਤਾ)-ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਸਹਾਇਕ ਮੈਨੇਜਰ ਤੋਂ ਮੈਨੇਜਰ ਅਤੇ ਮੈਨੇਜਰ ਤੋਂ ਸੀਨੀਅਰ ਮੈਨੇਜਰ ਦੀਆਂ ਕੁੱਲ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸਹਿਕਾਰੀ ਬੈਂਕਾਂ ਵਿੱਚ 856 ਅਸਾਮੀਆਂ ਦੀ ਨਵੀਂ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਪ ਮੁੱਖ ਮੰਤਰੀ ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਤਕੜਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸਹਿਕਾਰੀ ਬੈਂਕਾਂ ਨੂੰ ਕਮਰਸ਼ੀਅਲ ਬੈਂਕਾਂ ਦੇ ਮੁਕਾਬਲੇ ਦਾ ਬਣਾਉਣ ਦੇ ਟੀਚੇ ਨਾਲ ਇਨ੍ਹਾਂ ਬੈਂਕਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਪਦ-ਉੱਨਤੀਆਂ ਦੀ ਲੰਬੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ 214 ਤਰੱਕੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 159 ਸਹਾਇਕ ਮੈਨੇਜਰਾਂ ਨੂੰ ਬਤੌਰ ਮੈਨੇਜਰ ਅਤੇ 55 ਮੈਨੇਜਰਾਂ ਨੂੰ ਬਤੌਰ ਸੀਨੀਅਰ ਮੈਨੇਜਰ ਪਦ-ਉੱਨਤ ਕੀਤਾ ਗਿਆ ਹੈ।

ਸਹਿਕਾਰੀ ਬੈਂਕਾਂ ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਅਸਾਮੀਆਂ ਦੀ ਭਰਤੀ ਬਾਰੇ ਜਾਣਕਾਰੀ ਦਿੰਦਿਆਂ ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਸਹਿਕਾਰੀ ਬੈਂਕ ਦੀਆਂ 820 ਸ਼ਾਖਾਵਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਗਾਹਕਾਂ ਨੂੰ ਸਮੇਂ ਸਿਰ ਅਤੇ ਵਧੀਆ ਸੇਵਾਵਾਂ ਦੇਣ ਲਈ ਵੱਖ-ਵੱਖ ਕਾਡਰਾਂ ਵਿੱਚ ਕੁੱਲ 856 ਅਸਾਮੀਆਂ ਦੀ ਨਵੀਂ ਭਰਤੀ ਦੀ ਸ਼ੁਰੂ ਕੀਤੀ ਪ੍ਰਕਿਰਿਆ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇਗਾ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਸਿੱਧੇ ਤੌਰ ਉਤੇ ਸੂਬੇ ਦੇ ਆਮ ਲੋਕਾਂ ਨਾਲ ਜੁੜਿਆ ਹੋਇਆ ਹੈ। ਸਹਿਕਾਰਤਾ ਖੇਤਰ ਖੇਤੀਬਾੜੀ ਤੇ ਪੇਂਡੂ ਖੇਤਰ ਦੀ ਰੀੜ੍ਹ ਦੀ ਹੱਡੀ ਹੈ ਜਿਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਸ. ਰੰਧਾਵਾ ਨੇ ਕਿਹਾ ਕਿ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

by Ranjit Singh
November 12, 2026
0

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 27 ਨਾਇਬ ਤਹਿਸੀਲਦਾਰਾਂ...

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
November 12, 2026
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 12, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

by Ranjit Singh
November 12, 2026
0

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ 'ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ...

Most Popular

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Jaspreet Kaur
1 month ago
0

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਅੰਮ੍ਰਿਤਸਰ , 12 ਅਕਤੂਬਰ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 