• Latest
  • Trending
ਸੁਸ਼ੀਲ ਦੁਸਾਂਝ ਦੇ ਦਾਮਾਦ ਦੇ ਕਤਲ ਦੀ ਵੱਖ-ਵੱਖ ਅਦਾਰਿਆਂ ਵਲੋਂ ਨਿਖੇਧੀ

ਸੁਸ਼ੀਲ ਦੁਸਾਂਝ ਦੇ ਦਾਮਾਦ ਦੇ ਕਤਲ ਦੀ ਵੱਖ-ਵੱਖ ਅਦਾਰਿਆਂ ਵਲੋਂ ਨਿਖੇਧੀ

5 years ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

49 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

1 hour ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

2 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

3 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

3 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

4 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

5 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

5 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

5 hours ago
Hindi News
English News
Saturday, November 28, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੁਸ਼ੀਲ ਦੁਸਾਂਝ ਦੇ ਦਾਮਾਦ ਦੇ ਕਤਲ ਦੀ ਵੱਖ-ਵੱਖ ਅਦਾਰਿਆਂ ਵਲੋਂ ਨਿਖੇਧੀ

October 15, 2021
in ਚੰਡੀਗੜ੍ਹ
ਸੁਸ਼ੀਲ ਦੁਸਾਂਝ ਦੇ ਦਾਮਾਦ ਦੇ ਕਤਲ ਦੀ ਵੱਖ-ਵੱਖ ਅਦਾਰਿਆਂ ਵਲੋਂ ਨਿਖੇਧੀ

ਭੋਗ ਤੇ ਅੰਤਿਮ ਅਰਦਾਸ 17 ਅਕਤੂਬਰ, ਦਿਨ ਐਤਵਾਰ ਨੂੰ

ਸੁਸ਼ੀਲ ਦੁਸਾਂਝ ਦੇ ਦਾਮਾਦ ਦੇ ਕਤਲ ਦੀ ਵੱਖ-ਵੱਖ ਅਦਾਰਿਆਂ ਵਲੋਂ ਨਿਖੇਧੀ
ਚੰਡੀਗੜ੍ਹ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਬਕਾ ਜਨਰਲ ਸਕੱਤਰ ਅਤੇ ਸਾਹਿਤਕ ਰਸਾਲੇ ‘ਹੁਣ’ ਦੇ ਸੰਪਾਦਕ ਸੁਸ਼ੀਲ ਦੁਸਾਂਝ ਦੇ ਭਰ ਜਵਾਨ ਦਾਮਾਦ ਗਗਨਦੀਪ ਸਿੰਘ ਸਪੁੱਤਰ ਸ. ਹਰਜੀਤ ਸਿੰਘ ਬਿੰਦਰਾ ਦੇ ਸਕੇ ਭਰਾ ਵਲੋਂ ਜਾਇਦਾਦ ਦੇ ਲਾਲਚ ਵਿਚ ਗੋਲੀ ਮਾਰ ਕੇ ਕੀਤੇ ਗਏ ਕਤਲ ਦੀ ਵੱਖ-ਵੱਖ ਸੰਸਥਾਵਾਂ ਅਤੇ ਅਦਾਰਿਆਂ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਗਗਨਦੀਪ ਸਿੰਘ ਦਾ 11 ਅਕਤੂਬਰ ਰਾਤ ਨੂੰ ਉਸ ਦੇ ਸਕੇ ਭਰਾ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਸ ਦੇ ਕਾਤਲ ਪਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਗਗਨਦੀਪ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਦੀ ਰਸਮ 17 ਅਕਤੂਬਰ, ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ, ਸਰਾਭਾ ਨਗਰ ਲੁਧਿਆਣਾ ਵਿਖੇ ਦੁਪਹਿਰ ਇਕ ਵਜੇ ਤੋਂ 2.30 ਵਜੇ ਤੱਕ ਹੋਵੇਗੀ।
ਗਗਨਦੀਪ ਸਿੰਘ ਦੇ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਅਤੇ ਪਰਿਵਾਰ ਲਈ ਇਨਸਾਫ਼ ਮੰਗਣ ਵਾਲਿਆਂ ਵਿਚ ਆਰ.ਐਮ.ਪੀ.ਆਈ. ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ, ਦਫ਼ਤਰ ਸਕੱਤਰ ਕਰਮ ਸਿੰਘ ਵਕੀਲ, ਸਾਬਕਾ ਜਨਰਲ ਸਕੱਤਰ ਡਾ. ਕਰਮਜੀਤ ਸਿੰਘ, ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਤੋਂ ਮੱਖਣ ਕੁਹਾੜ, ਕੌਮਾਂਤਰੀ ਪੰਜਾਬੀ ਇਲਮ ਤੋਂ ਡਾ. ਜੈਨਿੰਦਰ ਚੌਹਾਨ, ਬਲਵਿੰਦਰ ਸੰਧੂ, ਪੰਜਾਬੀ ਸਾਹਿਤ ਅਕਾਦਮੀ ਦਿੱਲੀ ਦੇ ਸਾਬਕਾ ਸਕੱਤਰ ਗੁਰਭੇਜ ਸਿੰਘ ਗੁਰਾਇਆ, ਅਦਾਰਾ ‘ਹੁਣ’ ਤੋਂ ਰਵਿੰਦਰ ਸਹਿਰਾਅ, ਸੁਰਿੰਦਰ ਸੋਹਲ, ਕਿਰਤਮੀਤ ਕੁਹਾੜ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਅੰਤਰਰਾਸ਼ਟਰੀ ਇਨਕਲਾਬੀ ਮੰਚ ਦੇ ਬਲਿਹਾਰ ਸੰਧੂ, ਰੁਪਿੰਦਰ ਜੋਧਾਂ, ਪੰਜਾਬੀ ਰੇਡੀਓ ਯੂ.ਐਸ.ਏ. ਤੋਂ ਸ. ਹਰਜੋਤ ਸਿੰਘ ਖਾਲਸਾ, ਬਲਵਿੰਦਰ ਕੌਰ ਖਾਲਸਾ, ਐਡਮਿੰਟਨ ਕੈਨੇਡਾ ਤੋਂ ਐਨ.ਡੀ.ਪੀ. ਦੇ ਵਿਧਾਇਕ ਜਸਬੀਰ ਦਿਓਲ, ਅਦਾਰਾ ‘ਨਵੀਂ ਦੁਨੀਆ’ ਐਡਮਿੰਟਨ ਤੋਂ ਨਵਤੇਜ ਬੈਂਸ, ਸਾਂਝਾ ਪੰਜਾਬ ਰੇਡੀਓ ਟੀ.ਵੀ. ਟੋਰਾਂਟੋ ਤੋਂ ਬੌਬ ਦੁਸਾਂਝ, ਟੀ.ਵੀ. ਪੰਜਾਬੀ ਦੁਨੀਆ ਟੋਰਾਂਟੋ ਤੋਂ ਹਰਜੀਤ ਗਿੱਲ, ਬਾਜ਼ ਟੀ.ਵੀ. ਅਮਰੀਕਾ ਤੋਂ ਅਰਜਨ ਰਿਆੜ, ਨਿਮਰਤਾ ਰਿਆੜ ਅਤੇ ਪਰਮਜੀਤ ਬਾਗੜੀਆ, ਸਟਾਰ ਕੈਨੇਡਾ ਟੀ.ਵੀ. ਤੋਂ ਜਸਪ੍ਰੀਤ ਸਿੰਘ ਅਸ਼ਕ, ਗ਼ਜ਼ਲ ਮੰਚ ਲੁਧਿਆਣਾ ਤੋਂ ਤਰਲੋਚਨ ਝਾਂਡੇ, ਜਾਗੀਰ ਸਿੰਘ ਪ੍ਰੀਤ ਅਤੇ ਭਗਵਾਨ ਢਿਲੋਂ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਗੁਰਭਜਨ ਸਿੰਘ ਗਿੱਲ, ਸਾਬਕਾ ਮੀਤ ਪ੍ਰਧਾਨ ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਗਤੀਸ਼ੀਲ ਲੇਖਕ ਸੰਘ ਤੋਂ ਸੁਰਜੀਤ ਜੱਜ, ਡਾ. ਸਰਬਜੀਤ ਸਿੰਘ ਅਤੇ ਗੁਲਜ਼ਾਰ ਪੰਧੇਰ, ਪੰਜਾਬੀ ਸਾਹਿਤ ਸਭਾ ਦੁਸਾਂਝ ਕਲਾਂ ਤੋਂ ਮਾ. ਗਿਆਨ ਸਿੰਘ ਦੁਸਾਂਝ, ਰਾਮ ਪ੍ਰਕਾਸ਼ ਟੋਨੀ ਅਤੇ ਸੋਹਣ ਸਿੰਘ ਭਿੰਡਰ, ਜਨਵਾਦੀ ਲੇਖਕ ਸੰਘ ਤੋਂ  ਦੀਪਦਵਿੰਦਰ ਸਿੰਘ, ਦੇਵ ਦਰਦ, ਸੁਚੇਤਕ ਰੰਗਮੰਚ ਮੁਹਾਲੀ ਤੋਂ ਸ਼ਬਦੀਸ਼, ਅਨੀਤਾ ਸ਼ਬਦੀਸ਼, ਸਰਘੀ ਕਲਾ ਕੇਂਦਰ ਤੋਂ ਸੰਜੀਵਨ ਸਿੰਘ, ਰੰਜੀਵਨ ਸਿੰਘ, ਪੰਜਾਬੀ ਸਾਹਿਤ ਸਭਾ ਚੰਡੀਗੜ੍ਹ ਤੋਂ ਬਲਕਾਰ ਸਿੰਘ ਸਿੱਧੂ, ਦੀਪਕ ਸ਼ਰਮਾ ਚਨਾਰਥਲ ਅਤੇ ਗੁਰਨਾਮ ਕੰਵਰ ਸ਼ਾਮਲ ਹਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ

by Ranjit Singh
November 26, 2026
0

Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

by Navjot
November 28, 2026
0

  ਮੁਰਾਦਾਬਾਦ (ਯੂਪੀ), 28 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਮੁਰਾਦਾਬਾਦ-ਹਰਿਦੁਆਰ ਹਾਈਵੇਅ 'ਤੇ ਇੱਕ...

Most Popular

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
3 weeks ago
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 