ਚੰਡੀਗੜ੍ਹ, 21 ਫਰਵਰੀ (ਵਿਸ਼ਵ ਵਾਰਤਾ) : ਰਾਸ਼ਟਰਪਤੀ ਅਹੁਦਾ ਹਾਸਿਲ ਕਰਨ ਤੋਂ ਬਾਅਦ ਪਹਿਲੀ ਵਾਰੀ ਰਾਮਨਾਥ ਕੋਵਿੰਦ ਚੰਡੀਗੜ੍ਹ ਆਉਣਗੇ| ਰਾਸ਼ਟਰਪਤੀ ਆਪਣੀ ਪਤਨੀ ਸਵਿਤਾ ਕੋਵਿੰਦ ਨਾਲ 27 ਫਰਵਰੀ ਨੂੰ ਸ਼ਾਮ ਚੰਡੀਗੜ੍ਹ ਪਹੁੰਚਣਗੇ|
ਉਨ੍ਹਾਂ ਦੇ ਸਵਾਗਤ ਲਈ ਇਨ੍ਹੀਂ ਦਿਨੀਂ ਪੰਜਾਬ ਰਾਜ ਭਵਨ ਨੂੰ ਸਜਾਇਆ ਜਾ ਰਿਹਾ ਹੈ| ਸੂਤਰਾਂ ਅਨੁਸਾਰ 28 ਫਰਵਰੀ ਨੂੰ ਸੈਕਟਰ-36 ਸਥਿਤ ਐਮ.ਸੀ.ਐਮ ਡੀ.ਏ.ਵੀ ਕਾਲਜ ਫਾਰ ਵੁਮੈਨ ਦੇ ਗੋਲਡਨ ਜੁਬਲੀ ਸਮਾਗਮ ਵਿਚ ਕੋਵਿੰਦ ਹਿੱਸਾ ਲੈਣ ਲਈ ਆ ਰਹੇ ਹਨ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...