• Latest
  • Trending
ਮੁੰਬਈ ਸੈਂਟਰਲ-ਫਿਰੋਜ਼ਪੁਰ ਜਨਤਾ ਐਕਸਪ੍ਰੈਸ ਸਮੇਤ ਕਈ ਟ੍ਰੇਨਾਂ ਰੱਦ

9 years ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

4 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

7 hours ago
ASI ਇਕਬਾਲ ਸਿੰਘ ਕਤਲ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ ; ਜ਼ੀਰਕਪੁਰ ਦੇ ਹੋਟਲ ‘ਚ ਮੁਲਜ਼ਮ ਦਾ ਐਨਕਾਊਂਟਰ

ਅੰਮ੍ਰਿਤਸਰ : ਕੁੜੀ ਨੂੰ ਟੱਕਰ ਮਾਰਨ ਵਾਲਾ ਕਾਂਸਟੇਬਲ ਮੁਅੱਤਲ

8 hours ago
Asia Cup Rising Stars 2026 : ਭਾਰਤ ਨੇ ਨੇਪਾਲ ਨੂੰ ਦਿੱਤਾ 333 ਦੌੜਾਂ ਦਾ ਟੀਚਾ ; ਤਿਲਕ ਵਰਮਾ ਅਤੇ ਕੁਮਾਰ ਕੁਸ਼ਾਗਰਾ ਨੇ ਲਗਾਏ ਸ਼ਾਨਦਾਰ ਸੈਂਕੜੇ

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਨਡਾਲਾ ਦੀ ਅਹਿਮ ਮੀਟਿੰਗ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

9 hours ago
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਕਾਰਾਤਮਕ ਹੱਲ ਦਾ ਭਰੋਸਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Saturday, November 21, 2026
No Result
View All Result
14 °c
Chandigarh
20 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੰਬਈ ਸੈਂਟਰਲ-ਫਿਰੋਜ਼ਪੁਰ ਜਨਤਾ ਐਕਸਪ੍ਰੈਸ ਸਮੇਤ ਕਈ ਟ੍ਰੇਨਾਂ ਰੱਦ

August 30, 2017
in ਖਬਰਾਂ, ਪੰਜਾਬ
ਮੁੰਬਈ ਸੈਂਟਰਲ-ਫਿਰੋਜ਼ਪੁਰ ਜਨਤਾ ਐਕਸਪ੍ਰੈਸ ਸਮੇਤ ਕਈ ਟ੍ਰੇਨਾਂ ਰੱਦ

ਮੁੰਬਈ ਸੈਂਟਰਲ-ਫਿਰੋਜ਼ਪੁਰ ਜਨਤਾ ਐਕਸਪ੍ਰੈਸ ਸਮੇਤ ਕਈ ਟ੍ਰੇਨਾਂ ਰੱਦਜੈਤੋਂ, 30 ਅਗਸਤ(ਵਿਸ਼ਵ ਵਾਰਤਾ): ਅੱਜ ਰੇਲ ਮੰਤਰਾਲੇ ਨੇ ਮਹਾਰਾਸ਼ਟਰ ਚ ਭਾਰੀ ਮੀਂਹ ਪੈਣ ਕਾਰਨ ਕਈ ਟ੍ਰੇਨਾਂ ਨੂੰ ਰੱਦ ਕੀਤਾ ਗਿਆ ਹੈ। ਜਿਸ ਵਿਚ ਪੰਜਾਬ, ਹਰਿਆਣਾ, ਚੰਡੀਗੜ੍ਹ, ਜੰਮੂਤਵੀ, ਰਾਜਸਥਾਨ ਆਦਿ ਆਉਂਣ-ਜਾਣ ਵਾਲਿਆਂ ਟ੍ਰੇਨਾਂ ਵੀ ਸ਼ਾਮਿਲ ਹਨ। ਅੱਜ ਉੱਤਰ ਰੇਲਵੇ ਸੂਤਰਾਂ ਨੇ ਦੱਸਿਆ ਕਿ ਟ੍ਰੇਨ ਨੰਬਰ 19023 ਮੁੰਬਈ ਸੈਂਟਰਲ-ਫਿਰੋਜ਼ਪੁਰ ਬਰਾਸਤਾ ਜੈਤੋਂ ਐਕਸਪ੍ਰੈਸ, 19024 ਫਿਰੋਜ਼ਪੁਰ- ਮੁੰਬਈ ਸੈਂਟਰਲ ਜਨਤਾ ਐਕਸਪ੍ਰੈਸ, 14626 ਫਿਰੋਜ਼ਪੁਰ-ਦਿੱਲੀ ਸਰਾਏ ਰੋਹਿਲਾ ਇੰਟਰਸਿਟੀ ਐਕਸਪ੍ਰੈਸ, 18508 ਅੰਮ੍ਰਿਤਸਰ-ਵਿਸ਼ਾਖਾਪਟਨਮ ਹੀਰਾਕੁੰਡ ਐਕਸਪ੍ਰੈਸ, 14630 ਫਿਰੋਜ਼ਪੁਰ-ਲੁਧਿਆਣਾ ਸਤਲੁਜ ਐਕਸਪ੍ਰੈਸ, 12421 ਨੰਦੇੜ-ਅੰਮ੍ਰਿਤਸਰ ਐਕਸਪ੍ਰੈਸ, 15656 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਰਾਮਖਿਆ ਐਕਸਪ੍ਰੈਸ, 12984 ਚੰਡੀਗੜ੍ਹ-ਅਜਮੇਰ ਗਾਰੀਬਰਥ ਐਕਸਪ੍ਰੈਸ, 19718 ਚੰਡੀਗੜ੍ਹ- ਜੈਪੁਰ ਇੰਟਰਸਿਟੀ ਐਕਸਪ੍ਰੈਸ, 14086 ਸਿਰਸਾ-ਤਿਲਕ ਬ੍ਰਿੜ ਐਕਸਪ੍ਰੈਸ, 54044 ਹਿਸਾਰ-ਜਿੰਦ ਬਰਾਸਤਾ ਬਠਿੰਡਾ ਪੈਸੇੰਜਰ ਅਤੇ 22949 ਬਾਂਦਰਾ ਟਰਮਿਨਿਊਸ- ਦਿੱਲੀ ਸਰਾਏ ਰੋਹਿਲਾ ਐਕਸਪ੍ਰੈਸ ਅੱਜ 30 ਅਗਸਤ ਨੂੰ ਬੰਦ ਰਹਿਣਗੀਆਂ।

ਸੂਤਰਾਂ ਅਨੁਸਾਰ 31 ਅਗਸਤ ਨੂੰ ਟ੍ਰੇਨ ਨੰਬਰ 22950 ਦਿੱਲੀ ਸਹਾਏ ਰੋਹਿਲਾ-ਬਾਂਦਰਾ ਟਰਮਿਨਿਊਸ ਐਕਸਪ੍ਰੈਸ ਟ੍ਰੇਨ ਬੰਦ ਰਹੇਗੀ ਜਦਕਿ 1 ਸਤੰਬਰ ਨੂੰ 19024 ਫਿਰੋਜ਼ਪੁਰ-ਮੁੰਬਈ ਸੈਂਟਰਲ ਬਰਾਸਤਾ ਜੈਤੋਂ-ਬਠਿੰਡਾ ਜਨਤਾ ਐਕਸਪ੍ਰੈਸ ਟ੍ਰੇਨ ਰੱਦ ਰਹੇਗੀ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

by Ankit
November 20, 2026
0

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ *10 ਮਹੀਨਿਆਂ ਦੌਰਾਨ ਪੁਲਿਸ ਟੀਮਾਂ ਵੱਲੋਂ 48 ਹਜ਼ਾਰ ਵਿਅਕਤੀਆਂ ਵਿਰੁੱਧ...

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

by Ankit
November 20, 2026
0

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ *ਸੂਬੇ 'ਚ...

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼ ਕੀਤੀ ਵਿਆਪਕ ਰਣਨੀਤੀ

by Ankit
November 20, 2026
0

ਪੰਜਾਬ ਦਾ ਨਸ਼ਾ ਮੁਕਤ ਮਾਡਲ ਰਾਸ਼ਟਰੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ; ਡਾ. ਬਲਜੀਤ ਕੌਰ ਨੇ ਦਿੱਲੀ ਸਮਿਟ ਵਿੱਚ ਪੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

by Ankit
November 20, 2026
0

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ *ਜ਼ੀਰਕਪੁਰ ਦੇ ਹੋਟਲ ‘ਚੋਂ...

Most Popular

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

by Navjot
2 days ago
0

  ਨਵੀਂ ਦਿੱਲੀ, 18 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੀ ਸਮੂਹਿਕ ਸੁਰੱਖਿਆ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 