• Latest
  • Trending
ਆਪ’ ਆਗੂ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਭੇਜੀ ਟਰਾਂਸਪੋਰਟ ਮਾਫੀਆ ਦੀ ਸੂਚੀ

ਆਪ’ ਆਗੂ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਭੇਜੀ ਟਰਾਂਸਪੋਰਟ ਮਾਫੀਆ ਦੀ ਸੂਚੀ

5 years ago
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

35 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

53 minutes ago
ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

1 hour ago
ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

ਹਰਿਆਣਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮੌਤ

1 hour ago
Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

Punjab ਪਾਵਰਕਾਮ ‘ਚ ਅਹਿਮ ਨਿਯੁਕਤੀ: ਇੰਜੀ. ਪੁੰਨਰਦੀਪ ਸਿੰਘ ਬਰਾੜ ਬਣੇ PSPCL ਦੇ ਨਵੇਂ ਡਾਇਰੈਕਟਰ (ਜਨਰੇਸ਼ਨ),

2 hours ago
ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

ਉੱਘੇ ਸਾਹਿਤਕਾਰ ਤੇ ਸਮਾਜਸੇਵੀ ਰਿਪੁਦਮਨ ਸਿੰਘ ਰੂਪ ਨੂੰ ਸਮਰਪਿਤ ਸਮ੍ਰਿਤੀ ਸਮਾਗਮ ਕੱਲ੍ਹ ਨੂੰ

3 hours ago
ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ ‘ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

3 hours ago
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

3 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Thursday, June 4, 2026
No Result
View All Result
30 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ’ ਆਗੂ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਭੇਜੀ ਟਰਾਂਸਪੋਰਟ ਮਾਫੀਆ ਦੀ ਸੂਚੀ

October 17, 2021
in ਖਬਰਾਂ
ਆਪ’ ਆਗੂ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਭੇਜੀ ਟਰਾਂਸਪੋਰਟ ਮਾਫੀਆ ਦੀ ਸੂਚੀ

-ਪ੍ਰਾਈਵੇਟ ਬੱਸਾਂ ਦੇ 5 ਗੁਣਾ ਤੱਕ ਵਧਾਏ ਗਏ 5000 ਪਰਮਿਟਾਂ ਤੇ ਕਿਉਂ ਨਹੀਂ ਹੋਈ ਕਾਰਵਾਈ ? : ਐਡਵੋਕੇਟ ਦਿਨੇਸ਼ ਚੱਢਾ

–ਹਾਈਕੋਰਟ ਨੇ ਵੀ ਜੱਜਮੈਂਟ ਚ ਲਿਖਿਆ ਕਿ ਪਰਮਿਟਾਂ ਚ ਵਾਧੇ ਨਾਲ਼ ਸਰਕਾਰੀ ਪਰਮਿਟ ਖਤਮ ਹੋਣਗੇ

ਚੰਡੀਗੜ੍ਹ, 17 ਅਕਤੂਬਰ ਆਮ ਆਦਮੀ ਪਾਰਟੀ ਪੰਜਾਬ ਬੁਲਾਰੇ ਅਤੇ ਆਰ . ਟੀ. ਆਈ. ਕਾਰਕੁੰਨ ਵਕੀਲ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਪੱਤਰ ਰਾਹੀਂ ਸਬੂਤ ਭੇਜੇ ਹਨ ਕਿ ਕਿਵੇਂ ਅਕਾਲੀ ਤੇ ਕਾਂਗਰਸ ਸਰਕਾਰਾਂ ਦੇ ਰਾਜ ਵਿਚ ਸਿਆਸੀ ਆਗੂਆਂ ਦੇ ਟਰਾਂਸਪੋਰਟ ਮਾਫੀਏ ਨੇ ਪੰਜਾਬ ਦੇ ਖਜ਼ਾਨੇ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਪੰਜਾਬ ਦਾ ਖਜ਼ਾਨਾ ਕਿਵੇਂ ਖਾਲੀ ਹੋਇਆ ਹੈ।
ਐਤਵਾਰ ਨੂੰ ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਉਹਨਾਂ ਟਰਾਂਸਪੋਰਟ ਮੰਤਰੀ ਨੂੰ ਭੇਜੇ ਪੱਤਰ ਚ ਲਿਖਿਆ ਹੈ ਕਿ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਕੀਤੇ ਜਾਣ ਵਾਲੇ ਬੱਸ ਪਰਮਿਟਾਂ ਵਿਚ ਸਰਕਾਰੀ ਬੱਸਾਂ ਅਤੇ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਦੀ ਹੱਦ ਨਿਸ਼ਚਿਤ ਹੁੰਦੀ ਹੈ।ਉਦਾਹਰਣ ਵਜੋਂ 1990 ਚ ਸਟੇਟ ਹਾਈਵੇਜ ਉੱਤੇ ਸਰਕਾਰੀ ਅਤੇ ਪ੍ਰਾਈਵੇਟ ਪਰਮਿਟਾਂ ਦਾ ਕੋਟਾ 50:50 ਪ੍ਰਤੀਸ਼ਤ ਸੀ।ਪਰ ਉਦੋਂ ਤੋਂ ਲੈਕੇ ਅੱਜ ਤੱਕ ਦੀਆਂ ਅਕਾਲੀ ਤੇ ਕਾਂਗਰਸ ਸਰਕਾਰਾਂ ਦੀ ਮਿਲੀਭੁਗਤ ਨਾਲ਼ ਸਿਆਸੀ ਲੋਕਾਂ ਨੂੰ ਪ੍ਰਾਈਵੇਟ ਕੋਟੇ ਤੋਂ ਵਧਕੇ ਪਰਮਿਟ ਦੇਣ ਲਈ ਟਰਾਂਸਪੋਰਟ ਨੀਤੀ ਦੀ ਉਲੰਘਣਾ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਸਰਕਾਰੀ ਕੋਟੇ ਨੂੰ ਅਸਿੱਧੇ ਤੌਰ ਤੇ ਖਤਮ ਕਰਨ ਲਈ ਪ੍ਰਾਈਵੇਟ ਬੱਸਾਂ ਦੇ ਪਰਮਿਟਾਂ ਨੂੰ 5- 5 ਗੁਣਾ ਵਧਾ ਦਿੱਤਾ ਗਿਆ ਅਤੇ ਇਕ ਪਰਮਿਟ ਚ 10-10 ਬਾਰ ਵਾਧਾ ਕੀਤਾ ਗਿਆ।
ਐਡਵੋਕੇਟ ਚੱਢਾ ਨੇ ਪੱਤਰ ਦੇ ਨਾਲ ਹੀ ਓਰਬਿਟ ਅਤੇ ਨਿਊ ਦੀਪ ਟਰਾਂਸਪੋਰਟਾਂ ਦੇ ਬੱਸ ਪਰਮਿਟਾਂ ਦੀ ਸੂਚੀ ਸਬੂਤ ਦੇ ਤੌਰ ਤੇ ਭੇਜਦੇ ਹੋਏ ਟਰਾਂਸਪੋਰਟ ਮੰਤਰੀ ਨੂੰ ਦੱਸਿਆ ਕਿ ਓਰਬਿਟ ਦਾ ਮੁਕਤਸਰ ਤੋਂ ਮਲੋਟ ਦਾ 32 ਕਿ ਮੀ ਰੂਟ 6 ਬਾਰ ਵਧਾਕੇ ਮੋਗੇ ਤੱਕ 147 ਕਿ ਮੀ ਕਰ ਦਿੱਤਾ ਗਿਆ, ਫਿਰੋਜ਼ਪੁਰ ਤੋਂ ਮੁਕਤਸਰ 56 ਕਿ ਮੀ ਰੂਟ 10 ਬਾਰ ਵਧਾਕੇ 147 ਕਿ ਮੀ ਕਰ ਦਿੱਤਾ ਗਿਆ, ਰਾਮਾਂ ਤੋਂ ਲੁਧਿਆਣਾ ਦਾ 190 ਕੀ ਮੀ ਰੂਟ ਝੁੱਗੀਆਂ ਗੜਸ਼ੰਕਰ ਤੱਕ 277 ਕਿ ਮੀ ਕਰ ਦਿੱਤਾ ਗਿਆ, ਬਠਿੰਡਾ ਤੋਂ ਮਾਨਸਾ ਦਾ 128 ਕੀ ਮੀ ਰੂਟ ਬਰਨਾਲਾ ਤੱਕ 254 ਕਿ ਮੀ ਕਰ ਦਿੱਤਾ ਗਿਆ, ਗੁਰਦਾਸਪੁਰ ਤੋਂ ਚੰਡੀਗੜ੍ਹ ਦਾ 171 ਕਿ ਮੀ ਰੂਟ ਡੇਰਾ ਬਾਬਾ ਨਾਨਕ ਤੱਕ 271 ਕਿ ਮੀ ਕਰ ਦਿੱਤਾ ਗਿਆ। ਇਸੇ ਤਰ੍ਹਾਂ ਨਿਊ ਦੀਪ ਬੱਸ ਦਾ ਜੈਤੋਂ ਗਿੱਦੜਵਾਹਾ 100 ਕਿ ਮੀ ਰੂਟ 328 ਕਿ ਮੀ ਕਰ ਦਿੱਤਾ ਗਿਆ ਅਤੇ ਬਠਿੰਡਾ ਮਹਿਮਾਂ 138 ਕਿ ਮੀ ਰੂਟ 237 ਕਿ ਮੀ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ ਕੁਝ ਉਦਾਹਰਨਾਂ ਨੇ ਇਸ ਤਰਾਂ ਦੇ ਕਰੀਬ 5000 ਨਜਾਇਜ ਵਾਧੇ ਕਰਕੇ ਜਨਤਕ ਖਜਾਨੇ ਨੂੰ ਲੁੱਟਿਆ ਗਿਆ।
ਦਿਨੇਸ਼ ਚੱਢਾ ਨੇ ਦੱਸਿਆ ”ਮਾਣਯੋਗ ਹਾਈਕੋਰਟ ਹਾਈਕੋਰਟ ਨੇ ਵੀ ਦਸੰਬਰ 2012 ਦੀ ਜੱਜਮੈਂਟ ਚ ਸਪਸ਼ਟ ਲਿਖਿਆ ਹੈ ਕਿ ਪ੍ਰਾਈਵੇਟ ਬੱਸਾਂ ਨੂੰ ਫਾਇਦਾ ਦੇਣ ਦੇ ਪਰਮਿਟਾਂ ਚ ਇਹ ਗੈਰਕਨੂੰਨੀ ਵਾਧੇ ਸਰਕਾਰੀ ਬੱਸਾਂ ਨੂੰ ਖਤਮ ਕਰਨ ਵਾਲੇ ਹਨ।ਪਰ ਫਿਰ ਵੀ ਅੱਜ ਤੱਕ ਨਾ ਤਾਂ ਇਨ੍ਹਾਂ ਕਰੀਬ 5000 ਨਜਾਇਜ ਪਰਮਿਟਾਂ ਤੇ ਕੋਈ ਵੀ ਕਾਰਵਾਈ ਕੀਤੀ ਗਈ ਤੇ ਨਾ ਹੀ ਇਨ੍ਹਾਂ ਪਰਮਿਟਾਂ ਲਈ ਜਿੰਮੇਵਾਰ ਅਧਿਕਾਰੀਆਂ ਅਤੇ ਨੇਤਾਵਾਂ ਤੇ ਕੋਈ ਕਾਰਵਾਈ ਕੀਤੀ ਗਈ।”
ਐਡਵੋਕੇਟ ਚੱਢਾ ਨੇ ਪੱਤਰ ਚ ਸਵਾਲ ਖੜਾ ਕੀਤਾ ਕਿ ਮੌਜੂਦਾ ਕਾਂਗਰਸ ਸਰਕਾਰ ਦਾ ਕਾਰਜਕਾਲ ਵੀ ਲਗਭਗ ਪੂਰਾ ਹੋ ਗਿਆ ਹੈ ਪਰ ਇਹ ਲੁੱਟ ਜਾਰੀ ਹੈ।ਇਸ ਲੁੱਟ ਨਾਲ਼ ਜਿਥੇ ਇੱਕ ਪਾਸੇ ਸੂਬੇ ਦੇ ਬੇਰੋਜਗਾਰਾਂ ਦੇ ਹੱਕਾਂ ਤੇ ਡਾਕਾ ਵੱਜਿਆ, ਰੋਡਵੇਜ਼ ਤਬਾਹ ਹੋ ਗਈ ਅਤੇ ਖਜਾਨਾ ਖਾਲੀ ਹੋਇਆ,ਉੱਥੇ ਹੀ ਕਨੂੰਨ ਅਤੇ ਅਦਾਲਤ ਦੇ ਹੁਕਮਾਂ ਨੂੰ ਵੀ ਛਿੱਕੇ ਟੰਗਿਆ ਗਿਆ ਹੈ।
ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਇਸ ਤਰਾਂ ਦੇ ਹਜ਼ਾਰਾਂ ਪਰਮਿਟਾਂ ਨੂੰ ਤੁਰੰਤ ਰੱਦ ਕਰਨ, ਜਿੰਮੇਵਾਰ ਅਫਸਰਾਂ ਅਤੇ ਸਿਆਸੀ ਲੋਕਾਂ ਉੱਤੇ ਪਰਚਾ ਦਰਜ ਕਰਵਾਉਣ ਦੀ ਮੰਗ ਕੀਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ

by Jaspreet Kaur
June 4, 2026
0

ਮਾਨਸਾ ਵਿੱਚ ਤੇਜ਼ ਮੀਂਹ ਦਾ ਕਹਿਰ! ਡੇਅਰੀ ਫਾਰਮ ਦਾ ਡਿੱਗਿਆ ਸ਼ੈੱਡ; ਦੋ ਮੱਝਾਂ ਦੀ ਮੌਤ - ਕਈ ਗੰਭੀਰ ਜ਼ਖਮੀ ਚੰਡੀਗੜ੍ਹ,...

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ!  ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ ‘ਤੇ ਮੁਅੱਤਲ

by Jaspreet Kaur
June 4, 2026
0

ਹਵਾਈ ਯਾਤਰੀਆਂ ਲਈ ਅਹਿਮ ਖ਼ਬਰ! ਕਈ ਅੰਤਰਰਾਸ਼ਟਰੀ ਉਡਾਣਾਂ ਅਸਥਾਈ ਤੌਰ 'ਤੇ ਮੁਅੱਤਲ ਨਵੀ ਦਿੱਲੀ, 4 ਜੂਨ 2026 (ਵਿਸ਼ਵ ਵਾਰਤਾ) :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

by Ankit
June 4, 2026
0

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦਿੱਤੀ ਗਈ ਸੀ ਗ੍ਰਾਂਟ...

Most Popular

National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

National: ਆਬਕਾਰੀ ਨੀਤੀ ਮਾਮਲੇ ‘ਤੇ ਦਿੱਲੀ ਹਾਈ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

by Ranjit Singh
2 weeks ago
0

National: ਆਬਕਾਰੀ ਨੀਤੀ ਮਾਮਲੇ 'ਤੇ ਦਿੱਲੀ ਹਾਈ ਕੋਰਟ 'ਚ ਅੱਜ ਹੋਵੇਗੀ ਸੁਣਵਾਈ - ਹੇਠਲੀ ਅਦਾਲਤ ਨੇ ਕੇਜਰੀਵਾਲ ਸਮੇਤ ਹੋਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 