• Latest
  • Trending
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀਬੀਆਈ ਦੀ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀਬੀਆਈ ਦੀ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ

5 years ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

10 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

23 minutes ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

46 minutes ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

1 hour ago
ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

ਨਾਨਾ ਪਾਟੇਕਰ ਦੀ ਪੋਸਟਮਾਰਟਮ ਰਿਪੋਰਟ ਆਈ ਸਾਹਮਣੇ; ਜਾਣੋ ਕੀ ਸੀ ਮੌਤ ਦੀ ਅਸਲ ਵਜ੍ਹਾ?

2 hours ago
“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

“ਨਾਰੀ ਸ਼ਕਤੀ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ..” ਕਾਂਗਰਸ ਖ਼ਿਲਾਫ਼ ਭਾਜਪਾ ਮਹਿਲਾ ਮੋਰਚਾ ਦਾ ਹੱਲਾ ਬੋਲ

3 hours ago
ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਮੀਂਹ ਨੇ ਵਧਾਈਆਂ ਕਿਸਾਨਾਂ ਦੀਆਂ ਮੁਸ਼ਕਿਲਾਂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

5 hours ago
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

5 hours ago
International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

5 hours ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

5 hours ago
Hindi News
English News
Sunday, October 11, 2026
No Result
View All Result
20 °c
Chandigarh
26 ° Mon
26 ° Tue
26 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀਬੀਆਈ ਦੀ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ

October 18, 2021
in CRIME, Haryana-Himachal, ਹਰਿਆਣਾ, ਖਬਰਾਂ, ਦਿੱਲੀ, ਪੰਜਾਬ, ਬਠਿੰਡਾ, ਮਾਨਸਾ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀਬੀਆਈ ਦੀ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੀਬੀਆਈ ਦੀ ਕੋਰਟ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਰਾਮ ਰਹੀਮ ਦੇ ਨਾਲ  4 ਹੋਰ ਦੋਸ਼ੀਆਂ ਨੂੰ ਵੀ ਉਮਰ ਕੈਦ

ਚੰਡੀਗੜ੍ਹ,18 ਅਕਤੂਬਰ, (ਵਿਸ਼ਵ ਵਾਰਤਾ)- ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ  ਅੱਜ ਸੀਬੀਆਈ ਦੀ ਅਦਾਲਤ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ  ਅਤੇ ਚਾਰ ਹੋਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ  ਸੁਣਾਈ ਹੈ। ਇਸ ਦੇ ਨਾਲ ਹੀ ਰਾਮ ਰਹੀਮ ਨੂੰ 31 ਲੱਖ ਰੁਪਏ ਦਾ ਜੁਰਮਾਨਾ ਅਤੇ ਉਸਦੇ ਨਾਲ ਹੋਰ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। । ਅਦਾਲਤ ਨੇ ਆਪਣੀ ਪਿਛਲੀ ਸੁਣਵਾਈ ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ । ਰਾਮ ਰਹੀਮ ਸਮੇਤ ਅਵਤਾਰ,ਜਸਵੀਰ,ਕ੍ਰਿਸ਼ਨ ਅਤੇ ਸਬਦਿਲ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ।
ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਜੋ ਕਿ ਕੁਰੁਕਸ਼ੇਤਰ ਦੇ ਪਿੰਡ ਖਾਨਪੁਰ ਕੋਲੀਆਂ ਦਾ ਰਹਿਣ ਵਾਲਾ ਸੀ,ਨੂੰ 10 ਜੁਲਾਈ 2002 ਨੂੰ ਚਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿਤਾ ਸੀ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਸੀ ।  ਡੇਰਾ ਮੁਖੀ ਰਾਮ ਰਹੀਮ ਨੂੰ ਸ਼ੱਕ ਸੀ ਕਿ ਕੁਰੂਕਸ਼ੇਤਰ ਦਾ ਵਸਨੀਕ ਰਣਜੀਤ ਸਿੰਘ ਹੀ ਉਸ ਵਿਰੁੱਧ ਗੁੰਮਨਾਮ ਚਿੱਠੀਆਂ ਲਿਖ ਰਿਹਾ ਹੈ, ਜਿਨ੍ਹਾਂ ਵਿਚ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ ਸੀ। ਇਸ ਮਗਰੋਂ ਡੇਰਾ ਮੁਖੀ ਨੇ ਰਣਜੀਤ ਸਿੰਘ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਅਤੇ ਉਸ ਦੇ ਇਸ਼ਾਰੇ ’ਤੇ ਰਣਜੀਤ ਸਿੰਘ ਕਤਲ ਕਰ ਦਿਤਾ ਗਿਆ।
ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਮਾਮਲੇ ਵਿੱਚ ਸਾਲ 2017 ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ । ਜੇਲ੍ਹ ਯਾਤਰਾ ਦੌਰਾਨ ਹੀ ਉਸ ਨੂੰ ਪੱਤਰਕਾਰ ਛੱਤਰਪਤੀ ਕਤਲ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਗਈ ਸੀ। ਹੁਣ ਇਕ ਹੋਰ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ  ਦੇ ਦਿੱਤਾ ਗਿਆ ਹੈ। ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕਤਲ ਮਾਮਲੇ ਵਿੱਚ ਰਾਮ ਰਹੀਮ  ਨੂੰ ਦੋਸ਼ੀ ਠਹਿਰਾਉਣ ਵਿਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।

Tags: DERASACHASOUDAHARYANAPUNJABRAM RAHIM
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

by Jaspreet Kaur
October 11, 2026
0

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ 'ਚ Emergency ਲੈਂਡਿੰਗ ਨਵੀ ਦਿੱਲੀ , 11 ਅਕਤੂਬਰ, 2026 (ਵਿਸ਼ਵ ਵਾਰਤਾ): ਇੰਡੀਗੋ ਦੀ ਦਿੱਲੀ ਤੋਂ...

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

by Jaspreet Kaur
October 11, 2026
0

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ 'ਚ ਇਕੱਠੇ ਹੋਏ ਆਗੂ ਅਤੇ ਵਰਕਰ ਚੰਡੀਗੜ੍ਹ, 11 ਅਕਤੂਬਰ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

by Jaspreet Kaur
October 11, 2026
0

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11 ਚੰਡੀਗੜ੍ਹ,...

Most Popular

Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ

Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ

by Ranjit Singh
3 days ago
0

Australia: ਸਾਬਕਾ ਕੈਥੋਲਿਕ ਬਿਸ਼ਪ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਸਾਢੇ 6 ਸਾਲ ਦੀ ਜੇਲ੍ਹ ਨਵੀਂ ਦਿੱਲੀ, 8 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 