• Latest
  • Trending
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ 26 ਥਾਂਵਾਂ ‘ਤੇ ਕੀਤਾ ਗਿਆ ਰੇਲ ਰੋਕੋ ਅੰਦੋਲਨ 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ 26 ਥਾਂਵਾਂ ‘ਤੇ ਕੀਤਾ ਗਿਆ ਰੇਲ ਰੋਕੋ ਅੰਦੋਲਨ 

5 years ago
ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

7 minutes ago
ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

2 hours ago
ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

ਕਾਰਲੋਸ ਅਲਕਾਰਾਜ਼ ਨੇ ਪਹਿਲੀ ਵਾਰ ਜਿੱਤਿਆ ATP ਫਾਈਨਲਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਜ਼ਵੇਰੇਵ ਨੂੰ 6-2, 7-6 ਨਾਲ ਹਰਾਇਆ

2 hours ago
 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

 Ind Vs NZ 1st Test : ਮਿਸ਼ੇਲ ਅਤੇ ਫਿਲਿਪਸ ਦੀ ਸਾਂਝੇਦਾਰੀ ਨੇ ਭਾਰਤੀ ਟੀਮ ਨੂੰ ਜਿੱਤ ਤੋਂ ਰੱਖਿਆ ਵਾਂਝਾ ; ਨਿਊਜ਼ੀਲੈਂਡ ਵਿਰੁੱਧ ਪਹਿਲਾ ਟੈਸਟ ਡਰਾਅ ‘ਤੇ ਸਮਾਪਤ

3 hours ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

4 hours ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

4 hours ago
ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

5 hours ago
Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

5 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

5 hours ago
Hindi News
English News
Monday, November 23, 2026
No Result
View All Result
24 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ 26 ਥਾਂਵਾਂ ‘ਤੇ ਕੀਤਾ ਗਿਆ ਰੇਲ ਰੋਕੋ ਅੰਦੋਲਨ 

October 18, 2021
in ਖਬਰਾਂ, ਖੇਤੀਬਾੜੀ, ਪੰਜਾਬ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ 26 ਥਾਂਵਾਂ ‘ਤੇ ਕੀਤਾ ਗਿਆ ਰੇਲ ਰੋਕੋ ਅੰਦੋਲਨ 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ 26 ਥਾਂਵਾਂ ‘ਤੇ ਕੀਤਾ ਗਿਆ ਰੇਲ ਰੋਕੋ ਅੰਦੋਲਨ 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ’ਤੇ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ 26 ਥਾਂਵਾਂ ‘ਤੇ ਕੀਤਾ ਗਿਆ ਰੇਲ ਰੋਕੋ ਅੰਦੋਲਨ 
ਚੰਡੀਗੜ੍ਹ ,18 ਅਕਤੂਬਰ (ਵਿਸ਼ਵ ਵਾਰਤਾ ) ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਅਤੇ ਜਬਰ ਵਿਰੋਧੀ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਰੇਲਾਂ ਜਾਮ ਕਰਨ ਦੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਨੂੰ ਜੀਅ ਜਾਨ ਨਾਲ ਲਾਗੂ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ 26 ਥਾਂਵਾਂ’ਤੇ 10 ਵਜੇ ਤੋਂ 4 ਵਜੇ ਤੱਕ ਰੇਲ ਰੋਕੋ ਅੰਦੋਲਨ ਕੀਤਾ ਗਿਆ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਭਾਰੀ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਸਾਰੇ ਥਾਂਵਾਂ ‘ਤੇ ਸੈਂਕੜੇ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨਾਂ ਮਜ਼ਦੂਰਾਂ ਤੋਂ ਇਲਾਵਾ ਹਿਮਾਇਤ ਵਜੋਂ ਮੁਲਾਜ਼ਮ, ਠੇਕਾ ਕਾਮੇ ਅਤੇ ਹੋਰ ਕਿਰਤੀ ਲੋਕਾਂ ਨੇ ਵੀ ਸੰਕੇਤਕ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਥਾਂ ਥਾਂ ਧਰਨਾਕਾਰੀਆਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਤੇ ਮੋਦੀ-ਭਾਜਪਾ-ਸਾਮਰਾਜੀ ਕਾਰਪੋਰੇਟ ਗੱਠਜੋੜ ਵਿਰੁੱਧ ਲਾਏ ਜਾ ਰਹੇ ਰੋਹ ਭਰਪੂਰ ਨਾਹਰਿਆਂ ਰਾਹੀਂ ਇਨ੍ਹਾਂ ਜਾਬਰ ਲੁਟੇਰਿਆਂ ਵਿਰੁੱਧ ਲੋਕਾਂ ਦੇ ਮਨਾਂ ਅੰਦਰ ਅਸਮਾਨੀਂ ਚੜ੍ਹਿਆ ਗੁੱਸਾ ਸਾਫ਼ ਝਲਕ ਰਿਹਾ ਸੀ। ਵੱਖ-ਵੱਖ ਥਾਈਂ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ ਅਤੇ ਜਗਤਾਰ ਸਿੰਘ ਕਾਲਾਝਾੜ ਸਮੇਤ ਜ਼ਿਲ੍ਹਿਆਂ ਬਲਾਕਾਂ ਪਿੰਡਾਂ ਦੇ ਆਗੂ ਵੀ ਸ਼ਾਮਲ ਸਨ। ਬੁਲਾਰਿਆਂ ਨੇ ਮੋਦੀ ਭਾਜਪਾ ਸਰਕਾਰ ਉੱਤੇ ਕਿਸਾਨ ਘੋਲ਼ ਨੂੰ ਢਾਹ ਲਾਉਣ ਲਈ ਲਖੀਮਪੁਰ ਖੀਰੀ ਅਤੇ ਸਿੰਘੂ ਬਾਰਡਰ ਵਰਗੀਆਂ ਕਰੂਰਤਾ ਭਰੀਆਂ ਸਾਜ਼ਸ਼ਾਂ ਰਚਣ ਦਾ ਦੋਸ਼ ਲਾਇਆ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਕਾਂਡ ਦੇ ਸਾਜ਼ਸ਼ ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ 5 ਕਿਸਾਨਾਂ ਨੂੰ ਗੱਡੀਆਂ ਥੱਲੇ ਕੁਚਲ ਕੇ ਮਾਰਨ ਦੇ ਦੋਸ਼ੀ ਉਹਦੇ ਕਾਕੇ ਮੋਨੀ ਮਿਸ਼ਰਾ ਸਮੇਤ ਪੂਰੇ ਕਾਤਲੀ ਟੋਲੇ ਨੂੰ ਗ੍ਰਿਫਤਾਰ ਕਰਕੇ ਵਿਸ਼ੇਸ਼ ਅਦਾਲਤੀ ਕਾਰਵਾਈ ਰਾਹੀਂ ਫਾਂਸੀ ਟੰਗਿਆ ਜਾਵੇ। ਕਿਸਾਨਾਂ ਦੇ ਮੌਜੂਦਾ ਘੋਲ਼ ਦੀਆਂ ਮੁੱਖ ਮੰਗਾਂ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ ਤੇ ਪਰਾਲ਼ੀ ਆਰਡੀਨੈਂਸ ਤੁਰੰਤ ਰੱਦ ਕਰਨ ਸਮੇਤ ਸਾਰੀਆਂ ਫ਼ਸਲਾਂ ਦੇ ਲਾਭਕਾਰੀ ਐਮ ਐਸ ਪੀ ਮਿਥ ਕੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਕੇ ਸਾਰੇ ਗਰੀਬਾਂ ਨੂੰ ਜਿਉਂਦੇ ਰਹਿਣ ਲਈ ਜ਼ਰੂਰੀ ਸਾਰੀਆਂ ਵਸਤਾਂ ਸਸਤੇ ਰੇਟਾਂ’ਤੇ ਦਿੱਤੀਆਂ ਜਾਣ। ਬੀਤੇ ਦਿਨੀਂ ਸਿੰਘੂ ਬਾਰਡਰ’ਤੇ ਵਾਪਰੀ ਘਿਨਾਉਣੇ ਕਤਲ ਦੀ ਘਟਨਾ ਦੀ ਨਿਰਪੱਖ ਅਦਾਲਤੀ ਜਾਂਚ ਪੜਤਾਲ ਕਰਵਾ ਕੇ ਸਾਜ਼ਸ਼ ਕਰਤਾ ਸਮੇਤ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਨਰਮੇ ਦੀ ਭਾਰੀ ਤਬਾਹੀ ਦਾ ਢੁੱਕਵਾਂ ਮੁਆਵਜ਼ਾ ਲੈਣ ਦੀ ਹੱਕੀ ਮੰਗ ਲਈ 14 ਦਿਨਾਂ ਤੋਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਬੰਗਲੇ ਦਾ ਮੁਕੰਮਲ ਘਿਰਾਓ ਕਰੀ ਬੈਠੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕਰੀ ਬੈਠੀ ਚੰਨੀ ਕਾਂਗਰਸ ਸਰਕਾਰ ‘ਤੇ ਦੋਸ਼ ਲਾਇਆ ਕਿ ਇਸ ਕਿਸਾਨ ਵਿਰੋਧੀ ਪੈਂਤੜੇ ਰਾਹੀਂ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੂੰ ਹਫ਼ਤਿਆਂ ਬੱਧੀ ਇੱਥੇ ਹੀ ਡਟਣ ਲਈ ਮਜਬੂਰ ਕਰ ਕੇ ਉਸ ਵੱਲੋਂ ਮੋਦੀ ਭਾਜਪਾ ਸਰਕਾਰ ਦਾ ਪੱਖ ਪੂਰਿਆ ਜਾ ਰਿਹਾ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਮੰਗ ਕੀਤੀ ਕਿ ਨਰਮਾ ਤਬਾਹੀ ਦਾ ਕਿਸਾਨਾਂ ਨੂੰ 60000 ਰੁਪਏ ਪ੍ਰਤੀ ਏਕੜ ਅਤੇ ਮਜ਼ਦੂਰਾਂ ਨੂੰ 30000 ਰੁਪਏ ਪ੍ਰਤੀ ਪ੍ਰਵਾਰ ਮੁਆਵਜ਼ਾ ਦੇਣ ਦਾ ਐਲਾਨ ਤੁਰੰਤ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਝੋਨੇ ਦੀ ਵਾਢੀ ਦੇ ਰੁਝੇਵਿਆਂ ਦੇ ਬਾਵਜੂਦ ਸਰਕਾਰੀ ਸਾਜ਼ਸ਼ਾਂ ਦਾ ਮੂੰਹ ਤੋੜਵਾਂ ਜੁਆਬ ਦੇਣ ਲਈ ਦਿੱਲੀ ਟਿਕਰੀ ਬਾਰਡਰ ਸਮੇਤ ਇਸ ਮੌਕੇ ਪੰਜਾਬ ਭਰ ਵਿੱਚ ਚੱਲ ਰਹੇ 40 ਪੱਕੇ ਮੋਰਚਿਆਂ ਵਿੱਚ ਲਾਮਬੰਦੀਆਂ ਨੂੰ ਜ਼ਰ੍ਹਬਾਂ ਦੇਣ ਲਈ ਪਿੰਡ ਪਿੰਡ ਮੀਟਿੰਗਾਂ ਰੈਲੀਆਂ ਕਰਕੇ ਤਾਣ ਲਾਇਆ ਜਾਵੇ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦਾ ਕਹਿਰ: 9 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,350 ਤੋਂ ਪਾਰ

by Navjot
November 23, 2026
0

ਢਾਕਾ, 23 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ ਅਨੁਸਾਰ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 23, 2026
0

ਚੰਡੀਗੜ੍ਹ, 23 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਨਿੱਘਾ ਸਵਾਗਤ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਦਾ ਰਸਮੀ ਸਵਾਗਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

ਈ.ਡੀ. ਵਲੋਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਲਾਡੀ ਢੋਸ ਸਮੇਤ 10 ਲੋਕਾਂ ਨੂੰ ਸੰਮਨ

by Navjot
November 23, 2026
0

  ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਵਿਧਾਇਕ, ਦਵਿੰਦਰਜੀਤ...

Most Popular

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ

by Navjot
3 days ago
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰਜਿੰਦਰ ਸਿੰਘ ਧਾਮੀ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 