ਨਵੀਂ ਦਿੱਲੀ, 22 ਫਰਵਰੀ : ਆਪਣੀਆਂ ਮੰਗਾਂ ਮੰਨਵਾਉਣ ਲਈ ਦਿੱਲੀ ਜਾ ਰਹੇ 200 ਤੋਂ ਵੱਧ ਕਿਸਾਨਾਂ ਨੂੰ ਅੱਜ ਭਵਾਨੀਗੜ੍ਹ ਵਿਖੇ ਰੋਕ ਲਿਆ ਗਿਆ| ਇਹ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਵੱਲ ਜਾ ਰਹੇ ਸਨ ਕਿ ਰਸਤੇ ਵਿਚ ਪੁਲਿਸ ਨੇ ਇਨ੍ਹਾਂ ਨੂੰ ਭਵਾਨੀਗੜ੍ਹ ਵਿਖੇ ਹੀ ਰੋਕ ਲਿਆ|
ਇਸ ਦੌਰਾਨ ਕਿਸਾਨਾਂ ਨੇ ਉਥੇ ਹੀ ਅਨਾਜ ਮੰਡੀ ਵਿਚ ਆਪਣਾ ਧਰਨਾ ਲਗਾ ਦਿੱਤਾ ਅਤੇ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਵੀ ਕੀਤੀ|
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ
ਕਾਂਗਰਸ ਸੀਈਸੀ ਦੀ ਮੀਟਿੰਗ ਅੱਜ ਦਿੱਲੀ ਵਿੱਚ ਚੰਡੀਗੜ੍ਹ, 27ਅਪ੍ਰੈਲ(ਵਿਸ਼ਵ ਵਾਰਤਾ)- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਅੱਜ ਸ਼ਨੀਵਾਰ...