• Latest
  • Trending
ਨਰਿੰਦਰ ਮੋਦੀ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਰਾਹੀਂ ਮੈਦਾਨ ’ਚ ਉਤਾਰ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ: ਰਾਘਵ ਚੱਢਾ

5 years ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

29 minutes ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

31 minutes ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

1 hour ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

IND U19 vs AFG U19: ਸੈਮੀਫਾਈਨਲ ’ਚ ਅੱਜ ਭਾਰਤ ਦਾ ਅਫਗਾਨਿਸਤਾਨ ਨਾਲ ਹੋਵੇਗਾ ਮੁਕਾਬਲਾ

Hindi News
English News
Thursday, November 12, 2026
No Result
View All Result
24 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਰਿੰਦਰ ਮੋਦੀ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਰਾਹੀਂ ਮੈਦਾਨ ’ਚ ਉਤਾਰ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ: ਰਾਘਵ ਚੱਢਾ

October 20, 2021
in ਸਿਆਸੀ, ਖਬਰਾਂ, ਪੰਜਾਬ
ਨਰਿੰਦਰ ਮੋਦੀ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਰਾਹੀਂ ਮੈਦਾਨ ’ਚ ਉਤਾਰ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ: ਰਾਘਵ ਚੱਢਾ

ਨਰਿੰਦਰ ਮੋਦੀ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਰਾਹੀਂ ਮੈਦਾਨ ’ਚ ਉਤਾਰ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਣ ਦਾ ਕਰ ਰਹੇ ਨੇ ਯਤਨ: ਰਾਘਵ ਚੱਢਾ

ਚੰਡੀਗੜ੍ਹ, 20 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਵੱਖਰੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕਰਨ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਵਿਧਾਇਕ ਰਾਘਵ ਚੱਢਾ ਨੇ ਟਿੱਪਣੀ ਕਰਦਿਆਂ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਨਾ ਬਣੇ। ਜਦੋਂ ਤਿੰਨੇ ਪਾਰਟੀਆਂ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਮਿਲ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਬਣਾਉਣ ਤੋਂ ਰੋਕਣ ਵਿੱਚ ਫ਼ੇਲ ਹੋ ਰਹੀਆਂ ਹਨ, ਤਾਂ ਪ੍ਰਧਾਨ ਮੰਤਰੀ ਨੇ ਆਪਣੇ ਪਿਆਰੇ ਤੇ ਚਹੇਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆਂ ਕਿ ਚੌਥੀ ਪਾਰਟੀ ਬਣਾ ਕੇ ‘ਆਪ’ ਦੀ ਸਰਕਾਰ ਬਣਨ ਤੋਂ ਰੋਕਿਆ ਜਾਵੇ।’’
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀਆਂ ਤਿੰਨ ਪਾਰਟੀਆਂ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਮੈਦਾਨ ਵਿੱਚ ਉਤਾਰਿਆ ਸੀ, ਤਾਂ ਜੋ ਆਉਣ ਵਾਲੀਆਂ ਪੰਜਾਬ ਚੋਣਾ ਵਿਚ ਤਿੰਨੋਂ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣੇ, ਕਿਉਂਕਿ ਇਨਾਂ ਪਾਰਟੀਆਂ ਦਾ ਰਿਮੋਰਟ ਕੰਟਰੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਹੈ।
ਰਾਘਵ ਚੱਢਾ ਨੇ ਕਿਹਾ, ‘‘ਜਦੋਂ ਇਹ ਤਿਨੋਂ ਪਾਰਟੀਆਂ ਭਾਜਪਾ, ਅਕਾਲੀ ਦਲ ਬਾਦਲ ਅਤੇ ਕਾਂਗਰਸ ਪਿਛਲੇ 5- 6 ਮਹੀਨਿਆਂ ਤੋਂ ਮਿਹਨਤ ਕਰਕੇ ਥੱਕ ਗਈਆਂ ਅਤੇ ਇਨਾਂ ਨੇ ਗੋਢੇ ਟੇਕ ਦਿੱਤੇ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਸਮਝ ਆ ਗਿਆ ਕਿ ਇਹ ਪਾਰਟੀਆਂ ਮਿਲ ਕੇ ਵੀ 2022 ਦੀਆਂ ਚੋਣਾ ’ਚ ਆਮ ਆਦਮੀ ਪਾਰਟੀ ਨੂੰ ਪੰਜਾਬ ’ਚ ਸਰਕਾਰ ਬਣਾਉਣ ਤੋਂ ਰੋਕ ਨਹੀਂ ਸਕਦੀਆਂ, ਤਾਂ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੌਥੀ ਪਾਰਟੀ ਬਣਾਉਣ ਦਾ ਥਾਪੜਾ ਦੇ ਦਿੱਤਾ ਹੈ ਅਤੇ ਇਨਾਂ ਚਾਰੇ ਪਾਰਟੀਆਂ ਦਾ ਇੱਕੋ- ਇੱਕ ਏਜੰਡਾ ਹੈ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਨਹੀਂ ਬਣਨ ਦੇਣੀ।
‘ਆਪ’ ਆਗੂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਹਾਨੂੰ ਯਾਦ ਹੋਵੇਗਾ 2017 ਵਿੱਚ ਵੀ ‘ਆਪ’ ਦੀ ਸਰਕਾਰ ਰੋਕਣ ਲਈ ਬੀਜੇਪੀ ਅਤੇ ਅਕਾਲੀ ਦਲ ਬਾਦਲ ਨੇ ਆਪਣੇ ਵਰਕਰਾਂ ਦੀਆਂ ਸਾਰੀਆਂ ਵੋਟਾਂ ਕਾਂਗਰਸ ਪਾਰਟੀ ਨੂੰ ਪਵਾਈਆਂ ਸਨ। ਇਹ ਗੱਲ ਅਕਾਲੀ ਦਲ ਦੇ ਸੀਨੀਅਰ ਆਗੂ ਨਰੇਸ਼ ਗੁਜਰਾਲ ਅਤੇ ਕਾਂਗਰਸੀ ਆਗੂਆਂ ਨੇ ਵੀ ਕਈ ਵਾਰ ਆਖੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਅਜਿਹਾ ਕਰਨ ਦੀ ਕੋਸਿਸ ਹੋ ਰਹੀ ਹੈ। ਜਦੋਂ ਤਿੰਨ ਪਾਰਟੀਆਂ ਮਿਲ ਕੇ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਨਹੀਂ ਰੋ ਸਕੀਆਂ ਤਾਂ ਚੌਥੀ ਪਾਰਟੀ ਬਣਾ ਕੇ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦੀ ਇੱਛਾ ਖੁਸ਼ਹਾਲ ਪੰਜਾਬ ਬਣਾਉਣ ਦੀ ਹੈ।
ਰਾਘਢ ਚੱਢਾ ਨੇ ਕਿਹਾ, ‘‘ਇਹ ਚਾਰੇ ਪਾਰਟੀਆਂ ਮਿਲ ਕੇ ਵੀ ਪੰਜਾਬ ਦੇ ਲੋਕਾਂ ਦੀ ਇੱਛਾ ਕਿ ‘ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਉਣੀ’ ਦਾ ਫ਼ੈਸਲਾ ਨਹੀਂ ਬਦਲ ਸਕਦੀਆਂ। ’’

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ - ਸਾਬਕਾ ਐੱਸਐੱਸਪੀ ਨੂੰ ਅੱਜ ਸੁਣਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

Most Popular

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ

by Ranjit Singh
4 weeks ago
0

Punjab: ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਚੰਡੀਗੜ੍ਹ, 16 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 