
ਮੋਹਾਲੀ, 22 ਫਰਵਰੀ (ਵਿਸ਼ਵ ਵਾਰਤਾ) : ਮੋਹਾਲੀ ਦੀ ਪ੍ਰਸਿੱਧ ਅੰਮ੍ਰਿਤ ਕਨਫੈਕਸ਼ਰੀ ਉਤੇ ਅੱਜ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ|
ਇਸ ਦੌਰਾਨ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਕਿਸੇ ਨੂੰ ਵੀ ਸ਼ੋਪ ਦੇ ਅੰਦਰ ਨਹੀਂ ਜਾਣ ਦਿੱਤਾ ਗਿਆ। ਤਾਜ਼ਾ ਸਮਾਚਾਰ ਤਕ ਇਨਕਮ ਟੈਕਸ ਵਿਭਾਗ ਦੀ ਕਾਰਵਾਈ ਜਾਰੀ ਸੀ।






















