ਹਰੀਸ਼ ਚੌਧਰੀ ਨੂੰ ਬਣਾਇਆ ਗਿਆ ਪੰਜਾਬ ਕਾਂਗਰਸ ਦਾ ਇੰਚਾਰਜ
ਚੰਡੀਗੜ੍ਹ,22 ਅਕਤੂਬਰ(ਵਿਸ਼ਵ ਵਾਰਤਾ)- ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਅੱਜ ਹਰੀਸ਼ ਚੌਧਰੀ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਉਹਨਾਂ ਤੋਂ ਪਹਿਲਾਂ ਇਸ ਅਹੁਦੇ ਤੇ ਬਿਰਾਜਮਾਨ ਹਰੀਸ਼ ਰਾਵਤ ਨੂੰ ਉਹਨਾਂ ਦੇ ਗ੍ਰਹਿ ਸੂਬੇ ਉਤਰਾਖੰਡ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਹਰੀਸ਼ ਚੌਧਰੀ ਨੂੰ ਬਣਾਇਆ ਗਿਆ ਪੰਜਾਬ ਕਾਂਗਰਸ ਦਾ ਇੰਚਾਰਜ






















