• Latest
  • Trending
ਅਰੂਸਾ ਆਲਮ ਨੂੰ ਆਈਐਸਆਈ ਦਾ ਏਜੰਟ ਦੱਸਣ ਵਾਲਿਆਂ ਤੇ ਕਸਿਆ ਤੰਜ

ਅਰੂਸਾ ਆਲਮ ਨੂੰ ਆਈਐਸਆਈ ਦਾ ਏਜੰਟ ਦੱਸਣ ਵਾਲਿਆਂ ਤੇ ਕਸਿਆ ਤੰਜ

5 years ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

5 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

35 minutes ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

53 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

1 hour ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

4 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

4 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਰੂਸਾ ਆਲਮ ਨੂੰ ਆਈਐਸਆਈ ਦਾ ਏਜੰਟ ਦੱਸਣ ਵਾਲਿਆਂ ਤੇ ਕਸਿਆ ਤੰਜ

October 25, 2021
in ਸਿਆਸੀ, ਖਬਰਾਂ, ਪੰਜਾਬ
ਅਰੂਸਾ ਆਲਮ ਨੂੰ ਆਈਐਸਆਈ ਦਾ ਏਜੰਟ ਦੱਸਣ ਵਾਲਿਆਂ ਤੇ ਕਸਿਆ ਤੰਜ

ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਆਗੂਆਂ ਤੇ ਫਿਲਮੀ ਸਿਤਾਰਿਆਂ ਨਾਲ ਅਰੂਸਾ ਆਲਮ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਅਰੂਸਾ ਨੂੰ ਆਈਐਸਆਈ ਦਾ ਏਜੰਟ ਦੱਸਣ ਵਾਲਿਆਂ ਤੇ ਕਸਿਆ ਤੰਜ

ਚੰਡੀਗੜ੍ਹ, 25ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਅਰੂਸਾ ਆਲਮ ਨੂੰ ਲੈ ਕਿ ਸਰਗਰਮੀ ਛਾਈ ਪਈ ਹੈ। ਇਸਦੇ ਚਲਦੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰੂਸਾ ਆਲਮ ਨੂੰ ਆਈਐਸਆਈ ਦਾ ਏਜੰਟ ਦੱਸਣ ਵਾਲਿਆਂ ਲਈ ਅਰੂਸਾ ਦੀਆਂ ਵੱਡੇ ਸਿਆਸੀ ਲੀਡਰਾਂ ਤੇ ਫਿਲਮੀ ਸਿਤਾਰਿਆਂ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ,ਉਹਨਾਂ ਨੇ ਤਸਵੀਰਾਂ ਸਾਂਝੀਆਂ ਕਰਦਿਆਂ ਆਪਣੇ ਫੇਸਬੁੱਕ ਪੇਜ਼ ਤੇ ਲਿਖਿਆ 

“I am posting a series of pictures of Mrs Aroosa Alam with various dignitaries. I suppose they are all also contacts of the ISI. Those who say so should think before speaking.

Unfortunately visas are banned at the moment between India and Pakistan. Otherwise I would invite her again. 

Incidentally I am going to be 80 in March and Mrs Alam 69 next year. 

Narrow minded ness seems to be order of the day.”

“ਮੈਂ ਸ਼੍ਰੀਮਤੀ ਅਰੂਸਾ ਆਲਮ ਦੀਆਂ ਵੱਖ -ਵੱਖ ਪਤਵੰਤੇ ਸੱਜਣਾਂ ਦੇ ਨਾਲ ਤਸਵੀਰਾਂ ਦੀ ਲੜੀ ਸਾਂਝੀ ਕਰ ਰਿਹਾ ਹਾਂ। ਮੈਨੂੰ ਲਗਦਾ ਹੈ ਕਿ ਉਹ ਸਾਰੇ ਵੀ ਆਈਐਸਆਈ ਦੇ ਏਜੰਟ ਹਨ। ਅਜਿਹਾ ਕਹਿਣ ਵਾਲਿਆਂ ਨੂੰ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। 

ਸੰਕੁਚਿਤ ਦਿਮਾਗ ਦਿਨ ਦਾ ਕ੍ਰਮ ਜਾਪਦਾ ਹੈ।”

ਅਰੂਸਾ ਆਲਮ ਨੂੰ ਆਈਐਸਆਈ ਦਾ ਏਜੰਟ ਦੱਸਣ ਵਾਲਿਆਂ ਤੇ ਕਸਿਆ ਤੰਜ

 ਦੱਸਣਯੋਗ ਹੈ ਕਿ ਪੰਜਾਬ ਦੀ ਰਾਜਨੀਤੀ ਪ੍ਰਮੁੱਖ ਮੁੱਦਿਆਂ ਨੂੰ ਛੱਡ ਕੇ ਕਾਂਗਰਸ ਨਾਲੋਂ ਅਲੱਗ ਹੋਣ ਦਾ ਐਲਾਨ ਕਰ ਚੁੱਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਜਿੰਦਗੀ ਤੇ ਕੇਂਦਰਿਤ ਹੋ ਚੁੱਕੀ ਹੈ। ਕਾਂਗਰਸੀ ਵਿਧਾਇਕਾਂ,ਮੰਤਰੀਆਂ ਤੇ ਹੋਰ ਲੀਡਰਾਂ ਨੇ  ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਦੀ ਕਰੀਬੀ ਅਰੂਸਾ ਆਲਮ ‘ਤੇ ਪਾਕਿਸਤਾਨੀ ਸੁਰੱਖਿਆ ਏਜੰਸੀ ਆਈਐਸਆਈ ਦੀ ਏਜੰਟ ਹੋਣ ਦੇੇ ਇਲਜ਼ਾਮ ਲਗਾਏ ਸਨ।

ਉੱਪ ਮੁੱਖ ਮੰਤਰੀ ਸੁੱਖਜਿੰਦਰ ਰੰਧਾਵਾ ਨੇ ਇਸ ਦੀ ਕਾਨੂੰਨੀ ਜਾਂਚ ਕਰਵਾਉਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਇਹ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ। ਉੱਪ ਮੁੱਖ ਮੰਤਰੀ ਵੱਲੋਂ ਲਗਾਏ ਗਏ ਦੋਸ਼ਾਂ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਨਾਲ ਅਰੂਸਾ ਆਲਮ ਦੀ ਤਸਵੀਰ ਸ਼ੇਅਰ ਕੀਤੀ ਸੀ।

ਇਸ ਦੇ ਨਾਲ ਹੀ ਸਾਬਕਾ ਡੀਜੀਪੀ ਅਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫਾ ਨੇ ਵੀ ਸਾਬਕਾ ਡੀਜੀਪੀ ਦਿਨਕਰ ਗੁਪਤਾ ਅਤੇ ਚੀਫ ਸੈਕਟਰੀ ਵਿੰਨੀ ਮਹਾਜਨ ਦੀ ਤਸਵੀਰ ਅਰੂਸਾ ਆਲਮ ਨਾਲ ਸ਼ੇਅਰ ਕਰਦਿਆਂ ਕਿਹਾ ਸੀ ਕਿ “ਜੇਕਰ ਸਰਕਾਰ ਵੀਜਾ ਦਿੰਦੀ ਹੈ ਤਾਂ ਉਸ ਨਾਲ ਸਰਕਾਰੀ ਤੰਤਰ  ਰਾਹੀਂ ਲੁੱਟ ਦੀ ਖੁੱਲ੍ਹ ਨਹੀਂ ਮਿਲਦੀ”। ਜਿਸ ਦੇ  ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਮੁਹੰਮਦ ਮੁਸਤਫਾ ਦੀ ਪਤਨੀ ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਉਹਨਾਂ ਦੀ ਨੂੰਹ ਦੀਆਂ ਅਰੂਸਾ ਆਲਮ ਨਾਲ ਫੋਟੋਆਂ ਸ਼ੇਅਰ ਕਰਦਿਆਂ ਸਵਾਲ ਕੀਤਾ ਸੀ ਕਿ ਕੈਪਟਨ ਨੂੰ ਨੀਚਾ ਦਿਖਾਉਣ ਲਈ ਹੋਰ ਕਿੰਨਾ ਥੱਲੇ ਡਿੱਗਣਾ ਹੈ?  

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Most Popular

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

by Navjot
4 weeks ago
0

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103 ਚੰਡੀਗੜ੍ਹ, 16 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 