• Latest
  • Trending
ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਿੰਨੀ ਮੈਰਾਥਨ

5 years ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

28 seconds ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

31 seconds ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਿੰਨੀ ਮੈਰਾਥਨ

October 26, 2021
in ਖਬਰਾਂ, ਪੰਜਾਬ, ਪ੍ਰਸ਼ਾਸਨਿਕ, ਲੁਧਿਆਣਾ
ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਿੰਨੀ ਮੈਰਾਥਨ
ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਿੰਨੀ ਮੈਰਾਥਨ ਦਾ ਆਯੋਜਨ
ਨਵਾਂਸ਼ਹਿਰ ਜ਼ਿਲ੍ਹਾ ਪੁਲਿਸ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਿੰਨੀ ਮੈਰਾਥਨ
ਨਵਾਂਸ਼ਹਿਰ, 26 ਅਕਤੂਬਰ(ਵਿਸ਼ਵ ਵਾਰਤਾ)-ਜ਼ਿਲਾ ਪੁਲਿਸ ਵੱਲੋਂ ਪੁਲਿਸ ਦੇ ਸ਼ਹੀਦਾਂ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਸਪਤਾਹ ਦੀਆਂ ਗਤੀਵਿਧੀਆਂ ਤਹਿਤ ਅੱਜ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿੰਨੀ ਮੈਰਾਥਨ  ਕਰਵਾਈ ਗਈ। ਜ਼ਿਲਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਦੀ ਅਗਵਾਈ ਵਿਚ ਡੀ. ਐਸ. ਪੀ ਦਫ਼ਤਰ ਨਵਾਂਸ਼ਹਿਰ (ਪੁਰਾਣੇ ਐਸ. ਐਸ. ਪੀ ਦਫ਼ਤਰ) ਤੋਂ ਆਈ. ਟੀ. ਆਈ ਗਰਾਊਂਡ ਤੱਕ ਕਰਵਾਈ ਗਈ ਇਸ ਮਿੰਨੀ ਮੈਰਾਥਨ ਵਿਚ ਡੀ. ਐਸ. ਪੀ ਨਵਾਂਸ਼ਹਿਰ ਦਵਿੰਦਰ ਸਿੰਘ, ਐਸ. ਐਚ. ਓ ਨਵਾਂਸ਼ਹਿਰ ਨਰੇਸ਼ ਕੁਮਾਰੀ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ। ਇਸ ਮੌਕੇ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਨੂੰ ਕਾਲੇ ਦਿਨਾਂ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਗਏ ਜ਼ਿਲੇ ਦੇ ਸਮੂਹ ਸ਼ਹੀਦ ਹੋਏ ਪੁਲਿਸ ਤੇ ਹੋਮਗਾਰਡ ਜਵਾਨਾਂ ’ਤੇ ਸਾਰਿਆਂ ਨੂੰ ਮਾਣ ਹੈ ਅਤੇ ਜ਼ਿਲਾ ਪੁਲਿਸ ਉਨਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗੀ। 
 
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
6 days ago
0

ਚੰਡੀਗੜ੍ਹ, 2 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 