• Latest
  • Trending
ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾਵੇਗਾ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ 

ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾਵੇਗਾ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ 

5 years ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 seconds ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

13 seconds ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾਵੇਗਾ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ 

October 26, 2021
in ADMINISTRATION, ਅਜੀਤਗੜ੍ਹ, ਖਬਰਾਂ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ
ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾਵੇਗਾ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ 
ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾਵੇਗਾ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ 
ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾਵੇਗਾ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ 
ਚੰਡੀਗੜ੍ਹ, 26 ਅਕਤੂਬਰ(ਵਿਸ਼ਵ ਵਾਰਤਾ) : ਪੰਜਾਬ ਚੌਕਸੀ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸੂਬੇ ਭਰ ਵਿੱਚ 26 ਅਕਤੂਬਰ ਤੋਂ 1 ਨਵੰਬਰ, 2021 ਤੱਕ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ। ਹਫ਼ਤਾ ਭਰ ਚੱਲਣ ਵਾਲੀ ਇਸ ਜਾਗਰੂਕਤਾ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕਸੀ ਬਿਊਰੋ ਦੇ ਡੀਜੀਪੀ-ਕਮ-ਮੁੱਖ ਨਿਰਦੇਸ਼ਕ ਸ੍ਰੀ ਐਸ ਚਟੋਪਾਧਿਆਏ ਨੇ ਕਿਹਾ ਕਿ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਵੱਲੋਂ ਦੇਸ਼ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਮਨਾਏ ਜਾਂਦੇ ਸਲਾਨਾ ਚੌਕਸੀ ਜਾਗਰੂਕਤਾ ਹਫ਼ਤੇ ਲਈ ਹਰ ਸਾਲ ਇੱਕ ਵਿਸ਼ੇਸ਼ ਨਾਅਰਾ ਦਿੱਤਾ ਜਾਂਦਾ ਹੈ। ਇਸ ਵਾਰ ਸੀਵੀਸੀ ਦੁਆਰਾ ”ਇਮਾਨਦਾਰੀ ਨਾਲ ਸਵੈ-ਨਿਰਭਰਤਾ” ਨੂੰ ਥੀਮ ਵਜੋਂ ਚੁਣਿਆ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਚੌਕਸੀ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ। ਸ੍ਰੀ ਚਟੋਪਾਧਿਆਏ ਨੇ ਕਿਹਾ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਚਲਾਈ ਹੋਈ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਚੌਕਸੀ ਬਿਊਰੋ ਦੇ ਮੁਖੀ ਨੇ ਕਿਹਾ ਕਿ ਇਸ ਜਾਗਰੂਕਤਾ ਹਫ਼ਤੇ ਦੌਰਾਨ, ਭ੍ਰਿਸ਼ਟਾਚਾਰ ਨਾਲ ਨਜਿੱਠਣ ਸਬੰਧੀ ਬਿਊਰੋ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਜਨਤਕ ਸੇਵਕਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਯਤਨਾਂ ਵਿੱਚ ਸਹਾਇਤਾ ਲਈ ਪ੍ਰੇਰਿਤ ਕੀਤਾ ਜਾਵੇਗਾ।
ਉਹਨਾਂ ਅੱਗੇ ਕਿਹਾ ਕਿ ਚੌਕਸੀ ਜਾਗਰੂਕਤਾ ਹਫ਼ਤਾ ਮਨਾਉਣ ਸਬੰਧੀ ਸਮੂਹ ਕਰਮਚਾਰੀਆਂ ਸਮੇਤ ਬਿਊਰੋ ਦੀਆਂ ਰੇਂਜਾਂ ਦੇ ਸਾਰੇ ਐਸਐਸਪੀਜ਼ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਚੌਕਸੀ ਅਧਿਕਾਰੀ ਵਿਦਿਅਕ ਅਦਾਰਿਆਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣਗੇ। ਇਸ ਤੋਂ ਇਲਾਵਾ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ।
ਇਸ ਜਾਗਰੂਕਤਾ ਹਫ਼ਤੇ ਦੇ ਸਬੰਧ ਵਿੱਚ ਮੁੱਖ ਨਿਰਦੇਸ਼ਕ ਸ੍ਰੀ ਚਟੋਪਾਧਿਆਏ ਦੀ ਅਗਵਾਈ ਹੇਠ ਅੱਜ ਵਿਜੀਲੈਂਸ ਬਿਉਰੋ ਦੇ ਹੈੱਡਕੁਆਰਟਰ ਮੁਹਾਲੀ ਵਿਖੇ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿੱਚ ਸ੍ਰੀ ਐਲ ਕੇ ਯਾਦਵ ਏਡੀਜੀਪੀ-ਕਮ-ਡਾਇਰੈਕਟਰ, ਸ੍ਰੀਮਤੀ ਵਿਭੂ ਰਾਜ ਏਡੀਜੀਪੀ-ਕਮ-ਡਾਇਰੈਕਟਰ ਤੋਂ ਇਲਾਵਾ ਸਮੂਹ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਭਾਗ ਲਿਆ।
ਸ੍ਰੀ ਵਰਿੰਦਰ ਸਿੰਘ ਬਰਾਡ਼ ਸੰਯੁਕਤ ਡਾਇਰੈਕਟਰ ਵੱਲੋਂ ਬਿਊਰੋ ਵਿਚ ਤਾਇਨਾਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਵਾਈ ਗਈ। ਮੁੱਖ ਨਿਰਦੇਸ਼ਕ ਵਿਜੀਲੈਂਸ ਬਿਊਰੋ ਵੱਲੋਂ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਉਣ ਅਤੇ ਭ੍ਰਿਸ਼ਟਾਚਾਰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਖ਼ਾਤਰ ਸੰਕਲਪ ਲੈਣ ਲਈ ਕਿਹਾ ਗਿਆ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 