• Latest
  • Trending
ਡਰੱਗ ਮਾਫ਼ੀਆ:  ਸੀਲਬੰਦ ਰਿਪੋਰਟ ਸਿਰਫ਼ ਬਹਾਨਾ, ਸਰਕਾਰ ਚਾਹੇ ਤਾਂ ਨਸ਼ਾ ਤਸਕਰਾਂ ਵਿਰੁੱਧ ਅੱਜ ਹੀ ਕਰ ਸਕਦੀ ਹੈ ਕਾਰਵਾਈ: ਭਗਵੰਤ ਮਾਨ

ਡਰੱਗ ਮਾਫ਼ੀਆ:  ਸੀਲਬੰਦ ਰਿਪੋਰਟ ਸਿਰਫ਼ ਬਹਾਨਾ, ਸਰਕਾਰ ਚਾਹੇ ਤਾਂ ਨਸ਼ਾ ਤਸਕਰਾਂ ਵਿਰੁੱਧ ਅੱਜ ਹੀ ਕਰ ਸਕਦੀ ਹੈ ਕਾਰਵਾਈ: ਭਗਵੰਤ ਮਾਨ

5 years ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

16 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

56 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

1 hour ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

2 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

2 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

3 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

3 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

4 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਰੱਗ ਮਾਫ਼ੀਆ:  ਸੀਲਬੰਦ ਰਿਪੋਰਟ ਸਿਰਫ਼ ਬਹਾਨਾ, ਸਰਕਾਰ ਚਾਹੇ ਤਾਂ ਨਸ਼ਾ ਤਸਕਰਾਂ ਵਿਰੁੱਧ ਅੱਜ ਹੀ ਕਰ ਸਕਦੀ ਹੈ ਕਾਰਵਾਈ: ਭਗਵੰਤ ਮਾਨ

October 26, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਡਰੱਗ ਮਾਫ਼ੀਆ:  ਸੀਲਬੰਦ ਰਿਪੋਰਟ ਸਿਰਫ਼ ਬਹਾਨਾ, ਸਰਕਾਰ ਚਾਹੇ ਤਾਂ ਨਸ਼ਾ ਤਸਕਰਾਂ ਵਿਰੁੱਧ ਅੱਜ ਹੀ ਕਰ ਸਕਦੀ ਹੈ ਕਾਰਵਾਈ: ਭਗਵੰਤ ਮਾਨ

ਡਰੱਗ ਮਾਫ਼ੀਆ:  ਸੀਲਬੰਦ ਰਿਪੋਰਟ ਸਿਰਫ਼ ਬਹਾਨਾ, ਸਰਕਾਰ ਚਾਹੇ ਤਾਂ ਨਸ਼ਾ ਤਸਕਰਾਂ ਵਿਰੁੱਧ ਅੱਜ ਹੀ ਕਰ ਸਕਦੀ ਹੈ ਕਾਰਵਾਈ: ਭਗਵੰਤ ਮਾਨ

-ਸਵਾਲ:  ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੱਸਣ, ਕੀ ਅਦਾਲਤ ਨੇ ਨਸ਼ਾ ਤਸਕਰਾਂ ਵਿਰੁੱਧ ਅਗਲੀ ਕਾਰਵਾਈ ‘ਤੇ ਰੋਕ ਲਾਈ ਹੋਈ ਹੈ?

-ਮਾਨ ਦਾ ਦਾਅਵਾ: ਹਾਈਕੋਰਟ ਨੇ ਨਸ਼ਾ ਤਸਕਰਾਂ ਵਿਰੁੱਧ ਈ.ਡੀ ਅਤੇ ਸਰਕਾਰ ਦੇ ਹੱਥ ਨਹੀਂ ਬੰਨੇ

ਚੰਡੀਗੜ, 26 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਡਰੱਗ ਮਾਫ਼ੀਆ ਨੂੰ ਲੈ ਕੇ ਕਾਂਗਰਸ ਸਰਕਾਰ ‘ਤੇ ਗੰਭੀਰ ਸਵਾਲ ਚੁੱਕੇ ਹਨ। ਡਰੱਗ ਤਸਕਰੀ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਕਈ- ਕਈ ਸਾਲਾਂ ਤੋਂ ਪਈਆਂ ਸੀਲਬੰਦ ਰਿਪੋਰਟਾਂ ਬਾਰੇ ਭਗਵੰਤ ਮਾਨ ਦੀ ਦਲੀਲ ਹੈ ਕਿ ਸੂਬਾ ਸਰਕਾਰ ਅਤੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੂੰ ਡਰੱਗ ਤਸਕਰਾਂ ਅਤੇ ੳਨਾਂ ਦੇ ਅਫ਼ਸਰਸ਼ਾਹਾਂ ਅਤੇ ਸਿਆਸੀ ਸਰਗਣਿਆਂ ਵਿਰੁੱਧ ਅਗਲੀ ਜਾਂਚ ਅਤੇ ਫ਼ੈਸਲਾਕੁੰਨ ਕਾਰਵਾਈ ਕਰ ਸਕਦੀ ਹੈ, ਕਿਉਂਕਿ ਮਾਨਯੋਗ ਅਦਾਲਤ ਨੇ ਡਰੱਗ ਤਸਕਰਾਂ ਵਿਰੁੱਧ ਐਕਸਨ ਲੈਣ ਤੋਂ ਸਰਕਾਰ ਅਤੇ ਈ.ਡੀ. ਉਪਰ ਕੋਈ ਰੋਕ ਨਹੀਂ ਲਾਈ।
ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ”ਪਿਛਲੀ ਅਕਾਲੀ- ਭਾਜਪਾ ਸਰਕਾਰ ਵਾਂਗ ਮੌਜ਼ੂਦਾ ਕਾਂਗਰਸ ਸਰਕਾਰ ਵੀ ਨਸ਼ੇ ਦੀ ਵਪਾਰੀਆਂ ਅਤੇ ਉਨਾਂ ਦੇ ਚਰਚਿਤ ਸਿਆਸੀ ਸਰਪ੍ਰਸਤਾਂ ਨੂੰ ਸ਼ਰੇਆਮ ਬਚਾਅ ਰਹੀ ਹੈ ਅਤੇ ਲੋਕਾਂ ਦੀਆਂ ਅੱਖਾਂ ‘ਚ ਘੱਟਾ ਪਾ ਰਹੀ ਹੈ। ਡਰੱਗ ਤਸਕਰੀ ਨਾਲ ਸੰਬੰਧਿਤ ਹਾਈਕੋਰਟ ਵਿੱਚ ਸੀਲਬੰਦ ਰਿਪੋਰਟਾਂ ਜਦ ਮਰਜੀ ਖੁੱਲਣ, ਪ੍ਰੰਤੂ ਚੰਨੀ ਸਰਕਾਰ ਚਾਹੇ ਤਾਂ ਅੱਜ ਹੀ ਡਰੱਗ ਤਸਕਰੀ ਦੇ ਇਨਾਂ ਕੇਸਾਂ ਦੀ ਅਗਲੀ ਜਾਂਚ ਵੀ ਸ਼ੁਰੂ ਕਰ ਸਕਦੀ ਹੈ ਅਤੇ ਤਸਕਰਾਂ ਅਤੇ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਸਲ਼ਾਖਾਂ ਪਿੱਛੇ ਸੁੱਟ ਸਕਦੀ ਹੈ, ਕਿਉਂਕਿ ਸੀਲਬੰਦ ਜਾਂਚ ਰਿਪੋਰਟਾਂ ਨੂੰ ਅਧਾਰ ਬਣਾ ਕੇ ਮਾਣਯੋਗ ਹਾਈਕੋਰਟ ਨੇ ਨਾ ਸੂਬਾ ਸਰਕਾਰ ਦੇ ਹੱਥ ਬੰਨੇ ਹਨ ਅਤੇ ਨਾ ਹੀ ਕੇਂਦਰੀ ਜਾਂਚ ਏਜੰਸੀ ਈ.ਡੀ. ਨੂੰ ਰੋਕਿਆ ਹੈ।”
ਭਗਵੰਤ ਮਾਨ ਨੇ ਕਾਂਗਰਸ ਸਰਕਾਰ ‘ਤੇ ਦੋਸ਼ ਲਾਇਆ ਕਿ ਹਾਈਕੋਰਟ ਵਿੱਚ ਸੀਲਬੰਦ ਪਈਆਂ ਰਿਪੋਰਟਾਂ ਨੂੰ ਬਹਾਨਾ ਬਣਾ ਕੇ ਕੈਪਟਨ ਦੀ ਤਰਾਂ ਚੰਨੀ ਸਰਕਾਰ ਵੀ ਇਸ ਬਹੁ-ਚਰਚਿਤ ਡਰੱਗ ਮਾਫ਼ੀਆ ਨੂੰ ਹੱਥ ਪਾਉਣ ਤੋਂ ਪੱਲ਼ਾ ਝਾੜ ਰਹੀ ਹੈ। ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐਡਵੋਕੇਟ ਜਨਰਲ ਪੰਜਾਬ ਏ.ਪੀ.ਐਸ ਦਿਓਲ ਸਮੇਤ ਈ.ਡੀ. ਸੂਬੇ ਦੇ ਲੋਕਾਂ ਨੂੰ ਅਜਿਹੇ ਕਾਨੂੰਨੀ ਅਤੇ ਅਦਾਲਤੀ ਹੁਕਮ ਦਿਖਾਉਣ, ਜਿਨਾਂ ਕਰਕੇ ਸਰਕਾਰ ਡਰੱਗ ਤਸਕਰੀ ਨਾਲ ਜੁੜੇ ਮਾਮਲਿਆਂ ਦੀ ਅਗਲੇਰੀ ਜਾਂਚ ਜਾਂ ਕੋਈ ਕਾਰਵਾਈ ਕਰਨ ‘ਤੇ ਰੋਕ ਲੱਗੀ ਹੋਵੇ।
ਮਾਨ ਨੇ ਕਿਹਾ ਕਿ ਉਚ ਪੱਧਰੀ ਮਿਲੀਭੁਗਤ ਕਾਰਨ ਪਹਿਲਾਂ ਤੱਤਕਾਲੀ ਏ.ਜੀ ਅਤੁਲ ਨੰਦਾ ਰਾਹੀਂ ਕੈਪਟਨ ਸਰਕਾਰ ਸੀਲਬੰਦ ਜਾਂਚ ਰਿਪੋਰਟਾਂ ਦੀ ਆੜ ‘ਚ ਸਮਾਂ ਲੰਘਾਉਂਦੀ ਰਹੀ, ਹੁਣ ਚੰਨੀ ਸਰਕਾਰ ਵੀ ਏਜੀ ਏਪੀਐਸ ਦਿਓਲ ਵੀ ਉਸੇ ਰਾਹ ਤੁਰ ਪਈ ਹੈ।
ਮਾਨ ਨੇ ਕਿਹਾ ਕਿ ਏਜੀ ਦਫਤਰ ਸੀਲਬੰਦ ਜਾਂਚ ਰਿਪੋਰਟ ਖੋਲੇ ਜਾਣ ਦੀ ਮੰਗ ਕਰ ਰਿਹਾ ਹੈ ਤਾਂ ਕਿ ਜਾਂਚ ਅੱਗੇ ਤੋਰੀ ਜਾਵੇ, ਪਰ ਸਵਾਲ ਇਹ ਹੈ ਕਿ ਅਗਲੀ ਜਾਂਚ ਅਤੇ ਕਾਰਵਾਈ ਲਈ ਸੀਲਬੰਦ ਜਾਂਚ ਰਿਪੋਰਟਾਂ ਖੁੱਲਣ ਦੀ ਉਡੀਕ ‘ਚ ਡਰੱਗ ਤਸਕਰਾਂ ਅਤੇ ਉਨਾਂ ਦੇ ਸਰਪ੍ਰਸਤਾਂ ਨੂੰ ਬਚੇ ਰਹਿਣ ਦਾ ਮੌਕਾ ਕਿਉਂ ਦਿੱਤਾ ਜਾ ਰਿਹਾ ਹੈ, ਜਦ ਅਦਾਲਤ ਨੇ ਰੋਕ ਹੀ ਨਹੀਂ ਲਗਾਈ।
ਕੀ ਏ.ਜੀ. ਦਫ਼ਤਰ ਸਪੱਸ਼ਟੀਕਰਨ ਦੇਵੇਗਾ ਕਿ ਮਾਣਯੋਗ ਅਦਾਲਤ ਨੇ ਅਗਲੇਰੀ ਜਾਂਚ ਅਤੇ ਅਗਲੀ ਕਾਰਵਾਈ ਉਤੇ ਕੀ ਅਤੇ ਕਦੋਂ ਰੋਕ ਲਾਈ ਹੈ?
ਇਸੇ ਤਰਾਂ ਮਾਨ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਬਹੁ ਕਰੋੜੀ ਡਰੱਗ ਤਸਕਰੀ ਮਾਮਲੇ ‘ਚ ਈ.ਡੀ ਦੀ ਕਾਰਵਾਈ ਨੂੰ ਕਿਸ ਅਦਾਲਤ ਨੇ ਰੋਕਿਆ ਹੈ?
ਭਗਵੰਤ ਮਾਨ ਨੇ ਸੱਤਾਧਾਰੀ ਕਾਂਗਰਸ ਨੂੰ ਵੰਗਾਰਿਆ ਕਿ ਜੇਕਰ ਨਸ਼ਾ ਤਸਕਰੀ ਅਤੇ ਨਸ਼ਾ ਮਾਫੀਆ ਦੇ ਸਰਗਣਿਆਂ ਨੂੰ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਮੁਤਾਬਿਕ ਜੇਲਾਂ ਵਿਚ ਸੁੱਟਣਾ ਹੈ ਤਾਂ ਜਿੰਦਾ ਜ਼ਮੀਰ ਅਤੇ ਸਿਆਸੀ ਜ਼ੁਅਰੱਤ ਦਿਖਾਉਣੀ ਪਵੇਗੀ ਅਤੇ ਹਾਈਕੋਰਟ ‘ਚ ਪਈਆ ਸੀਲਬੰਦ ਜਾਂਚ ਰਿਪੋਰਟਾਂ ਦਾ ਬਹਾਨਾ ਛੱਡਣਾ ਪਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Most Popular

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

by Ranjit Singh
1 day ago
0

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 