• Latest
  • Trending
ਰਜਿਸਟ੍ਰੇਸ਼ਨ ਫੀਸ ਦੀ ਅਦਾਇਗੀ ਸਬੰਧੀ ਰੇਰਾ ਵੱਲੋਂ ਸਰਕੂਲਰ ਜਾਰੀ

ਰਜਿਸਟ੍ਰੇਸ਼ਨ ਫੀਸ ਦੀ ਅਦਾਇਗੀ ਸਬੰਧੀ ਰੇਰਾ ਵੱਲੋਂ ਸਰਕੂਲਰ ਜਾਰੀ

9 years ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

11 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

31 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

45 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

46 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰਜਿਸਟ੍ਰੇਸ਼ਨ ਫੀਸ ਦੀ ਅਦਾਇਗੀ ਸਬੰਧੀ ਰੇਰਾ ਵੱਲੋਂ ਸਰਕੂਲਰ ਜਾਰੀ

February 23, 2018
in ਪੰਜਾਬ
ਰਜਿਸਟ੍ਰੇਸ਼ਨ ਫੀਸ ਦੀ ਅਦਾਇਗੀ ਸਬੰਧੀ ਰੇਰਾ ਵੱਲੋਂ ਸਰਕੂਲਰ ਜਾਰੀ

ਰਜਿਸਟ੍ਰੇਸ਼ਨ ਫੀਸ ਦੀ ਅਦਾਇਗੀ ਸਬੰਧੀ ਰੇਰਾ ਵੱਲੋਂ ਸਰਕੂਲਰ ਜਾਰੀ
ਚੰਡੀਗੜ , 23 ਫਰਵਰੀ (ਵਿਸ਼ਵ ਵਾਰਤਾ) : ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ), ਪੰਜਾਬ ਨੇ ਰਜਿਸਟ੍ਰੇਸ਼ਨ ਫੀਸ ਦੀ ਅਦਾਇਗੀ ਦੇ ਮੰਤਵ ਨਾਲ ਇੱਕ ਸਰਕੂਲਰ ਜਾਰੀ ਕੀਤਾ ਹੈ ਤਾਂ ਜੋ ਪ੍ਰਮੋਟਰਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਦਾ ਕਿਹੜਾ ਪ੍ਰੋਜੈਕਟਾਂ ਕਿਸ ਸ੍ਰੇਣੀ ਵਿਚ ਆਉਂਦਾ ਹੈ ਅਤੇ ਉਸ ਦੀ ਫੀਸ ਕਿੰਨੀ ਅਦਾ ਕਰਨੀ ਹੈ। ਸਰਕੂਲਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਵਿਲਾ (ਬੰਗਲਾ) ਦੀ ਉਸਾਰੀ ਜਾਂ ਨਿੱਜੀ ਪਲਾਟਾਂ ‘ਤੇ ਇੰਡੀਪਡੈਂਟ ਮੰਜ਼ਲਾਂ ਦੀ ਉਸਾਰੀ ਲਈ ਕਿੰਨੀ ਰਜਿਸਟ੍ਰੇਸ਼ਨ ਫੀਸ ਅਦਾ ਕਰਨੀ ਹੈ।
ਰੇਰਾ ਐਕਟ ਦੇ ਸੈਕਸ਼ਨ 2 ਵਿਚ ‘ਅਪਾਰਟਮੈਂਟ’ ਦੀ ਪਰਿਭਾਸ਼ਾ ਦਾ ਹਵਾਲੇ ਦਿੰਦੇ ਹੋਏ ਸਰਕੂਲਰ ਵਿਚ ਸਪੱਸ਼ਟ ਕੀਤਾ ਹੈ ਕਿ “ਅਪਾਰਟਮੈਂਟ ਨੂੰ ਭਾਵੇਂ ਬਲਾਕ ਕਿਹਾ ਜਾਵੇ ਜਾਂ ਚੈਂਬਰ, ਨਿਵਾਸ ਸਥਾਨ, ਫਲੈਟ, ਦਫਤਰ, ਸ਼ੋਅਰੂਮ, ਦੁਕਾਨ, ਗੁਦਾਮ, ਸੁਇਟ, ਰਿਹਾਇਸ਼ ਦੀ ਇਕਾਈ  ਜਾਂ ਕਿਸੇ ਵੀ ਹੋਰ ਨਾਮ ਨਾਲ ਸੱਦਿਆ ਜਾਵੇ, ਮਤਲਬ ਇੱਕ ਵੱਖਰੀ ਅਚੱਲ ਜਾਇਦਾਦ ਜਿਸ ਵਿੱਚ ਕਿਸੇ ਇਮਾਰਤ ਜਾਂ ਪਲਾਟ ਦੀ ਇੱਕ ਜਾਂ ÎਿÂੱਕ ਤੋਂ ਵੱਧ ਮੰਜ਼ਲਾਂ ਜਾਂ ਕੋਈ ਭਾਗ ਜੋ ਰਿਹਾਇਸ਼ ਜਾਂ ਵਪਾਰਕ ਮੰਤਵ ਲਈ ਜਾਂ ਵਪਾਰ ਦੇ ਇਰਾਦੇ ਨਾਲ ਵਰਤਿਆ ਜਾਂਦਾ ਹੋਵੇ ਜਿਵੇਂ ਰਿਹਾਇਸ਼, ਦੁਕਾਨ, ਦਫ਼ਤਰ, ਸ਼ੋਅਰੂਮ ਜਾਂ ਗੁਦਾਮ ਜਾਂ ਕਿਸੇ ਵਪਾਰ, ਕਿੱਤੇ ਜਾਂ ਪੇਸ਼ੇ ਨਾਲ ਸਬੰਧਤ ਜਾਂ ਵਪਾਰ ਦਾ ਕੋਈ ਹੋਰ ਰੂਪ ਜੋ ਦਰਸਾਏ ਗਏ ਮੰਤਵ ਨੂੰ ਸਿੱਧ ਕਰਨ ਵਿਚ ਸਹਾਈ ਹੋਣ, ਨੂੰ ਅਪਾਰਟਮੈਂਟ ਸਮਝਿਆ ਜਾਵੇਗਾ।“

ਇਹ ਵੀ ਅੱਗੇ ਸਪੱਸ਼ਟ ਕੀਤਾ ਗਿਆ ਹੈ ਕਿ ਉਪਰੋਕਤ ਪਰਿਭਾਸ਼ਾ ਦੇ ਹਵਾਲੇ ਨਾਲ ਵਿਲਾ (ਬੰਗਲਾ) ਜਾਂ ਨਿੱਜੀ ਪਲਾਟਾਂ ਉੱਤੇ ਇੰਡੀਪÎੈਂਡੈਂਟ ਮੰਜ਼ਲਾਂ ਦੀ ਉਸਾਰੀ ਸਪੱਸ਼ਟ ਤੌਰ ਤੇ “ਅਪਾਰਟਮੈਂਟ” ਦੀ ਪਰਿਭਾਸ਼ਾ ਹੇਠ ਆਉਂਦੇ ਹਨ ਕਿਉਂ ਕਿ ਇਹ ਜ਼ਮੀਨ ‘ਤੇ ਉਸਰੀਆਂ ਖ਼ੁਦ-ਮੁਖ਼ਤਾਰ ਰਿਹਾਇਸ਼ੀ ਇਕਾਈਆਂ ਹਨ। ਇਸ ਕਰਕੇ ਇਹ ਸਾਰੇ ਪ੍ਰੋਜੈਕਟ ਜੋ ਕਿ ਨਿਯਮ ਦੇ ਸ਼ਡਿÀਲ 1 ਦੇ ਮੁਤਾਬਕ “ਗਰੁੱਪ ਹਾਊਸਿੰਗ” ਸ਼੍ਰੇਣੀ ਵਿਚ ਆਉਂਦੇ ਹਨ, ਨੂੰ ਰਜਿਟ੍ਰੇਸ਼ਨ ਫੀਸ ਗਰੁੱਪ ਹਾਊਸਿੰਗ ਵਾਲੀ ਹੀ ਦੇਣੀ ਹੋਵੇਗੀ।

ਕਾਬਿਲੇਗੌਰ ਹੈ ਕਿ ਰੇਰਾ ਦੇ ਧਿਆਨ ਵਿਚ ਆਇਆ ਹੈ ਕਿ ਪ੍ਰਮੋਟਰਾਂ ਨੂੰ ਹੁਣ ਤੱਕ ਇਹ ਸਾਫ਼ ਤੌਰ ‘ਤੇ ਪਤਾ ਨਹੀਂ ਸੀ ਕਿ ਵਿਲਾ (ਬੰਗਲਾ) ਦੀ ਉਸਾਰੀ ਜਾਂ ਨਿੱਜੀ ਪਲਾਟਾਂ ‘ਤੇ ਇੰਡੀਪÎੈਂਡੈਂਟ ਮੰਜ਼ਲਾਂ ਦੀ ਉਸਾਰੀ ਦੀ ਰਜਿਸਟ੍ਰੇਸ਼ਨ ਫੀਸ ਦੀ ਅਦਾਇਗੀ ਕਿਸ ਸ੍ਰੇਣੀ ਵਿਚ ਆਉਂਦੀ ਹੈ ਕਿਉਂ ਜੋ ਇਹੋ ਜਿਹੀਆਂ ਉਸਾਰੀਆਂ ਪੰਜਾਬ ਸਟੇਟ ਰੀਅਲ ਅਸਟੇਟ (ਰੈਗੁਲੇਸ਼ਨ ਤੇ ਡਿਵੈਲਪਮੈਂਟ ) ਨਿਯਮ 2017 ਦੇ ਸ਼ਡਿਊਲ 1 ਵਿਚ ਦਰਸਾਈਆਂ ਸ੍ਰੇਣੀਆਂ ਦੀ ਸੂਚੀ ਵਿਚ ਸ਼ਾਮਲ ਨਹੀਂ ਸਨ। ਸ਼ਡਿਊਲ 1 ਵਿਚ ਦਰਜ ਯੋਗ ਸ੍ਰੇਣੀਆਂ ਵਿਚ ਸਿਰਫ “ਗਰੁੱਪ ਹਾਊਸਿੰਗ” ਅਤੇ “ਰੈਜ਼ਿਡੈਂਸ਼ਲ ਪਲਾਟ” ਸ਼ਾਮਲ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

Most Popular

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ

by Ranjit Singh
3 weeks ago
0

National: ਕਾਕਰੋਚ ਜਨਤਾ ਪਾਰਟੀ ਦੇ ਦੋ ਆਗੂਆਂ ਨੂੰ 7 ਦਿਨਾਂ ਬਾਅਦ ਜ਼ਮਾਨਤ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 