• Latest
  • Trending
ਕਾਮੇਡੀਅਨ ਕਪਿਲ ਸ਼ਰਮਾ ਵੱਲੋਂ ਪਾਕਿਸਤਾਨ ਸੁਪਰ ਲੀਗ ਦੀ ਪ੍ਰਮੋਸ਼ਨ, ਭਾਰਤੀ ਪ੍ਰਸੰਸਕ ਭੜਕੇ

ਕਾਮੇਡੀਅਨ ਕਪਿਲ ਸ਼ਰਮਾ ਵੱਲੋਂ ਪਾਕਿਸਤਾਨ ਸੁਪਰ ਲੀਗ ਦੀ ਪ੍ਰਮੋਸ਼ਨ, ਭਾਰਤੀ ਪ੍ਰਸੰਸਕ ਭੜਕੇ

9 years ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

32 seconds ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

30 minutes ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

31 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

35 minutes ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

40 minutes ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

43 minutes ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

48 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

51 minutes ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

53 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

57 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

59 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Hindi News
English News
Monday, September 21, 2026
No Result
View All Result
27 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਾਮੇਡੀਅਨ ਕਪਿਲ ਸ਼ਰਮਾ ਵੱਲੋਂ ਪਾਕਿਸਤਾਨ ਸੁਪਰ ਲੀਗ ਦੀ ਪ੍ਰਮੋਸ਼ਨ, ਭਾਰਤੀ ਪ੍ਰਸੰਸਕ ਭੜਕੇ

February 23, 2018
in ਫ਼ਿਲਮੀ
ਕਾਮੇਡੀਅਨ ਕਪਿਲ ਸ਼ਰਮਾ ਵੱਲੋਂ ਪਾਕਿਸਤਾਨ ਸੁਪਰ ਲੀਗ ਦੀ ਪ੍ਰਮੋਸ਼ਨ, ਭਾਰਤੀ ਪ੍ਰਸੰਸਕ ਭੜਕੇ

ਨਵੀਂ ਦਿੱਲੀ, 23 ਫਰਵਰੀ : ਕਾਮੇਡੀ ਰਾਹੀਂ ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਉਣ ਵਾਲੇ ਕਪਿਲ ਸ਼ਰਮਾ ਨੂੰ ਇਨ੍ਹੀਂ ਦਿਨੀਂ ਭਾਰਤੀ ਪ੍ਰਸੰਸਕਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ| ਵਜ੍ਹਾ ਹੈ ਕਪਿਲ ਵੱਲੋਂ ਪਾਕਿਸਤਾਨ ਸੁਪਰ ਲੀਗ (ਪੀ.ਐਸ.ਐਲ) ਦੀ ਪ੍ਰਮੋਸ਼ਨ ਕਰਨਾ| ਆਈ.ਪੀ.ਐਲ ਦੀ ਤਰਜ ਉਤੇ ਪਾਕਿਸਤਾਨ ਵੱਲੋਂ ਵੀ ਕ੍ਰਿਕਟ ਲੀਗ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਦੁਬਈ ਵਿਖੇ ਹੋ ਰਹੀ ਹੈ| ਇਸ ਦੌਰਾਨ ਕਪਿਲ ਸ਼ਰਮਾ ਇਸ ਲੀਗ ਦੀ ਇੱਕ ਟੀਮ ਪੇਸ਼ਾਵਰ ਜ਼ਾਲਮੀ ਨੂੰ ਪ੍ਰਮੋਟ ਕਰਨ ਲਈ ਪਹੁੰਚੇ|ਇਸ ਟੀਮ ਦੇ ਕਪਤਾਨ ਵੈਸਟ ਇੰਡੀਜ਼ ਦੇ ਸੈਮੀ ਹਨ|

ਇਸ ਦੌਰਾਨ ਭਾਰਤੀ ਪ੍ਰਸੰਸਕਾਂ ਨੂੰ ਕਪਿਲ ਦੇ ਪਾਕਿਸਤਾਨੀ ਟੀਮ ਨੂੰ ਪ੍ਰਮੋਟ ਕਰਨਾ ਬਿਲਕੁਲ ਵੀ ਪਸੰਦ ਨਹੀਂ ਆਇਆ ਅਤੇ ਉਨ੍ਹਾਂ ਨੇ ਜਮ ਕੇ ਕਪਿਲ ਉਤੇ ਨਿਸ਼ਾਨੇ ਲਗਾਏ| ਟਵਿੱਟਰ ਉਤੇ ਕੁਝ ਪ੍ਰਸੰਸਕਾਂ ਨੇ ਲਿਖਿਆ ਹੈ ਕਿ ਇੱਕ ਪਾਸੇ ਭਾਰਤ ਦੀ ਸਰਹੱਦ ਉਤੇ ਪਾਕਿਸਤਾਨ ਅੱਤਵਾਦ ਦਾ ਨੰਗਾ ਨਾਚ ਕਰ ਰਿਹਾ ਹੈ| ਅਜਿਹੇ ਵਿਚ ਕਪਿਲ ਸ਼ਰਮਾ ਦੁਬਈ ਵਿਚ ਪਾਕਿਸਤਾਨ ਦੀ ਟੀਮ ਦਾ ਪ੍ਰਮੋਸ਼ਨ ਕਰ ਰਿਹਾ ਹੈ| ਇਹ ਕਪਿਲ ਦਾ ਪੈਸਾ ਪ੍ਰੇਮ ਹੈ ਜਾਂ ਪਾਕਿਸਤਾਨ ਪ੍ਰੇਮ| ਭਾਰਤੀ ਪ੍ਰਸੰਸਕਾਂ ਨੇ ਕਪਿਲ ਸ਼ਰਮਾ ਦੇ ਪਾਕਿਸਤਾਨੀ ਟੀਮ ਨੂੰ ਸਪੋਟ ਕਰਨ ਲਈ ਸ਼ਰਮਨਾਕ ਕਿਹਾ ਹੈ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

by Navjot
September 21, 2026
0

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ  ਚੇਨਈ, 21 ਸਤੰਬਰ (ਵਿਸ਼ਵ...

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

by Navjot
September 21, 2026
0

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ  ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

by Navjot
September 19, 2026
0

'ਗੋਲਮਾਲ 5' ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼ "ਹਾਸੇ ਅਤੇ ਖੁਸ਼ੀਆਂ" ਨਾਲ ਸਿਨੇਮਾਘਰਾਂ ਦੀ ਰੌਣਕ ਵਧਾਏਗੀ 'ਗੋਲਮਾਲ 5' - ਰੋਹਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

by Ankit
September 21, 2026
0

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ ਪੁਲਿਸ ਕਾਰਵਾਈ...

Most Popular

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ

by Navjot
2 weeks ago
0

ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਵਿਖੇ ਨਵੇਂ ਵਿਗਿਆਨ ਕੇਂਦਰ ਅਤੇ ਟੈਕ ਇਨੋਵੇਸ਼ਨ ਫੋਰਮ ਦਾ ਕੀਤਾ ਉਦਘਾਟਨ   ਚੰਡੀਗੜ੍ਹ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 