ਨਵੀਂ ਦਿੱਲੀ, 23 ਫਰਵਰੀ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਨ੍ਹੀਂ ਦਿਨੀਂ ਭਾਰਤ ਦੌਰੇ ਤੇ ਹਨ| ਅੱਜ ਉਨ੍ਹਾਂ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ|
ਇਸ ਦੋਰਾਨ ਭਾਰਤ ਅਤੇ ਕੈਨੇਡਾ ਦਰਮਿਆਨ ਬਿਜਲਈ, ਪੈਟਰੋਲੀਅਮ, ਖੇਡਾਂ, ਉਦਯੋਗਿਕ, ਉਚੇਰੀ ਸਿੱਖਿਆ ਵਰਗੇ 6 ਅਹਿਮ ਸਮਝੌਤਿਆਂ ਉਤੇ ਹਸਤਾਖਰ ਕੀਤੇ ਗਏ|
Lok Sabha Elections 2024 – ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ
Lok Sabha Elections 2024 - ਬਸਪਾ ਵੱਲੋਂ ਛੇ ਹੋਰ ਉਮੀਦਵਾਰਾਂ ਦਾ ਐਲਾਨ ਲਖਨਊ, 2 ਮਈ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ (ਬਸਪਾ)...