• Latest
  • Trending
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਵੱਲੋਂ ਸੰਮਨ ਜਾਰੀ,ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ 

5 years ago
ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

26 minutes ago
Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

32 minutes ago
PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

53 minutes ago
Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

1 hour ago
Punjab: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

2 hours ago
Punjab: ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

4 hours ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

5 hours ago
Hindi News
English News
Thursday, July 16, 2026
No Result
View All Result
40 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਵੱਲੋਂ ਸੰਮਨ ਜਾਰੀ,ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ 

October 29, 2021
in ਸਿਆਸੀ, ਹੁਸਿਆਰਪੁਰ, ਖਬਰਾਂ, ਗੁਰਦਾਸਪੁਰ, ਚੰਡੀਗੜ੍ਹ, ਧਾਰਮਿਕ, ਪੰਜਾਬ, ਰਾਸ਼ਟਰੀ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਵੱਲੋਂ ਸੰਮਨ ਜਾਰੀ,ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ 

ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦਾ ਮਾਮਲਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਵੱਲੋਂ ਸੰਮਨ ਜਾਰੀ,ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ

ਚੰਡੀਗੜ੍ਹ,29 ਅਕਤੂਬਰ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ 28 ਨਵੰਬਰ ਤੱਕ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਗੌਰਤਲਬ ਹੈ ਕਿ ਸ.ਬਾਦਲ ਨੂੰ ਬਲਵੰਤ ਸਿੰਘ ਖੇੜਾ ਨਾਮਕ ਵਿਅਕਤੀ ਵੱਲੋਂ  ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਕੀਤੀ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਤਲਬ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬਲਵੰਤ ਸਿੰਘ ਖੇੜਾ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਕਥਿਤ ਤੌਰ ਤੇ ਦੋਹਰਾ ਸੰਵਿਧਾਨ ਬਣਾਉਣ ਦੇ ਲਈ ਇੱਕ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ ਗਈ ਸੀ। 2009 ਵਿਚ ਇਹ ਆਈਪੀਸੀ ਦੀ ਧਾਰਾ 420, 465, 466, 467, 468, 471 ਅਤੇ 120-ਬੀ ਦੇ ਤਹਿਤ ਅਪਰਾਧਿਕ ਸ਼ਿਕਾਇਤ ਦਰਜ ਹੈ। ਇਸ ਮਾਮਲੇ ਵਿੱਚ ਕੁੱਝ ਦਿਨ ਪਹਿਲਾਂ ਹੀ ਸੁਖਬੀਰ ਬਾਦਲ ਅਤੇ ਦਲਜੀਤ ਚੀਮਾ ਵੀ ਅਦਾਲਤ ਸਾਹਮਣੇ ਪੇਸ਼ ਹੋ ਚੁੱਕੇ ਹਨ, ਪਰ ਅਦਾਲਤ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਉਹਨਾਂ ਦੀ ਉਮਰ ਦੇਖਦੇ ਹੋਏ ਪੇਸ਼ੀ ਤੋਂ ਛੋਟ ਦਿੱਤੀ ਗਈ ਸੀ

ਖੇੜ ਦਾ ਦੋਸ਼ ਅਕਾਲੀ ਦਲ ਧਰਮ ਨਿਰਪੱਖ ਪਾਰਟੀ ਨਹੀਂ

ਖੇੜਾ ਨੇ ਕਿਹਾ ਸੀ ਕਿ ਇਸ ਮਾਮਲੇ ਵਿਚ ਉਨ੍ਹਾਂ ਦਾ ਇੱਕੋ ਇੱਕ ਮੁੱਦਾ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਭਾਰਤ ਦੇ ਸੰਵਿਧਾਨ ਅਨੁਸਾਰ ਇੱਕ ਧਰਮ ਨਿਰਪੱਖ ਪਾਰਟੀ ਨਹੀਂ ਹੈ ਕਿਉਂਕਿ ਇਸ ਦੇ ਦੋ ਵੱਖਰੇ ਸੰਵਿਧਾਨ ਹਨ ਜੋ ਕਿ ਇੱਕ ਜਾਅਲਸਾਜ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਆਪ ਨੂੰ ਚੋਣ ਕਮਿਸ਼ਨ ਕੋਲ ਧਰਮ ਨਿਰਪੱਖ ਪਾਰਟੀ ਵਜੋਂ ਰਜਿਸਟਰਡ ਕਰਵਾਇਆ ਹੈ, ਪਰ ਇਹ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਵਿਚ ਹਿੱਸਾ ਲੈਂਦੀ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

by Jaspreet Kaur
July 16, 2026
0

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ - 500 ਤੋਂ ਵੱਧ ਮੌਤਾਂ ਦਾ ਖਦਸ਼ਾ ਨਵੀ ਦਿੱਲੀ, 16...

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ ‘ਚ ਲਿਆ ਭਾਗ

by Ranjit Singh
July 16, 2026
0

Punjab ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ PM ਮੋਦੀ ਦੇ ਸਵਾਗਤ ਲਈ ਚਲਾਏ ਗਏ ਸੂਬਾ-ਪੱਧਰੀ ਸਫ਼ਾਈ ਅਭਿਆਨ 'ਚ ਲਿਆ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

by Ranjit Singh
July 16, 2026
0

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ ਚੰਡੀਗੜ੍ਹ, 16 ਜੁਲਾਈ (ਵਿਸ਼ਵ...

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ

by Ranjit Singh
July 16, 2026
0

Breaking: IRCTC ਦੀ ਨਵੀਂ ਟਿਕਟ ਬੁਕਿੰਗ ਵੈੱਬਸਾਈਟ ਲਾਂਚ, ਹੁਣ ਆਸਾਨੀ ਨਾਲ ਬੁੱਕ ਹੋਵੇਗੀ ਰੇਲਵੇ ਟਿਕਟ ਨਵੀਂ ਦਿੱਲੀ, 16 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ

by Jaspreet Kaur
July 16, 2026
0

ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀਆਂ ਦੋ ਕਿਸ਼ਤੀਆਂ ਪਲਟੀਆਂ - 500 ਤੋਂ ਵੱਧ ਮੌਤਾਂ ਦਾ ਖਦਸ਼ਾ ਨਵੀ ਦਿੱਲੀ, 16...

Most Popular

Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO

Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO

by Ranjit Singh
2 weeks ago
0

Delhi ਸਮੇਤ ਪੰਜ ਰਾਜਾਂ ਵਿੱਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ SIR, ਘਰ-ਘਰ ਜਾਣਗੇ BLO ਨਵੀਂ ਦਿੱਲੀ, 30 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 