• Latest
  • Trending
ਦਾਰਾ ਮੋਸ਼ਨ ਪਿਕਚਰਜ਼ ਆਉਣ ਵਾਲੀ ਪੰਜਾਬੀ ਫਿਲਮ ‘ਪਾਣੀ ਚ ਮਧਾਣੀ’ ਨਾਲ ਨਿਰਮਾਤਾ ਦੇ ਤੌਰ ‘ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ

5 years ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

1 minute ago
Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

30 minutes ago
Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

1 hour ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

2 hours ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

Hindi News
English News
Thursday, July 16, 2026
No Result
View All Result
38 °c
Chandigarh
36 ° Fri
37 ° Sat
32 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਾਰਾ ਮੋਸ਼ਨ ਪਿਕਚਰਜ਼ ਆਉਣ ਵਾਲੀ ਪੰਜਾਬੀ ਫਿਲਮ ‘ਪਾਣੀ ਚ ਮਧਾਣੀ’ ਨਾਲ ਨਿਰਮਾਤਾ ਦੇ ਤੌਰ ‘ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ

October 29, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਫ਼ਿਲਮੀ, ਮਨੋਰੰਜਨ, ਲੁਧਿਆਣਾ
ਦਾਰਾ ਮੋਸ਼ਨ ਪਿਕਚਰਜ਼ ਆਉਣ ਵਾਲੀ ਪੰਜਾਬੀ ਫਿਲਮ ‘ਪਾਣੀ ਚ ਮਧਾਣੀ’ ਨਾਲ ਨਿਰਮਾਤਾ ਦੇ ਤੌਰ ‘ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ

ਦਾਰਾ ਮੋਸ਼ਨ ਪਿਕਚਰਜ਼ ਆਉਣ ਵਾਲੀ ਪੰਜਾਬੀ ਫਿਲਮ ‘ਪਾਣੀ ਚ ਮਧਾਣੀ’ ਨਾਲ ਨਿਰਮਾਤਾ ਦੇ ਤੌਰ ‘ਤੇ ਆਪਣੀ ਸ਼ੁਰੂਆਤ ਕਰਨ ਲਈ ਤਿਆਰ

ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਮੁੱਖ ਭੂਮਿਕਾਵਾਂ ਨਿਭਾਉਂਦੇ ਆਉਣਗੇ ਨਜ਼ਰ 

ਚੰਡੀਗੜ੍ਹ ,29 ਅਕਤੂਬਰ 2021(ਵਿਸ਼ਵ ਵਾਰਤਾ) ਫਿਲਮ ਉਦਯੋਗ ਦੀ ਰੀੜ੍ਹ ਦੀ ਹੱਡੀ ਹੋਣ ਦੇ ਬਾਵਜੂਦ, ਨਿਰਮਾਤਾ ਸ਼ਾਇਦ ਸਭ ਤੋਂ ਘੱਟ ਮਾਨਤਾ ਪ੍ਰਾਪਤ ਕਰਨ ਵਾਲੇ ਹੁੰਦੇ ਹਨ| ਪੰਜਾਬੀ ਫਿਲਮ ਇੰਡਸਟਰੀ ਦੇ ਲਗਾਤਾਰ ਵਧਦੇ ਪੈਮਾਨੇ ਦੇ ਨਾਲ, ਵੱਧ ਤੋਂ ਵੱਧ ਲੋਕ ਇਸ ਗਲੈਮਰਸ ਦੁਨੀਆ ਵਿੱਚ ਆਪਣੀ ਕਿਸਮਤ ਅਜ਼ਮਾਉਣ ਲਈ ਅੱਗੇ ਆ ਰਹੇ ਹਨ। ਇਸ ਸੂਚੀ ਵਿੱਚ ਇੱਕ ਹੋਰ ਨਾਮ ਜੋੜਨ ਲਈ, ਸੰਨੀ ਰਾਜ, ਅਤੇ ਪ੍ਰਭਜੋਤ ਸਿੱਧੂ ਦਾਰਾ ਮੋਸ਼ਨ ਪਿਕਚਰਜ਼ ਦੇ ਅਧੀਨ ਆਪਣੀ ਪਹਿਲੀ ਰਿਲੀਜ਼ ‘ਪਾਣੀ ਚ ਮਧਾਣੀ ‘ ਦੇ ਨਾਲ ਤਿਆਰ ਹਨ।

ਵਿਜੇ ਕੁਮਾਰ ਅਰੋੜਾ ਦੁਆਰਾ ਨਿਰਦੇਸ਼ਿਤ ਕਾਮੇਡੀ ਪੀਰੀਅਡ ਡਰਾਮਾ ‘ਪਾਣੀ ਚ ਮਧਾਣੀ’ ਵਿੱਚ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਰੁਪਿੰਦਰ ਰੂਪੀ ਖਾਸ ਭੂਮਿਕਾਵਾਂ ਵਿੱਚ ਹਨ।

ਆਪਣੇ ਪਹਿਲੇ ਪ੍ਰੋਜੈਕਟ ਬਾਰੇ ਗੱਲ ਕਰਦਿਆਂ, ਨਿਰਮਾਤਾ ਪ੍ਰਭਜੋਤ ਸਿੱਧੂ ਨੇ ਕਿਹਾ, “ਮੈਂ ਹਮੇਸ਼ਾ ਤੋਂ ਪੰਜਾਬੀ ਸੱਭਿਆਚਾਰ ਅਤੇ ਭਾਸ਼ਾ ਦਾ ਬਹੁਤ ਪ੍ਰਸ਼ੰਸਕ ਰਿਹਾ ਹਾਂ। ਪਰਵਾਸੀ ਪੰਜਾਬੀ ਹੋਣ ਦੇ ਨਾਤੇ ਮੈਂ ਹਮੇਸ਼ਾ ਆਪਣੀਆਂ ਜੜ੍ਹਾਂ ਨਾਲ ਖਰਾ ਰਹਿਣ ਦੀ ਕੋਸ਼ਿਸ਼ ਕਰਦਾ ਹਾਂ। ਲੋਕ ਸਾਜ਼ ਸਿੱਖਣ ਦੀ ਮੇਰੀ ਬਚਪਨ ਦੀ ਉਤਸੁਕਤਾ ਨੇ ਮੈਂਨੂੰ ਇਸ ਵਿਸ਼ੇ ਤੇ ਇੱਕ ਫਿਲਮ ਬਣਾਉਣ ਲਈ ਪ੍ਰੇਰਿਆ। ਜਦੋਂ ਅਸੀਂ ਇਸ ਪ੍ਰੋਜੈਕਟ ਦੀ ਯੋਜਨਾ ਬਣਾ ਰਹੇ ਸੀ, ਮੈਂ ਗਿੱਪੀ ਗਰੇਵਾਲ ਤੋਂ ਇਲਾਵਾ ਕਿਸੇ ਹੋਰ ਨੂੰ ਆਪਣੇ ਪਹਿਲੇ ਉੱਦਮ ਦਾ ਹਿੱਸਾ ਬਣਾਉਣ ਬਾਰੇ ਨਹੀਂ ਸੋਚ ਸਕਦਾ ਸੀ।”

ਇਹ ਪੀਰੀਅਡ ਡਰਾਮਾ ਨਾ ਸਿਰਫ਼ ਨੌਜਵਾਨਾਂ ਨੂੰ ਆਕਰਸ਼ਿਤ ਕਰੇਗਾ ਸਗੋਂ ਇਸ ਦੇ ਨਾਲ ਹੀ ਸਿਆਣੇ ਦਰਸ਼ਕਾਂ ਨੂੰ ਉਨ੍ਹਾਂ ਦੇ ਪੁਰਾਣੇ ਦਿਨਾਂ ਦੀ ਯਾਦ ਦਿਲਾਏਗਾ।

“ਫ਼ਿਲਮ ਦੀ ਫੀਮੇਲ ਲੀਡ ਬਾਰੇ ਗੱਲ ਕਰਦੇ ਹੋਏ, ਨੀਰੂ ਬਾਜਵਾ ਸਾਡੀ ਪਹਿਲੀ ਅਤੇ ਇੱਕੋ ਇੱਕ ਚੋਣ ਸੀ ਅਤੇ ਇੱਕ ਦਹਾਕੇ ਬਾਅਦ ਸਕ੍ਰੀਨ ਸ਼ੇਅਰ ਕਰਨ ਲਈ ਗਿੱਪੀ ਗਰੇਵਾਲ ਦੇ ਨਾਲ ਹੋਣਾ ਸੋਨੇ ਤੇ ਸੁਹਾਗਾ ਸੀ ਜਿਸਨੇ ਦਰਸ਼ਕਾਂ ਨੂੰ ਫਿਲਮ ਦੇਖਣ ਲਈ ਬਹੁਤ ਜ਼ਿਆਦਾ ਉਤਸ਼ਾਹਿਤ ਕੀਤਾ ਹੈ।”, ਉਸਨੇ ਅੱਗੇ ਕਿਹਾ।

ਪਾਣੀ ਚ ਮਧਾਣੀ 5 ਨਵੰਬਰ 2021 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਪੂਰੀ ਤਰ੍ਹਾਂ ਤਿਆਰ ਹੈ।

Tags: GIPPYGREWALNEERUBAJWAPANICHMADHANIPOLLYWOODPUNJABISINGERS
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
July 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ

by Ranjit Singh
July 16, 2026
0

Punjab ਦੇ ਸਾਬਕਾ ਮੰਤਰੀ ਭੁੱਲਰ ਨੂੰ ਅਦਾਲਤ ਤੋਂ ਲੱਗਿਆ ਵੱਡਾ ਝਟਕਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਾਬਕਾ ਮੰਤਰੀ ਲਾਲਜੀਤ ਸਿੰਘ...

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

Punjab Breaking: ਹਰੀਕੇ ਪੱਤਣ ‘ਸ਼ਹੀਦੀ ਪੱਤਣ ਯਾਦਗਾਰ’ ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼

by Ranjit Singh
July 16, 2026
0

Punjab Breaking: ਹਰੀਕੇ ਪੱਤਣ 'ਸ਼ਹੀਦੀ ਪੱਤਣ ਯਾਦਗਾਰ' ਲਈ NRI ਭਾਈਚਾਰੇ ਦੀ ਵੱਡੀ ਪੇਸ਼ਕਸ਼ - 1 ਕਰੋੜ ਰੁਪਏ ਦਾਨ ਦੇਣ ਦਾ...

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

by Ranjit Singh
July 16, 2026
0

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ - ਤਿੰਨ ਸ਼ਾਨਦਾਰ ਰੱਥ ਪੂਰੀ ਤਰ੍ਹਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
July 16, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ...

Most Popular

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
1 week ago
0

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਕਿਹਾ, ਸਾਲ 2022...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 