• Latest
  • Trending
ਪਿੰਡ ਪਨੂੰਆਂ ਦੇ ‘ਮਹਾਂਰਿਸ਼ੀ ਵਾਲਮੀਕਿ ਸਪੋਰਟਸ ਕਲੱਬ’ ਵੱਲੋਂ ਪਹਿਲਾ ਸ਼ਾਨਦਾਰ ਡੇਅ-ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ

5 years ago
Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

8 minutes ago
National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

41 minutes ago
US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

57 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਫਲਾਈਓਵਰ ‘ਤੇ ਜਾ ਰਹੀ ਕਾਰ ਬਣੀ ਅੱਗ ਦਾ ਗੋਲਾ

Punjab Weather: ਸੂਬੇ ‘ਚ ਅੱਜ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

PM Modi ਅੱਜ ‘ਵਿਕਾਸਿਤ ਭਾਰਤ ਰੁਜ਼ਗਾਰ ਯੋਜਨਾ’ ਤਹਿਤ ਹਜ਼ਾਰਾਂ ਨੌਜਵਾਨਾਂ ਨੂੰ ਦੇਣਗੇ ਤੋਹਫ਼ੇ

International: ਅਮਰੀਕੀ ਉਪ ਰਾਸ਼ਟਰਪਤੀ ਨੇ ਇਜ਼ਰਾਈਲ ਨੂੰ ਦਿੱਤੀ ਨਸੀਹਤ, ਪੜ੍ਹੋ ਕੀ ਕਿਹਾ ?

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

13 hours ago
Hindi News
English News
Friday, June 19, 2026
No Result
View All Result
36 °c
Chandigarh
35 ° Sat
35 ° Sun
35 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਪਨੂੰਆਂ ਦੇ ‘ਮਹਾਂਰਿਸ਼ੀ ਵਾਲਮੀਕਿ ਸਪੋਰਟਸ ਕਲੱਬ’ ਵੱਲੋਂ ਪਹਿਲਾ ਸ਼ਾਨਦਾਰ ਡੇਅ-ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ

October 29, 2021
in ਅਜੀਤਗੜ੍ਹ, ਖਬਰਾਂ, ਖੇਡਾਂ, ਪੰਜਾਬ
ਪਿੰਡ ਪਨੂੰਆਂ ਦੇ ‘ਮਹਾਂਰਿਸ਼ੀ ਵਾਲਮੀਕਿ ਸਪੋਰਟਸ ਕਲੱਬ’ ਵੱਲੋਂ ਪਹਿਲਾ ਸ਼ਾਨਦਾਰ ਡੇਅ-ਨਾਈਟ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ

ਪਿੰਡ ਪਨੂੰਆਂ ਦੇ ‘ਮਹਾਂਰਿਸ਼ੀ ਵਾਲਮੀਕਿ ਸਪੋਰਟਸ ਕਲੱਬ’ ਵੱਲੋਂ ਪਹਿਲਾ ਸ਼ਾਨਦਾਰ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ

ਖਰੜ੍ਹ,29 ਅਕਤੂਬਰ(ਵਿਸ਼ਵ ਵਾਰਤਾ)-ਮੁਹਾਲੀ ਜ਼ਿਲ੍ਹੇ ਦੇ ਪਿੰਡ ਪਨੂੰਆਂ ਦੇ ‘ਮਹਾਂਰਿਸ਼ੀ ਵਾਲਮੀਕਿ ਸਪੋਰਟਸ ਕਲੱਬ’ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਸ਼ਾਨਦਾਰ ਡੇਅ-ਨਾਈਟ ਵਾਲੀਬਾਲ ਸ਼ੂਟਿੰਗ ਟਰਨਾਮੈਂਟ ਕਰਵਾਇਆ ਗਿਆ। ਇਸ ਦਾ ਉਦਘਾਟਨ ਪਿੰਡ ਦੇ ਜੰਮਪਲ ਅਤੇ ਪੰਜਾਬ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ ਤੇ ਤੈਨਾਤ ਸ.ਜਸਵੀਰ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਪਿੰਡ ਦੇ ਸਰਪੰਚ ਸ.ਬਚਿੱਤਰ ਸਿੰਘ ,ਸ.ਸੁਖਵੰਤ ਸਿੰਘ ਸੁੱਖਾ,ਸ.ਅਮਰਜੀਤ ਸਿੰਘ ,ਸ.ਸੋਹਣ ਸਿੰਘ,ਸ.ਗਰੀਬ ਸਿੰਘ  ਅਤੇ ਪਿੰਡ ਦੇ ਹੋਰ ਮੋਹਤਬਰ ਹਾਜ਼ਰ ਸਨ।

ਇਸ ਤੋਂ ਇਲਾਵਾ ਟੂਰਨਾਮੈਂਟ ਵਿੱਚ  ਹਰਮਿੰਦਰ ਸਿੰਘ ਮਾਵੀ ਖਰੜ੍ਹ,ਮਨਮੋਹਨ ਸਿੰਘ ਮੋਹਣਾ ਖਰੜ੍ਹ, ਚੰਨਪ੍ਰੀਤ ਬਡਾਲੀ ਪ੍ਰਧਾਨ SVOI ਪਾਰਟੀ ਖਰੜ੍ਹ ,ਗਾਂਧੀ ਨਿਆਂਸ਼ਹਿਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਕਲੱਬ ਦੇ ਮੈਂਬਰਾਂ ਤੇ ਹੋਰ ਮੈਨੇਜਮੈਂਟ ਦਾ ਹੌਂਸਲਾ ਵਧਾਇਆ ਤੇ 11000 ਰੁਪਏ ਦੇ ਪਹਿਲੇ ਇਨਾਮ ਦੀ ਰਾਸ਼ੀ ਦੀ ਸੇਵਾ ਵੀ ਕਲੱਬ ਨੂੰ ਕੀਤੀ।  ਟੂਰਨਾਮੈਂਟ ਵਿੱਚ ਹਰਿਆਣਾ ਦੇ ਕਰਨਾਲ ਤੋਂ ਆਈ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਖੰਨਾ ਅਤੇ ਪਿੰਡ ਘੜੂੰਆਂ ਦੀਆਂ ਟੀਮਾਂ ਦੂਜੇ ਅਤੇ ਤੀਜੇ ਸਥਾਨ  ਤੇ ਰਹੀਆਂ ।ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ ,ਦੂਜੇ ਨੰਬਰ ਦੀ ਟੀਮ ਨੂੰ 6100 ਰੁਪਏ ਅਤੇ ਤੀਜੇ ਨੰਬਰ ਦੀ ਟੀਮ ਨੂੰ 3100ਰੁਪਏ ਦੇ ਦੇ ਨਕਦ ਇਨਾਮਾਂ ਅਤੇ ਟ੍ਰੋਫੀਆਂ ਨਾਲ ਸਨਮਾਨਿਤ ਕੀਤਾ ਗਿਆ।  

Tags: DSPPUNJABPOLICEPUNJABSportsTOURNAMENTVOLLEYBALL
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

by Ranjit Singh
June 19, 2026
0

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM...

National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

National: ‘ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ’, ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ ‘ਚ ਸੰਦੇਸ਼ ਕੀਤਾ ਜਾਰੀ

by Ranjit Singh
June 19, 2026
0

National: 'ਭਾਰਤ-ਫਰਾਂਸ ਦੀ ਦੋਸਤੀ ਅਮਰ ਰਹੇ', ਰਾਸ਼ਟਰਪਤੀ ਮੈਕਰੋਨ ਨੇ PM ਮੋਦੀ ਲਈ ਹਿੰਦੀ 'ਚ ਸੰਦੇਸ਼ ਕੀਤਾ ਜਾਰੀ - ਪ੍ਰਧਾਨ ਮੰਤਰੀ...

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ ‘ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ

by Ranjit Singh
June 19, 2026
0

US-Iran ਸਮਝੌਤਾ ਹੋਣ ਤੋਂ ਬਾਅਦ ਅੱਜ ਸਵਿਟਜ਼ਰਲੈਂਡ 'ਚ ਮਿਲਣਗੇ ਦੋਵਾਂ ਦੇਸ਼ਾਂ ਦੇ ਅਧਿਕਾਰੀ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): 107 ਦਿਨਾਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 19, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM ਮਾਨ

by Ranjit Singh
June 19, 2026
0

Punjab: ਅਕਾਲੀ ਖ਼ਿਆਲੀ ਦੁਨੀਆ ਤੋਂ ਬਾਹਰ ਆਉਣ, ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ: CM...

Most Popular

Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ

Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ

by Ranjit Singh
4 weeks ago
0

Weather Update: ਲੂ ਦੀ ਲਪੇਟ ਵਿੱਚ ਆਇਆ ਪੂਰਾ ਉੱਤਰੀ ਭਾਰਤ - ਉੱਤਰ ਪ੍ਰਦੇਸ਼ ਦਾ ਇਹ ਜ਼ਿਲ੍ਹਾ ਏਸ਼ੀਆ ਦਾ ਸਭ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 