ਪ੍ਰਧਾਨ ਮੰਤਰੀ ਨੇ ਉੱਤਰਾਖੰਡ ਦੇ ਚਕਰਾਤਾ ਵਿੱਚ ਸੜਕ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ
ਚੰਡੀਗੜ੍ਹ,31 ਅਕਤੂਬਰ(ਵਿਸ਼ਵ ਵਾਰਤਾ):-ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਚਕਰਾਤਾ ਵਿੱਚ ਸੜਕ ਹਾਦਸੇ ‘ਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਉੱਤਰਾਖੰਡ ਦੇ ਚਕਰਾਤਾ ਵਿੱਚ ਹੋਇਆ ਸੜਕ ਹਾਦਸਾ ਅਤਿਅੰਤ ਦੁਖਦ ਹੈ। ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੇ ਹੋਏ ਹਨ। ਇਸ ਦੁਰਘਟਨਾ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ ਮੋਦੀ”
उत्तराखंड के चकराता में हुआ सड़क हादसा अत्यंत दुखद है। सरकार और स्थानीय प्रशासन राहत और बचाव कार्य में जुटे हुए हैं। इस दुर्घटना में जिन लोगों ने अपने प्रियजनों को खोया है, उनके प्रति मेरी गहरी संवेदनाएं। इसके साथ ही घायल लोगों के शीघ्र स्वस्थ होने की कामना करता हूं: PM Modi
— PMO India (@PMOIndia) October 31, 2021






















