ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ ਖਤਮ
ਮੁੱਖ ਮੰਤਰੀ ਚੰਨੀ ਕਰਨਗੇ ਪ੍ਰੈੱਸ ਕਾਨਫਰੰਸ,ਮੀਟਿੰਗ ਵਿੱਚ ਲਏ ਫੈਸਲਿਆਂ ਦਾ ਖੁਦ ਕਰਨਗੇ ਐਲਾਨ
ਚੰਡੀਗੜ੍ਹ,1 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਖਤਮ ਹੋ ਚੁੱਕੀ ਹੈ । ਥੋੜ੍ਹੀ ਦੇਰ ਵਿੱਚ ਮੁੱਖ ਮੰਤਰੀ ਚੰਨੀ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਵਿੱਚ ਕੈਬਨਿਟ ਵੱਲੋਂ ਲਏ ਗਏ ਫੈਸਲਿਆਂ ਦਾ ਐਲਾਨ ਕਰਨਗੇ ।






















