• Latest
  • Trending
ਵਿਧਾਇਕ ਕੁਲਦੀਪ ਵੈਦ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹਾਜ਼ਰੀ ਵਿੱਚ ਸੰਭਾਲਿਆ  ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ

5 years ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

27 minutes ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

46 minutes ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

1 hour ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

3 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

4 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

5 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

6 hours ago
Hindi News
English News
Thursday, November 12, 2026
No Result
View All Result
27 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਧਾਇਕ ਕੁਲਦੀਪ ਵੈਦ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹਾਜ਼ਰੀ ਵਿੱਚ ਸੰਭਾਲਿਆ  ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ

November 1, 2021
in ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ
ਵਿਧਾਇਕ ਕੁਲਦੀਪ ਵੈਦ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹਾਜ਼ਰੀ ਵਿੱਚ ਸੰਭਾਲਿਆ  ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ

ਵਿਧਾਇਕ ਕੁਲਦੀਪ ਵੈਦ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹਾਜ਼ਰੀ ਵਿੱਚ ਸੰਭਾਲਿਆ  ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ

ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵੈਦ ਨੂੰ ਨਵੇਂ ਅਹੁਦੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਵਿਧਾਇਕ ਕੁਲਦੀਪ ਵੈਦ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹਾਜ਼ਰੀ ਵਿੱਚ ਸੰਭਾਲਿਆ  ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ

ਚੰਡੀਗੜ੍ਹ, 1 ਨਵੰਬਰ(ਵਿਸ਼ਵ ਵਾਰਤਾ):-ਲੁਧਿਆਣਾ ਜ਼ਿਲ੍ਹੇ ਦੇ ਗਿੱਲ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (ਪੀ.ਐੱਸ.ਡਬਲਿਊ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਲੰਮਾ ਪ੍ਰਸ਼ਾਸਕੀ ਤਜਰਬਾ ਸ੍ਰੀ ਵੈਦ ਨੂੰ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਆਪਣੇ ਫਰਜ਼ਾਂ ਨੂੰ ਹੋਰ ਵੀ ਤਨਦੇਹੀ ਅਤੇ ਕੁਸ਼ਲਤਾ ਨਾਲ ਨਿਭਾਉਣ ਵਿੱਚ ਮਦਦ ਕਰੇਗਾ। ਸ੍ਰੀ ਵੈਦ ਨੂੰ ਉਨ੍ਹਾਂ ਦੇ ਨਵੇਂ ਅਹੁਦੇ ਲਈ ਵਧਾਈ ਦਿੰਦਿਆਂ ਸ. ਚੰਨੀ ਨੇ ਉਨ੍ਹਾਂ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕੀਤਾ।

ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਚੰਨੀ ਦਾ ਧੰਨਵਾਦ ਕਰਦਿਆਂ ਸ੍ਰੀ ਵੈਦ ਨੇ ਕਿਹਾ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਨਾਲ ਇਸ ਸੰਸਥਾ ਦੀ ਸੇਵਾ ਕਰਨਗੇ ਤਾਂ ਜੋ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।

ਇਸ ਦੌਰਾਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਸ੍ਰੀ ਵੈਦ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਕਾਮਨਾਵਾਂ ਦਿੱਤੀਆਂ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

by Ranjit Singh
November 12, 2026
0

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ...

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 12, 2026
0

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ...

Most Popular

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

by Ranjit Singh
3 days ago
0

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ 'ਚ ਮੌਤ ਨਵੀਂ ਦਿੱਲੀ, 9 ਨਵੰਬਰ 2026 (ਵਿਸ਼ਵ ਵਾਰਤਾ): ਪਾਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 