• Latest
  • Trending
ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ

5 years ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

13 minutes ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

36 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

53 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

1 hour ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

2 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Hindi News
English News
Saturday, November 28, 2026
No Result
View All Result
23 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ

November 1, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ

ਇਕ ਜਨਵਰੀ, 2016 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ

ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਇਕ ਜੁਲਾਈ ਤੋਂ ਮਹਿੰਗਾਈ ਭੱਤੇ ਵਿਚ 11 ਫੀਸਦੀ ਵਾਧਾ ਕਰਨ ਦਾ ਐਲਾਨ

ਚੰਡੀਗੜ੍ਹ, 1 ਨਵੰਬਰ (ਵਿਸ਼ਵ ਵਾਰਤਾ);-ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ ਜੋ 1 ਜੁਲਾਈ, 2021 ਤੋਂ ਲਾਗੂ ਹੋਵੇਗਾ।

ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹਨਾਂ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਸਬੰਧੀ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਫੈਸਲੇ ਰਾਹੀਂ ਵਧੇ ਹੋਏ ਮਹਿੰਗਾਈ ਭੱਤੇ ਨਾਲ ਸੂਬਾ ਸਰਕਾਰ ‘ਤੇ 440 ਕਰੋੜ ਰੁਪਏ ਦਾ ਮਹੀਨਾਵਾਰ ਵਾਧੂ ਬੋਝ ਪਵੇਗਾ। ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੇ ਬਹੁਤੇ ਮਸਲਿਆਂ ਨੂੰ ਤਸੱਲੀਬਖਸ਼ ਹੱਲ ਕਰ ਲਿਆ ਹੈ ਅਤੇ ਨਤੀਜੇ ਵਜੋਂ ਉਨ੍ਹਾਂ ਨੇ ਆਪਣੀ ਹੜਤਾਲ ਵਾਪਸ ਲੈ ਕੇ ਤੁਰੰਤ ਪ੍ਰਭਾਵ ਨਾਲ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜਿਹੜੇ ਮੁਲਾਜ਼ਮ ਇਕ ਜਨਵਰੀ, 2016 ਤੋਂ ਬਾਅਦ ਭਰਤੀ ਹੋਏ ਹਨ, ਉਨ੍ਹਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਸੋਧੀ ਹੋਈ ਤਨਖਾਹ ਵਿਚ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ। ਹਾਲਾਂਕਿ, ਸੋਧੀ ਹੋਈ ਤਨਖਾਹ ਨਿਰਧਾਰਤ ਕਰਨ ਮੌਕੇ ਜੂਨੀਅਰ ਕਰਮਚਾਰੀ ਦੀ ਤਨਖਾਹ ਉਸ ਦੇ ਸੀਨੀਅਰ ਨਾਲੋਂ ਵੱਧ ਤੈਅ ਨਹੀਂ ਹੋਵੇਗੀ।

 ਸ. ਚੰਨੀ ਨੇ ਅੱਗੇ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਅੰਦੋਲਨ ਦਾ ਰਾਹ ਨਹੀਂ ਅਪਣਾਉਣਗੇ ਸਗੋਂ ਉਨ੍ਹਾਂ ਦੇ ਮਸਲੇ/ਮੰਗਾਂ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਵਾਉਣਗੇ।

ਐਸ.ਬੀ.ਐਸ.ਨਗਰ ਵਿਖੇ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਅਤੇ ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਸਥਾਪਤ ਕਰਨ ਲਈ ਆਰਡੀਨੈਂਸਾਂ ਨੂੰ ਬਿੱਲਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ

ਆਰਡੀਨੈਂਸਾਂ ਨੂੰ ਬਿੱਲਾਂ ਵਿੱਚ ਤਬਦੀਲ ਕਰਕੇ ਪੰਜਾਬ ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਰੇਲਮਾਜਰਾ, ਬਲਾਚੌਰ, ਐਸ.ਬੀ.ਐਸ.ਨਗਰ ਵਿਖੇ ਲਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਪੰਜਾਬ ਅਤੇ ਆਈ.ਟੀ.ਸਿਟੀ, ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਰਾਹ ਪੱਧਰਾ ਕੀਤਾ ਗਿਆ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਬਿੱਲਾਂ ਨੂੰ  ਮਨਜ਼ੂਰੀ ਲਈ ਇਨ੍ਹਾਂ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Most Popular

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
3 weeks ago
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 