ਕੇਦਾਰਨਾਥ ਮੰਦਰ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਟਵੀਟ

ਚੰਡੀਗੜ੍ਹ,2 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿਧਾਨ ਸਭਾ ਸਪੀਕਰ ਦੇ ਨਾਲ ਕੇਦਰਨਾਥ ਮੰਦਰ ਵਿੱਚ ਮੱਥਾ ਟੇਕਿਆ। ਜਿਸ ਤੋਂ ਉਹਨਾਂ ਨੇ ਆਪਣੀ ਯਾਤਰਾ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕੇ ਅੱਜ ਕੇਦਰਾਨਾਥ ਤੀਰਥ ਸਥਲ ਤੇ ਮੱਥਾ ਟੇਕਿਆ ਅਤੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਅਰਦਾਸ ਕੀਤੀ।
https://twitter.com/CHARANJITCHANNI/status/1455451305007214596?s=08





















