• Latest
  • Trending
ਪੰਜਾਬ ਦੇ ਖੇਤੀਬਾੜੀ ਮੰਤਰੀ ਵਲੋਂ ਭਾਰਤ ਸਰਕਾਰ ਨੂੰ ਹਾੜੀ ਦੀਆਂ ਫਸਲਾਂ ਲਈ ਡੀਏਪੀ ਦੀ ਸਪਲਾਈ ਵਿੱਚ ਤੇਜੀ ਲਿਆਉਣ ਦੀ  ਅਪੀਲ

ਪੰਜਾਬ ਦੇ ਖੇਤੀਬਾੜੀ ਮੰਤਰੀ ਵਲੋਂ ਭਾਰਤ ਸਰਕਾਰ ਨੂੰ ਹਾੜੀ ਦੀਆਂ ਫਸਲਾਂ ਲਈ ਡੀਏਪੀ ਦੀ ਸਪਲਾਈ ਵਿੱਚ ਤੇਜੀ ਲਿਆਉਣ ਦੀ  ਅਪੀਲ

5 years ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

3 minutes ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

26 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

43 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

1 hour ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

2 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੇ ਖੇਤੀਬਾੜੀ ਮੰਤਰੀ ਵਲੋਂ ਭਾਰਤ ਸਰਕਾਰ ਨੂੰ ਹਾੜੀ ਦੀਆਂ ਫਸਲਾਂ ਲਈ ਡੀਏਪੀ ਦੀ ਸਪਲਾਈ ਵਿੱਚ ਤੇਜੀ ਲਿਆਉਣ ਦੀ  ਅਪੀਲ

November 2, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਦੇ ਖੇਤੀਬਾੜੀ ਮੰਤਰੀ ਵਲੋਂ ਭਾਰਤ ਸਰਕਾਰ ਨੂੰ ਹਾੜੀ ਦੀਆਂ ਫਸਲਾਂ ਲਈ ਡੀਏਪੀ ਦੀ ਸਪਲਾਈ ਵਿੱਚ ਤੇਜੀ ਲਿਆਉਣ ਦੀ  ਅਪੀਲ
ਪੰਜਾਬ ਦੇ ਖੇਤੀਬਾੜੀ ਮੰਤਰੀ ਵਲੋਂ ਭਾਰਤ ਸਰਕਾਰ ਨੂੰ ਹਾੜੀ ਦੀਆਂ ਫਸਲਾਂ ਲਈ ਡੀਏਪੀ ਦੀ ਸਪਲਾਈ ਵਿੱਚ ਤੇਜੀ ਲਿਆਉਣ ਦੀ  ਅਪੀਲ
10 ਨਵੰਬਰ ਤੱਕ 30 ਰੈਕ ਉਪਲਬਧ ਕਰਾਉਣ ਦੀ ਕੀਤੀ ਸੀ ਮੰਗ ; ਸੂਬੇ ਨੂੰ ਕੁੱਲ 5.50 ਐਲਐਮਟੀ ਡੀਏਐਪ ਦੀ ਹੁੰਦੀ ਹੈ ਲੋੜ
ਕੇਂਦਰੀ ਮੰਤਰਾਲੇ ਵਲੋਂ 31 ਅਕਤੂਬਰ ਤੱਕ  ਅਲਾਟ ਕੀਤੇ 25 ਰੈਕਸ ਵਿੱਚੋਂ ਪੰਜਾਬ ਨੂੰ ਹੁਣ ਤੱਕ ਪ੍ਰਾਪਤ ਹੋਏ 18
ਸੂਬੇ ਕੋਲ  ਹੁਣ ਤੱਕ ਸਿਰਫ 0.74 ਐਲਐਮਟੀ  ਡੀਏਪੀ  ਉਪਲਬਧ
ਪੰਜਾਬ ਦੇ ਖੇਤੀਬਾੜੀ ਮੰਤਰੀ ਵਲੋਂ ਭਾਰਤ ਸਰਕਾਰ ਨੂੰ ਹਾੜੀ ਦੀਆਂ ਫਸਲਾਂ ਲਈ ਡੀਏਪੀ ਦੀ ਸਪਲਾਈ ਵਿੱਚ ਤੇਜੀ ਲਿਆਉਣ ਦੀ  ਅਪੀਲ

ਚੰਡੀਗੜ, 2 ਨਵੰਬਰ (ਵਿਸ਼ਵ ਵਾਰਤਾ);-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ ਨੇ ਕੇਂਦਰ ਸਰਕਾਰ ਨੂੰ ਆਗਾਮੀ ਹਾੜੀ ਦੇ ਸੀਜ਼ਨ ਦੇ ਮੱਦੇਨਜ਼ਰ ਡੀਏਪੀ ਦੀ ਪ੍ਰਸਤਾਵਿਤ ਸਪਲਾਈ ਵਿੱਚ ਤੇਜੀ ਲਿਆਉਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ  ਸੂਬਾ ਸਰਕਾਰ ਵੱਲੋਂ 1 ਤੋਂ 10 ਨਵੰਬਰ, 2021 ਤੱਕ 30 ਰੈਕ ਉਪਲਬਧ ਕਰਵਾਏ ਜਾਣ ਸਬੰਧੀ ਮੰਗ ਪਹਿਲਾਂ ਹੀ ਕੀਤੀ ਗਈ ਹੈ।

ਸ੍ਰੀ ਨਾਭਾ ਨੇ ਕਿਹਾ ਕਿ ਕਣਕ ਪੰਜਾਬ ਦੀ ਮੁੱਖ ਹਾੜੀ ਦੀ ਫਸਲ ਹੈ, ਜੋ 35.00 ਲੱਖ ਹੈਕਟੇਅਰ ਰਕਬੇ ਵਿੱਚ ਬੀਜੀ ਜਾਂਦੀ ਹੈ ਅਤੇ ਹਾੜੀ ਦੀਆਂ ਫਸਲਾਂ ਲਈ ਕੁੱਲ 5.50 ਲੱਖ ਮੀਟਰਕ ਟਨ ਡੀਏਪੀ ਦੀ ਲੋੜ ਹੁੰਦੀ ਹੈ। ਮੰਤਰੀ ਨੇ ਇਹ ਵੀ ਕਿਹਾ ਕਿ ਕਣਕ ਦੀ ਸਮੇਂ ਸਿਰ ਬਿਜਾਈ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਨਵੰਬਰ, 2021 ਤੱਕ ਕੁੱਲ ਵਿੱਚੋਂ 4.80 ਲੱਖ ਮੀਟਰਕ ਟਨ ਡੀਏਪੀ ਦੀ ਲੋੜ ਹੈ। ਕੇਂਦਰੀ ਰਸਾਇਣ ਅਤੇ ਖਾਦ ਮੰਤਰਾਲੇ ਨੇ 31 ਅਕਤੂਬਰ, 2021 ਤੱਕ ਪੰਜਾਬ ਨੂੰ ਡੀਏਪੀ ਦੇ 25 ਰੈਕ ਅਲਾਟ ਕੀਤੇ ਹਨ ਪਰ ਹੁਣ ਤੱਕ 18 ਰੈਕ ਹੀ ਪਹੁੰਚ ਉਪਲਬਧ ਹੋਏ ਹਨ ਜਦਕਿ ਬਾਕੀ 7 ਦੀ ਪ੍ਰਕਿਰਿਆ ਅਧੀਨ ਹਨ।  ਮੰਤਰੀ ਨੇ ਅੱਗੇ ਕਿਹਾ ਕਿ ਹਾੜੀ ਦਾ ਸੀਜਨ ਸੁਰੂ ਹੋਣ ਦੇ ਕੰਢੇ ਹੈ। ਇਸ ਲਈ ਭਾਰਤ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡੀਏਪੀ ਦਾ ਲੋੜੀਂਦਾ ਸਟਾਕ ਪ੍ਰਦਾਨ ਕਰਨਾ ਚਾਹੀਦਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੇ ਹਾੜੀ 2021-22 ਲਈ 5.50 ਐਲਐਮਟੀ ਡੀਏਪੀ ਅਲਾਟ ਕੀਤੀ ਹੈ ਅਤੇ ਅਕਤੂਬਰ ਮਹੀਨੇ ਲਈ 1.97 ਐਲਐਮਟੀ ਦੀ ਅਲਾਟਮੈਂਟ ਸੀ, ਜਿਸ ਵਿੱਚੋਂ ਹੁਣ ਤੱਕ 1.51 ਐਲਐਮਟੀ ਪ੍ਰਾਪਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ 2 ਨਵੰਬਰ, 2021 ਤੱਕ ਉਪਲਬਧ ਡੀਏਪੀ ਦਾ ਕੁੱਲ ਸਟਾਕ 0.74 ਐਲਐਮਟੀ ਹੈ ਜਦੋਂ ਕਿ ਭਾਰਤ ਸਰਕਾਰ ਨੇ ਨਵੰਬਰ, 2021 ਲਈ 2.56 ਐਲਐਮਟੀ ਅਲਾਟ ਕੀਤਾ ਹੈ।
ਉਨਾਂ ਕਿਹਾ ਕਿ ਡੀਏਪੀ ਕਣਕ ਦੀ ਚੰਗੀ ਪੈਦਾਵਾਰ ਨੂੰ ਯਕੀਨੀ ਬਣਾਉਣ ਲਈ ਇੱਕ ਜਰੂਰੀ ਖਾਦ ਹੈ, ਜਿਸ ਨੂੰ ਮੁੱਢਲੀ ਖੁਰਾਕ ਵਜੋਂ ਬਿਜਾਈ ਸਮੇਂ ਪਾਇਆ ਜਾਂਦਾ ਹੈ। ਮੰਤਰੀ ਨੇ ਕਿਹਾ ਕਿ ਰਾਜ ਨੇ ਹਾੜੀ 2021-22 ਦੀਆਂ ਫਸਲਾਂ ਲਈ ਕੁੱਲ 5.50 ਲੱਖ ਮੀਟਰਕ ਟਨ ਦੀ ਮੰਗ ਕੀਤੀ ਸੀ ਜਿਸ ਵਿੱਚੋਂ ਹੁਣ ਤੱਕ 1.57 ਐਲਐਮਟੀ ਦੀ ਰਸੀਦ ਨਾਲ 4.53 ਅਲਾਟ ਕੀਤੀ ਜਾ ਚੁੱਕੀ ਹੈ। । ਉਨਾਂ ਕਿਹਾ ਕਿ ਅਕਤੂਬਰ ਮਹੀਨੇ ਲਈ 2.75 ਲੱਖ ਮੀਟਰਕ ਟਨ ਦੀ ਮੰਗ ਰੱਖੀ ਗਈ ਸੀ ਅਤੇ 1.97 ਲੱਖ ਮੀਟਰਕ ਟਨ ਦੀ ਅਲਾਟਮੈਂਟ ਕੀਤੀ ਗਈ, ਜਿਸ ਵਿੱਚੋਂ 1.51 ਹੀ ਪ੍ਰਾਪਤ ਹੋਈ।  ਜਦ ਕਿ ਨਵੰਬਰ ਮਹੀਨੇ ਲਈ 2.56 ਦੀ ਐਲੋਕੇਸ਼ਨ ਨਾਲ 2.50 ਲੱਖ ਮੀਟਰਕ ਟਨ ਡੀਏਪੀ ਦੀ ਮੰਗ ਕੀਤੀ ਗਈ ਸੀ ਜਿਸ ਵਿਚੋਂ ਸੂਬੇ ਨੂੰ ਸਿਰਫ 0.06 ਲੱਖ ਮੀਟਰਕ ਟਨ ਡੀਏਪੀ  ਹੀ ਪ੍ਰਾਪਤ ਹੋਈ ਹੈ ।
ਸਾਲ 2020-21 ਦੌਰਾਨ ਡੀਏਪੀ ਦੀ ਮੰਗ, ਅਲਾਟਮੈਂਟ ਅਤੇ ਰਸੀਦ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਪੰਜਾਬ ਨੇ 5.84 ਲੱਖ ਮੀਟਰਕ ਟਨ ਦੀ ਅਲਾਟਮੈਂਟ ਨਾਲ 5.50 ਲੱਖ ਮੀਟਰਕ ਟਨ ਦੀ ਮੰਗ ਰੱਖੀ ਸੀ, ਜਦੋਂ ਕਿ ਰਸੀਦ ਕੇਵਲ 3.07 ਲੱਖ ਮੀਟਰਕ ਟਨ ਦੀ ਸੀ ਅਤੇ ਖਪਤ 5.70 ਲੱਖ ਮੀਟਰਕ ਟਨ ਸੀ। ਉਨਾਂ ਫਾਸਫੈਟਿਕ ਖਾਦਾਂ ਦੇ ਹੋਰ ਸਰੋਤਾਂ ਜਿਵੇਂ ਕਿ  ਐਨਪੀਕੇ (12:32:16),  ਐਨਪੀਕੇ (20:20:0:13) ਅਤੇ ਐਸਐਸਪੀ  ਦੀ ਵਰਤੋਂ ਕਰਨ ਦੀ ਲੋੜ ‘ਤੇ ਵੀ ਜੋਰ ਦਿੱਤਾ। ਜਿਕਰਯੋਗ ਹੈ ਕਿ ਕਣਕ ਦੀ ਫਸਲ ਲਈ ਡੀਏਪੀ, ਐਨਪੀਕੇ ਅਤੇ ਐਸਐਸਪੀ ਦੀ ਵਰਤੋਂ ਲਈ ਪੀਏਯੂ ਲੁਧਿਆਣਾ ਵਲੋਂ ਪ੍ਰਤੀ ਏਕੜ ਕਾਸ਼ਤ ਲਈ ਡੀਏਪੀ 55 ਕਿਲੋ, ਐਨਪੀਕੇ (12:32:16) 80 ਕਿਲੋ, ਐਨਪੀਕੇ (20:20:0:13) 125 ਕਿਲੋ ਅਤੇ ਐਸਐਸਪੀ 155 ਕਿਲੋ ਅਤੇ 20 ਕਿੱਲੋ ਯੂਰੀਏ ਦੀ ਸਿਫਾਰਸ਼ ਕੀਤੀ ਗਈ ਹੈ।
—————–
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Most Popular

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ

by Ranjit Singh
1 week ago
0

Punjab: ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਅਤੇ ਕੰਚਨ ਵਾਸੂਦੇਵਾ ਨੂੰ ਸਦਮਾ: ਮਾਤਾ ਹਰਜਸ ਕੌਰ ਦਾ ਦੇਹਾਂਤ ਮੋਹਾਲੀ, 20 ਨਵੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 