• Latest
  • Trending
ਮੁੱਖ ਮੰਤਰੀ ਨੇ ਨਵੰਬਰ ਦੇ ਅੱਧ ਤੱਕ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਤੇ ਹੈਰੀਟੇਜ ਸਟਰੀਟ ਦੇ ਉਦਘਾਟਨ ਦਾ ਕੀਤਾ ਐਲਾਨ

5 years ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

16 minutes ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

33 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

58 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਨਵੰਬਰ ਦੇ ਅੱਧ ਤੱਕ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਤੇ ਹੈਰੀਟੇਜ ਸਟਰੀਟ ਦੇ ਉਦਘਾਟਨ ਦਾ ਕੀਤਾ ਐਲਾਨ

November 2, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਨੇ ਨਵੰਬਰ ਦੇ ਅੱਧ ਤੱਕ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਤੇ ਹੈਰੀਟੇਜ ਸਟਰੀਟ ਦੇ ਉਦਘਾਟਨ ਦਾ ਕੀਤਾ ਐਲਾਨ

ਮੁੱਖ ਮੰਤਰੀ ਨੇ ਨਵੰਬਰ ਦੇ ਅੱਧ ਤੱਕ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਤੇ ਹੈਰੀਟੇਜ ਸਟਰੀਟ ਦੇ ਉਦਘਾਟਨ ਦਾ ਕੀਤਾ ਐਲਾਨ

‘ਪਹਿਲੀ ਪਾਤਸ਼ਾਹੀ ਤੋਂ ਦਸਵੀਂ ਪਾਤਸ਼ਾਹੀ ਤੱਕ’ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਦਰਸਾਉਣਗੀਆਂ 11 ਗੈਲਰੀਆਂ

ਮੁੱਖ ਮੰਤਰੀ ਨੇ ਨਵੰਬਰ ਦੇ ਅੱਧ ਤੱਕ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ ਥੀਮ ਪਾਰਕ ਤੇ ਹੈਰੀਟੇਜ ਸਟਰੀਟ ਦੇ ਉਦਘਾਟਨ ਦਾ ਕੀਤਾ ਐਲਾਨ

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ);-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅੱਜ ਐਲਾਨ ਕੀਤਾ ਕਿ ਸ਼੍ਰੀ ਚਮਕੌਰ ਸਾਹਿਬ ਵਿਖੇ ‘ਪਹਿਲੀ ਪਾਤਸ਼ਾਹੀ ਤੋਂ ਦਸਵੀਂ ਪਾਤਸ਼ਾਹੀ ਤੱਕ’ ਸਿੱਖਾਂ ਦੇ ਗੌਰਵਮਈ ਇਤਿਹਾਸ ਨੂੰ ਦਰਸਾਉਂਦਾ ਅਤਿ ਆਧੁਨਿਕ ‘ਦਾਸਤਾਨ-ਏ-ਸ਼ਹਾਦਤ’ (ਥੀਮ ਪਾਰਕ) ਅਤੇ ਹੈਰੀਟੇਜ ਸਟਰੀਟ ਦਾ ਉਦਘਾਟਨ ਨਵੰਬਰ ਦੇ ਅੱਧ ਤੱਕ ਕੀਤਾ ਜਾਵੇਗਾ।

ਇਸ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਥੀਮ ਪਾਰਕ ਵਿੱਚ ਅਤਿ-ਆਧੁਨਿਕ ਉਪਕਰਣ ਜਿਵੇਂ ਕਿ ਰਿਵਾਲਵਿੰਗ ਥੀਏਟਰ, ਡੋਮ, ਸਟੈਟਿਕ ਸੈੱਟ, ਲਾਈਵ ਐਕਸ਼ਨ ਸਟੂਡੀਓ, ਸੈੱਟ ਅਤੇ ਲਾਈਵ ਸ਼ੂਟ ਦਾ ਮਿਸ਼ਰਣ, ਡਬਲ ਸਕਰੀਨਾਂ ਵਾਲੀ 270 ਡਿਗਰੀ ਸਕ੍ਰੀਮ ਪ੍ਰੋਜੇਕਸ਼ਨ ਸਕਰੀਨ, ਸੈੱਟ ਸਮੇਤ ਕੰਧ ਚਿੱਤਰ, ਰਿਵਾਲਵਿੰਗ ਟੇਬਲ ਨਾਲ 360 ਡਿਗਰੀ ਸਕ੍ਰੀਨ, ਪ੍ਰੋਜੈਕਸ਼ਨ ਨਾਲ ਹੋਲੋਗ੍ਰਾਮ, 270 ਡਿਗਰੀ ਮੈਪਿੰਗ ਅਤੇ 3ਡੀ ਐਨੀਮੇਸ਼ਨ ਨਾਲ ਲੈਸ 11 ਗੈਲਰੀਆਂ ਹੋਣਗੀਆਂ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਉਦਘਾਟਨ ਪੂਰੇ ਧੂਮ-ਧਾਮ (ਖਾਲਸਾਈ ਜਾਹੋ ਜਲਾਲ) ਨਾਲ ਕੀਤਾ ਜਾਵੇਗਾ ਅਤੇ ਇਸ ਮੈਗਾ ਸਮਾਗਮ ਲਈ ਹਰ ਵਰਗ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਹੋਰ ਧਰਮਾਂ ਦੇ ਨੁਮਾਇੰਦਿਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਸਮਾਗਮ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗੀ ਕਮੇਟੀਆਂ ਦੇ ਗਠਨ ਦੇ ਨਿਰਦੇਸ਼ ਦਿੱਤੇ। ਚੰਨੀ ਨੇ ਅੱਗੇ ਕਿਹਾ ਕਿ ਸਮੁੱਚੇ ਕਾਰਜ ਲਈ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਕੋਆਰਡੀਨੇਟਰ ਬਣਾਇਆ ਗਿਆ ਹੈ ਅਤੇ ਐਸ.ਐਸ.ਪੀ ਨੂੰ ਨਿਰਵਿਘਨ ਆਵਾਜਾਈ ਦੇ ਨਾਲ-ਨਾਲ ਪਾਰਕਿੰਗ ਲਈ ਵੱਧ ਥਾਵਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਸੜਕਾਂ ‘ਤੇ ਭੀੜ-ਭੜੱਕੇ ਤੋਂ ਬਚਿਆ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ (ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ) ਸੰਜੈ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਪ੍ਰਮੁੱਖ ਸਕੱਤਰ (ਪੀ.ਡਬਲਿਊ.ਡੀ.) ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ (ਵਿੱਤ) ਕੇ.ਏ.ਪੀ ਸਿਨਹਾ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਕਮਲਦੀਪ ਕੌਰ ਬਰਾੜ, ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ, ਡੀਸੀ ਰੂਪਨਗਰ ਸੋਨਾਲੀ ਗਿਰੀ ਅਤੇ ਐੱਸਐੱਸਪੀ ਰੂਪਨਗਰ ਵਿਵੇਕ ਸ਼ੀਲ ਸੋਨੀ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

Most Popular

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

Rajasthan ‘ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
6 days ago
0

Rajasthan 'ਚ ਭਿਆਨਕ ਸੜਕ ਹਾਦਸਾ, ਇੱਕ ਪਰਿਵਾਰ ਦੇ 9 ਜੀਆਂ ਦੀ ਮੌਤ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਸ਼ਨੀਵਾਰ ਰਾਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 