ਕੇਂਦਰ ਸਰਕਾਰ ਦਾ ਦੇਸ਼ ਵਾਸੀਆਂ ਨੂੰ ਦੀਵਾਲੀ ਤੇ ਤੋਹਫਾ
ਸਸਤਾ ਹੋਇਆ ਪੈਟਰੋਲ ਤੇ ਡੀਜ਼ਲ
ਚੰਡੀਗੜ੍ਹ, 3ਨਵੰਬਰ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਤੇ ਤੋਹਫ਼ਾ ਦਿੱਤਾ ਹੈ। ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕਰ ਦਿੱਤਾ ਗਿਆ ਹੈ। ਮੋਦੀ ਸਰਕਾਰ ਨੇ ਪੈਟਰੋਲ, ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।























