• Latest
  • Trending
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

5 years ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

13 seconds ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

17 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

42 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

3 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

3 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

November 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

ਕਿਹਾ ਕਿ ‘ਪੰਜਾਬ ਵਿਚ ਹੁਣ ਸਹੀ ਮਾਅਨਿਆਂ ਵਿਚ ਆਮ ਲੋਕਾਂ ਦੀ ਸਰਕਾਰ’

111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਫਗਵਾੜਾ ਦੇ ਵਿਸ਼ਵਕਰਮਾ ਮੰਦਿਰ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਸ਼ਾਨ ਬਹਾਲ ਕਰਨ ਦੀ ਵਚਨਬੱਧਤਾ ਦੁਹਰਾਈ

ਫਗਵਾੜਾ, (ਕਪੂਰਥਲਾ),5 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬ ਨੂੰ “ਦੇਸ਼ ਦੀ ਸੋਨੇ ਦੀ ਚਿੜੀ” ਵਜੋਂ ਵਿਕਸਿਤ ਕੀਤਾ ਜਾਵੇਗਾ।

ਅੱਜ ਇੱਥੇ ਵਿਸ਼ਵਕਰਮਾ ਮੰਦਿਰ ਵਿਖੇ 111ਵੇਂ ਵਿਸ਼ਵਕਰਮਾ ਪੂਜਾ ਉਤਸਵ ਮੌਕੇ ਵਿਸ਼ਵਕਰਮਾ ਦਿਵਸ ਮੌਕੇ  ਸ਼ਿਲਪਕਾਰਾਂ,ਕਾਮਿਆਂ,ਕਿਰਤੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬਾ ਤਰੱਕੀ ਦੀ ਰਾਹ ’ਤੇ ਪੈ ਗਿਆ ਹੈ ਅਤੇ ਵਿਆਪਕ ਯੋਜਨਾਬੰਦੀ ਰਹੀਂ ਇਸਦਾ ਚਹੁੰਮੁਖੀ ਵਿਕਾਸ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀ ਸਰਕਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਉਨਾਂ ਦਾ ਪਹਿਲੇ ਦਿਨ ਤੋਂ ਹੀ ਇਕਲੌਤਾ ਮੰਤਵ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕ ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਸੀ, ਜਿਸਦੇ ਮੱਦੇਨਜ਼ਰ ਦੇਸ਼ ਵਿਚ ਸਭ ਤੋਂ ਸਸਤੀ ਬਿਜਲੀ,ਬਸੇਰਾ ਯੋਜਨਾ ਤਹਿਤ ਗਰੀਬਾਂ ਨੂੰ ਪਲਾਟ ਦੇਣ ਵਰਗੇ ਭਲਾਈ ਵਾਲੇ ਫੈਸਲੇ ਲਾਗੂ ਕੀਤੇ ਗਏ ਹਨ। ਉਨਾਂ ਕਿਹਾ ਕਿ ਅਗਲੇ ਦਿਨਾਂ ਦੌਰਾਨ ਲੋਕਾਂ ਦੀ ਭਲਾਈ ਲਈ ਹੋਰ ਵੀ ਕਦਮ ਚੁੱਕੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਦਿਨ ਬੀਤ ਗਏ ਹਨ ਜਦ ਆਮ ਲੋਕਾਂ,ਕਿਸਾਨਾਂ,ਦੁਕਾਨਦਾਰਾਂ,ਕਰਮਚਾਰੀਆਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਤੱਕ ਪਹੁੰਚ ਕਰਨਾ ਵੀ ਲਗਭਗ ਅਸੰਭਵ ਸੀ। ਉਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਉਹ ਸੂਬੇ ਦੇ ਲੋਕਾਂ ਦੀ ਸੱਚੀ ਭਾਵਨਾ ਨਾਲ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ।
ਦੇਸ਼ ਵਿਦੇਸ਼ ਵਿਚ ਵਸਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਉਨਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਵਲੋਂ ਸਮਾਜ ਦੀ ਤਰੱਕੀ ਦੀ ਨੀਂਹ ਰੱਖੀ ਗਈ ਅਤੇ ਉਨਾਂ ਤੋਂ ਸੇਧ ਲੈ ਕੇ ਸਮੂਹ ਕਾਮਿਆਂ, ਸ਼ਿਲਪਕਾਰਾਂ ਨੂੰ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਆਪਣਾ ਯੋਗਦਾਨ ਵੱਧ ਚੜਕੇ ਪਾਉਣਾ ਚਾਹੀਦਾ ਹੈ ਜੋ ਕਿ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਤਕਨੀਕੀ ਹੁਨਰ ਨੂੰ ਵੱਧ ਤੋਂ ਵੱਧ ਵਿਕਸਤ ਕਰਨ ਤਾਂ ਜੋ ਪੇਸ਼ੇਵਰ ਰੁਜ਼ਗਾਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਸਕੇ।

ਮੁੱਖ ਮੰਤਰੀ ਵਲੋਂ ਇਸ ਮੌਕੇ ਵਿਸ਼ਵਕਰਮਾ ਮੰਦਰ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਾ ਵੀ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਉਨਾਂ ਮੰਦਿਰ ਕਮੇਟੀ ਵਲੋਂ ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਲਈ ਇਕ ਅਤਿ ਆਧਨਿਕ ਐਂਬੂਲੇਂਸ ਦੇਣ ਦਾ ਵੀ ਐਲਾਨ ਕੀਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਵਿਸ਼ਵਕਰਮਾ ਮੰਦਰ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਨੂੰ ਪ੍ਰਬੰਧਕੀ ਕਮੇਟੀ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਉਨਾਂ ਪ੍ਰਬੰਧਕੀ ਕਮੇਟੀ ਵਲੋਂ ਚਲਾਏ ਜਾਂਦੇ ਚੈਰੀਟੇਬਲ ਹਸਪਤਾਲ ਦਾ ਵੀ ਦੌਰਾ ਕੀਤਾ।

ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਨਵਤੇਜ ਸਿੰਘ ਚੀਮਾ,ਡਾ.ਰਾਜ ਕੁਮਾਰ ਚੱਬੇਵਾਲ,ਅੰਗਦ ਸਿੰਘ,ਹਰਦੇਵ ਸਿੰਘ ਲਾਡੀ ,ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ,ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ,ਸਾਬਕਾ ਵਿਧਾਇਕ ਤਰਲੋਚਨ ਸੂੰਢ ,ਸਹਿਕਾਰੀ ਬੈਂਕ ਦੇ ਚੇਅਰਮੈਨ ਹਰਜੀਤ ਸਿੰਘ ਪਰਮਾਰ,ਸੀਨੀਅਰ ਕਾਂਗਰਸੀ ਆਗੂ ਬਲਬੀਰ ਰਾਣੀ ਸੋਢੀ, ਕਾਂਗਰਸ ਦੇ ਜ਼ਿਲਾ ਕੋਆਰਡੀਨੇਟਰ ਦਲਜੀਤ ਰਾਜੂ, ਜ਼ਿਲਾ ਯੂਥ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਰਜੀਮਾਨ, ਅਮਨਦੀਪ ਸਿੰਘ ਗੋਰਾ ਗਿੱਲ ਤੇ ਹੋਰ ਹਾਜ਼ਰ ਸਨ।

ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ,ਸੁਰਿੰਦਰਪਾਲ ਧੀਮਾਨ,ਗੁਰਨਾਮ ਸਿੰਘ,ਪਰਦੀਪ ਧੀਮਾਨ,ਇੰਦਰਜੀਤ ਸਿੰਘ ਮਠਾੜੂ,ਪ੍ਰਸ਼ਾਂਤ ਧੀਮਾਨ ਤੇ ਹੋਰਾਂ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਸਨਮਾਨਿਤ ਵੀ ਕੀਤਾ ਗਿਆ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

Most Popular

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

by Navjot
7 days ago
0

ਹਨੋਈ, 21 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਵੀਅਤਨਾਮ ਵਿਚਕਾਰ ਸਮੁੰਦਰੀ ਸਹਿਯੋਗ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਭਾਰਤੀ ਜਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 