• Latest
  • Trending
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਡਾ. ਰਾਜ ਕੁਮਾਰ ਵੇਰਕਾ

5 years ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

5 seconds ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

17 minutes ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

42 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

1 hour ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

2 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

THOUGHT OF THE DAY: ਅੱਜ ਦਾ ਵਿਚਾਰ Aaj da vichar

3 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਡਾ. ਰਾਜ ਕੁਮਾਰ ਵੇਰਕਾ

November 5, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਡਾ. ਰਾਜ ਕੁਮਾਰ ਵੇਰਕਾ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਡਾ. ਰਾਜ ਕੁਮਾਰ ਵੇਰਕਾ

ਕੈਬਨਿਟ ਮੰਤਰੀ ਵੱਲੋਂ ‘ਫਰੀਸ਼ਿਪ ਕਾਰਡ’ ਜਾਰੀ ਕਰਨ ਲਈ ਪੋਰਟਲ ਖੁਲ੍ਹਾ ਰੱਖਣ ਦੇ ਨਿਰਦੇਸ਼

ਅਨੁਸੂਚਿਤ ਜਾਤੀ ਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਵਾਸਤੇ ਅਪਲਾਈ ਕਰਨ ਲਈ ਵੀ ਪੋਰਟਲ ਸ਼ੁਰੂ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਡਾ. ਰਾਜ ਕੁਮਾਰ ਵੇਰਕਾ

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ);-ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਨੇ ਅੱਜ ਏਥੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿਦਿਆਰਥੀਆਂ ਨੂੰ ‘ਫਰੀਸ਼ਿਪ ਕਾਰਡ’ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਸਕੀਮ ਦੇ ਹੇਠ ਅੱਗੇ ਹੋਰ ਵਿਦਿਆਰਥੀਆਂ ਦੇ ਅਪਲਾਈ ਕਰਨ ਵਾਸਤੇ ਪੋਰਟਲ ਖੁਲ੍ਹਾ ਰੱਖਿਆ ਜਾ ਰਿਹਾ ਹੈ।

ਡਾ. ਵੇਰਕਾ ਨੇ ਦੱਸਿਆ ਕਿ ਐਸ.ਸੀ. ਵਿਦਿਆਰਥੀਆਂ ਦੀਆਂ ਦਾਖਲੇ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ ‘ਫਰੀਸ਼ਿਪ ਕਾਰਡ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦੇ ਹੇਠ ਵਿਦਿਆਰਥੀਆਂ ਦੇ ਕਾਰਡ ਬਣਨ ਪਿੱਛੋਂ ਉਹ ਪੋਸਟ ਮੈਟਰਿਕ ਸਕਾਲਰਸ਼ਿਪ ਹੇਠ ਕਿਸੇ ਵੀ ਵਿਦਿਅਕ ਅਦਾਰੇ ਵਿੱਚ ਦਾਖਲੇ ਲਈ ਯੋਗ ਹੋ ਜਾਂਦੇ ਹਨ। ਇਸ ਤੋਂ ਪਹਿਲਾਂ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਦਾਖਲੇ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਉਦੀਆਂ ਸਨ। ਡਾ. ਵੇਰਕਾ ਅਨੁਸਾਰ ਇਸ ਵਿਲੱਖਣ ਸਕੀਮ ਦੇ ਨਾਲ ਵਿਦਿਆਰਥੀਆਂ ਨੂੰ ਦਰਪੇਸ਼ ਔਕੜਾਂ ਦਾ ਕਾਫੀ ਹੱਦ ਤੱਕ ਨਿਪਟਾਰਾ ਹੋ ਗਿਆ ਹੈ।

ਇਸ ਦੌਰਾਨ ਹੀ ਡਾ. ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਵੀ ਖੋਲ੍ਹ ਦਿੱਤਾ ਹੈ। ਵਿਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਯੋਗ ਵਿਦਿਆਰਥੀਆਂ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 30 ਨਵੰਬਰ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਭੇਜਣ ਲਈ ਕਿਹਾ ਗਿਆ ਹੈ। ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਦਸੰਬਰ ਤੱਕ ਇਹ ਪ੍ਰਸਤਾਵ ਸੈਂਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨ ਲਾਈਨ ਭੇਜਣ ਲਈ 15 ਦਸੰਬਰ ਨਿਰਧਾਰਤ ਕੀਤੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

Most Popular

ਅਮਰੀਕਾ ਵਿੱਚ H5N1 ਵਾਇਰਸ ਨਾਲ ਮਨੁੱਖਾਂ ਦੇ ਸੰਕਰਮਿਤ ਹੋਣ ਦੇ ਤਿੰਨ ਮਾਮਲੇ ਆਏ ਸਾਹਮਣੇ ; ਜਿਨ੍ਹਾਂ ਵਿੱਚੋਂ ਇੱਕ ਦੀ ਮੌਤ

by Navjot
3 days ago
0

ਜੇਨੇਵਾ, 25 ਨਵੰਬਰ (ਵਿਸ਼ਵ ਵਾਰਤਾ) ਸੰਯੁਕਤ ਰਾਜ ਅਮਰੀਕਾ ਨੇ ਵਾਸ਼ਿੰਗਟਨ ਰਾਜ ਵਿੱਚ H5N1 ਵਾਇਰਸ ਨਾਲ ਤਿੰਨ ਪੁਸ਼ਟੀ ਕੀਤੇ ਮਨੁੱਖੀ ਸੰਕਰਮਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 