ਚੰਡੀਗੜ 5 ਨਵੰਬਰ – ਕੱਲ੍ਹ 6 ਨਵੰਬਰ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ, ਹੁਣ ਕੱਲ੍ਹ ਦੀ ਜਗ੍ਹਾ 7 ਨਵੰਬਰ ਦੁਪਹਿਰ 12 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ ਪੰਜਾਬ ਸਿਵਿਲ ਸਕੱਤਰੇਤ 1 ਚੰਡੀਗੜ ਵਿੱਖੇ ਹੋਵੇਗੀ। । ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਤਿਵਾੜੀ ਨੇ ਦੱਸਿਆ ਹੈ ਕਿ ਮੀਟਿੰਗ ਦਾ ਏਜੰਡਾ ਮੌਕੇ ਤੇ ਹੀ ਦੱਸਿਆ ਜਾਵੇਗਾ।
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ
ਸ੍ਰੀਨਗਰ, 12 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਆਪਣੀ ਤਲਾਸ਼ੀ ਮੁਹਿੰਮ...





















