ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ,ਕੇਂਦਰ ਸਰਕਾਰ ਕੋਲੋਂ ਮੁਫਤ ਰਾਸ਼ਣ ਸਕੀਮ ਨੂੰ 6 ਮਹੀਨੇ ਵਧਾਉਣ ਦੀ ਕੀਤੀ ਮੰਗ

ਚੰਡੀਗੜ੍ਹ,6 ਨਵੰਬਰ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲੋਂ ਮੁਫਤ ਰਾਸ਼ਣ ਸਕੀਮ ਨੂੰ 6 ਮਹੀਨੇ ਵਧਾਉਣ ਦੀ ਮੰਗ ਕੀਤੀ ਹੈ। 
ग़रीबों को मिल रही अपनी फ़्री राशन योजना को दिल्ली सरकार छः महीने के लिए बढ़ा रही है
प्रधानमंत्री जी को पत्र लिखकर मैंने आग्रह किया कि केंद्र सरकार भी अपनी राशन योजना छः महीने के लिए बढ़ा दे
लोग अभी बहुत मुसीबत में हैं। इस वक्त उनका हाथ छोड़ना ठीक नहीं होगा। pic.twitter.com/Yol1sBA37J
— Arvind Kejriwal (@ArvindKejriwal) November 6, 2021





















