• Latest
  • Trending
ਅਜੇ ਵੀ ਵੱਡੀ ਕੁਰਸੀ ‘ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ

ਅਜੇ ਵੀ ਵੱਡੀ ਕੁਰਸੀ ‘ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ

5 years ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

22 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

47 minutes ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

1 hour ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

2 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

2 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਜੇ ਵੀ ਵੱਡੀ ਕੁਰਸੀ ‘ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ

November 6, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਅਜੇ ਵੀ ਵੱਡੀ ਕੁਰਸੀ ‘ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ

ਅਜੇ ਵੀ ਵੱਡੀ ਕੁਰਸੀ ‘ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ

-ਸਵਾਲ: ਬਾਦਲਾਂ ਦੇ ਖ਼ਾਸਮ- ਖਾਸ ਅਫ਼ਸਰ ਨੂੰ ਸੇਵਾਮੁਕਤੀ ਉਪਰੰਤ ਕਾਂਗਰਸ ਨੇ ਕਿਉਂ ਦਿੱਤਾ ਖ਼ਾਸ ਤੋਹਫ਼ਾ?

-‘ਆਪ’ ਨੇ ਰਾਜਾ ਵੜਿੰਗ ਤੋਂ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ ਦੇ ਡਾਇਰੈਕਟਰ ਜਨਰਲ ਦੇ ਪਦ ਬਾਰੇ ਮੰਗਿਆ ਸਪੱਸ਼ਟੀਕਰਨ

ਅਜੇ ਵੀ ਵੱਡੀ ਕੁਰਸੀ ‘ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ

ਚੰਡੀਗੜ, 6 ਨਵੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਸੱਤਾਧਾਰੀ ਕਾਂਗਰਸ ਉਤੇ ਉਹਨਾਂ ਉਚ ਅਫ਼ਸਰਾਂ ‘ਤੇ ਖ਼ਾਸ ਮਿਹਰਬਾਨੀ ਦੇ ਗੰਭੀਰ ਦੋਸ਼ ਲਾਏ ਹਨ, ਜਿਹੜੇ ਅਕਾਲੀ- ਭਾਜਪਾ ਸਰਕਾਰ ਵੇਲੇ ਟਰਾਂਸਪੋਰਟ ਮਾਫ਼ੀਆ ਦੇ ਮੁੱਖ ਕਰਤਾ- ਧਰਤਾ ਰਹੇ ਸਨ। ‘ਆਪ’ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਆੜੇ ਹੱਥੀਂ ਲੈਂਦੇ ਹੋਏ ਪੁੱਛਿਆ ਕਿ ਟਰਾਂਸਪੋਰਟ ਮਾਫ਼ੀਆ ਨੂੰ ਪ੍ਰਸ਼ਾਸਨਿਕ ਸਰਪ੍ਰਸਤੀ ਦੇਣ ਵਾਲੇ ਜਿਨਾਂ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਸੀ, ਉਨਾਂ ਨੂੰ ਹੀ ਸਟੇਟ ਟਰਾਂਸਪੋਰਟ ਦਫ਼ਤਰ ਵਿੱਚ ਵੱਡੇ ਅਹੁਦੇ ਬਖ਼ਸ਼ ਕੇ ਟਰਾਂਸਪੋਰਟ ਮਾਫ਼ੀਆ ਨੂੰ ਵਿਵਹਾਰਕ ਤੌਰ ‘ਤੇ ਕਿਵੇਂ ਨੱਥ ਪਾਈ ਜਾ ਸਕਦੀ ਹੈ?
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਮੀਡੀਆਂ ਨੂੰ ਦਸਤਾਵੇਜ਼ ਜਾਰੀ ਕਰਦਿਆਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਨੇ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ (ਲੀਡ ਏਜੰਸੀ) ਅਤੇ ਇਸ ਦੇ ਡਾਇਰੈਕਟਰ ਜਨਰਲ ਦੇ ਅਹੁਦੇ ਬਾਰੇ ਚੰਨੀ ਸਰਕਾਰ ਅਤੇ ਖ਼ਾਸ ਕਰਕੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਸਾਰੇ ਦਸਤਾਵੇਜ਼ ਜਨਤਕ ਕਰਨ ਦੀ ਮੰਗ ਕੀਤੀ ਕਿ ਇਹ ਵਿਸ਼ੇਸ਼ ਅਹੁਦਾ ਅਤੇ ਦਫ਼ਤਰ ਕਿਸ ਦੇ ਹੁਕਮਾਂ ਨਾਲ ਪੈਦਾ ਕੀਤਾ ਗਿਆ। ਕੀ ਇਸ ਅਹੁਦੇ ਦੀ ਕੈਬਨਿਟ ਤੋਂ ਪ੍ਰਵਾਨਗੀ ਮਿਲੀ ਹੋਈ ਹੈ?
ਮੀਤ ਹੇਅਰ ਨੇ ਦੋਸ਼ ਲਾਇਆ ਕਿ ਇਹ ਅਹੁਦਾ ਰੋਡ ਸੇਫ਼ਟੀ (ਸੜਕ ਸੁਰੱਖਿਆ) ਲਈ ਨਹੀਂ ਬਲਕਿ ਬਾਦਲ- ਮਜੀਠੀਆ ਪਰਿਵਾਰ ਦੀਆਂ ਨਜਾਇਜ਼ ਬੱਸਾਂ ਦੀ ‘ਸੇਫ਼ਟੀ’ ਲਈ ਸਿਰਜਿਆ ਗਿਆ ਸੀ। ਜਿਸ ੳੈੁਪਰ ਬਾਦਲ ਪਰਿਵਾਰ ਦੇ ਸਭ ਤੋਂ ਚਹੇਤੇ ਆਈ.ਏ.ਐਸ. ਅਫ਼ਸਰ ਆਰ. ਵੈਂਕਟ. ਰਤਨਮ ਨੂੰ ਤਿੰਨ ਸਾਲ ਲਈ (ਦਸੰਬਰ 2023) ਤੱਕ ਡਾਇਰੈਕਟਰ ਜਨਰਲ (ਰੋਡ ਸੇਫ਼ਟੀ) ਦੇ ਅਹੁਦੇ ‘ਤੇ ਬਿਰਾਜਮਾਨ ਕਰ ਦਿੱਤਾ, ਜਦੋਂ ਕਿ ਡਾਇਰੈਕਟਰ ਜਨਰਲ ਬਣਨ ਤੋਂ ਪਹਿਲਾਂ ਆਰ. ਵੈਂਕਟ. ਰਤਨਮ ਤਾਜ਼ੇ- ਤਾਜ਼ੇ ਸੇਵਾ ਮੁਕਤ ਹੋਏ ਸਨ।
ਮੀਤ ਹੇਅਰ ਨੇ ਦੱਸਿਆ ਕਿ ਆਰ. ਵੈਂਕਟ. ਰਤਨਮ ਬਤੌਰ ਡਿਪਟੀ ਕਮਿਸ਼ਨਰ ਬਾਦਲ ਪਰਿਵਾਰ ਦੇ ਖਾਸ ਸੇਵਾਦਾਰ ਅਧਿਕਾਰੀ ਵਜੋਂ ਚਰਚਿਤ ਰਹੇ ਹਨ। ਜਦੋਂ 2007 ਵਿੱਚ ਅਕਾਲੀ- ਭਾਜਪਾ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਸਭ ਤੋਂ ਪਹਿਲੀ ਨਿਯੁਕਤੀ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ) ਵਜੋਂ ਆਰ. ਵੈਂਕਟ. ਰਤਨਮ ਦੀ ਹੀ ਕੀਤੀ ਗਈ। ਜਿਸ ਨਾਲ ਸੂਬੇ ਵਿੱਚ ‘ਟਰਾਂਸਪੋਰਟ ਮਾਫ਼ੀਆ’ ਦਾ ਸਰਕਾਰੀ ਪੱਧਰ ‘ਤੇ ਮੁੱਢ ਬੱਝਿਆ ਸੀ। ਵੈਂਕਟ ਰਤਨਮ ਕਰੀਬ ਸਾਢੇ ਚਾਰ ਸਾਲ ਤੱਕ ਐਸ.ਟੀ.ਸੀ ਦੇ ਅਹੁਦੇ ‘ਤੇ ਰਹੇ ਅਤੇ ਇਸ ਦੌਰਾਨ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀ ਕੀਮਤ ‘ਤੇ ਸੈਂਕੜੇ ਲਾਹੇਵੰਦ ਰੂਟ ਬਾਦਲਾਂ ਅਤੇ ਚਹੇਤੇ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਰਿਉੜੀਆਂ ਵਾਂਗ ਵੰਡੇ ਗਏ ਅਤੇ ਹਜ਼ਾਰਾਂ ਪਰਿਮਟਾਂ ‘ਚ ਮਨਮਾਨੇ ਵਾਧੇ ਕੀਤੇ ਗਏ। ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਅਰਬਾਂ ਰੁਪਏ ਦਾ ਚੂਨਾ ਲੱਗਿਆ। ਐਨਾ ਹੀ ਨਹੀਂ ਬਾਦਲਾਂ ਦੀ ਅਗਲੀ (2012 ਤੋਂ 2017) ਸਰਕਾਰ ਵਿੱਚ ਆਰ. ਵੈਂਕਟ. ਰਤਨਮ ਨੇ ਸਕੱਤਰ ਟਰਾਂਸਪੋਰਟ ਵਜੋਂ ਬਾਦਲ ਪਰਿਵਾਰ ਨੂੰ ਵਿਸ਼ੇਸ਼ ਸੇਵਾਵਾਂ ਦਿੱਤੀਆਂ।
ਮੀਤ ਹੇਅਰ ਨੇ ਆਰ. ਵੈਂਕਟ ਰਤਨਮ ਨੂੰ ਬਤੌਰ ਡਾਇਰੈਕਟਰ ਜਨਰਲ ਪੰਜਾਬ ਸਟੇਟ ਰੋਡ ਸੇਫ਼ਟੀ ਕੌਂਸਲ ਦਿੱਤੀ ਜਾ ਰਹੀ ਪ੍ਰਿੰਸੀਪਲ ਸਕੱਤਰ ਪੱਧਰ ਦੀ ਤਨਖਾਹ, ਭੱਤੇ, ਗੱਡੀ, ਡਰਾਇਵਰ ਆਦਿ ਸਹੂਲਤਾਂ ‘ਤੇ ਵੀ ਸਵਾਲ ਚੁੱਕੇ। ਉਨਾਂ ਕਿਹਾ ਪੰਜਾਬ ਨੂੰ ਅਰਥਿਕ ਤੌਰ ‘ਤੇ ਨੁਕਸਾਨ ਪਹੁੰਚਣ ਵਾਲੇ ਅਧਿਕਾਰੀ ‘ਤੇ ਚੰਨੀ ਸਰਕਾਰ ਦੀ ਮਿਹਰਬਾਨੀ ਵੱਡੇ ਸਵਾਲ ਪੈਦਾ ਕਰਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

Most Popular

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

by Wishavwarta
6 days ago
0

ਸਾਡਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਖੇਡਾਂ ਨਾਲ ਜੋੜਨਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਏਕੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 