• Latest
  • Trending
ਜਮਾਂਖ਼ੋਰੀ/ਕਾਲਾਬਾਜ਼ਾਰੀ ਜਾਂ ਕਿਸੇ ਸੁਸਾਇਟੀ/ਸਹਿਕਾਰੀ ਜਾਂ ਨਿੱਜੀ ਵਲੋਂ ਉਤਪਾਦਾਂ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਣਦੀਪ ਨਾਭਾ

5 years ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

22 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

47 minutes ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

1 hour ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਮਾਂਖ਼ੋਰੀ/ਕਾਲਾਬਾਜ਼ਾਰੀ ਜਾਂ ਕਿਸੇ ਸੁਸਾਇਟੀ/ਸਹਿਕਾਰੀ ਜਾਂ ਨਿੱਜੀ ਵਲੋਂ ਉਤਪਾਦਾਂ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਣਦੀਪ ਨਾਭਾ

November 6, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਜਮਾਂਖ਼ੋਰੀ/ਕਾਲਾਬਾਜ਼ਾਰੀ ਜਾਂ ਕਿਸੇ ਸੁਸਾਇਟੀ/ਸਹਿਕਾਰੀ ਜਾਂ ਨਿੱਜੀ ਵਲੋਂ ਉਤਪਾਦਾਂ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਣਦੀਪ ਨਾਭਾ

ਜਮਾਂਖ਼ੋਰੀ/ਕਾਲਾਬਾਜ਼ਾਰੀ ਜਾਂ ਕਿਸੇ ਸੁਸਾਇਟੀ/ਸਹਿਕਾਰੀ ਜਾਂ ਨਿੱਜੀ ਵਲੋਂ ਉਤਪਾਦਾਂ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਣਦੀਪ ਨਾਭਾ

ਡਿਫਾਲਟਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਅਤੇ ਉਲੰਘਣਾ ਕਰਨ ਵਾਲਿਆਂ ਦੇ ਲਾਇਸੈਂਸ ਹੋਣਗੇ ਰੱਦ

ਡੀਏਪੀ ਦੀ ਉਪਲਬਧਤਾ ਵਿੱਚ ਕਮੀ ਕਾਰਨ ਘਬਰਾਉਣ ਦੀ ਲੋੜ ਨਹੀਂ

ਜਮਾਂਖ਼ੋਰੀ/ਕਾਲਾਬਾਜ਼ਾਰੀ ਜਾਂ ਕਿਸੇ ਸੁਸਾਇਟੀ/ਸਹਿਕਾਰੀ ਜਾਂ ਨਿੱਜੀ ਵਲੋਂ ਉਤਪਾਦਾਂ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਰਣਦੀਪ ਨਾਭਾ

ਚੰਡੀਗੜ, 6 ਨਵੰਬਰ (ਵਿਸ਼ਵ ਵਾਰਤਾ):-ਰਿਟੇਲ ਡੀਲਰਾਂ ਅਤੇ (ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੋਸਾਇਟੀਆਂ) ਨਾਲ ਸਬੰਧਤ ਬੇਲੋੜੇ ਉਤਪਾਦਾਂ ਦੀ ਟੈਗਿੰਗ ਕਾਲਾਬਾਜ਼ਾਰੀ ਤੋਂ ਬਚਣਾ ਚਾਹੀਦਾ ਹੈ। ਇਹ ਪ੍ਰਗਟਾਵਾ ਰਿਟੇਲ ਡੀਲਰਾਂ ਅਤੇ ਸੁਸਾਇਟੀਆਂ ‘ਤੇ ਸਖਤੀ ਨਾਲ ਵਰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਕੀਤਾ। ਉਨਾਂ ਕਿਹਾ ਕਿ ਐਫਸੀਓ-1985 ਅਨੁਸਾਰ ਡੀਏਪੀ ਦੇ ਨਾਲ ਗੈਰ-ਜਰੂਰੀ ਵਸਤਾਂ ਨੂੰ ਜਮਾਖੋਰੀ/ਕਾਲਾਬਾਜ਼ਾਰੀ ਜਾਂ ਟੈਗ ਕਰਨ ਵਾਲੇ ਡੀਲਰ/ਪੀਏਸੀਐਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੀਆਂ ਬੇਨਿਯਮੀਆਂ ਵਿੱਚ ਸ਼ਾਮਲ ਪਾਏ ਗਏ ਰਿਟੇਲਰਾਂ/ਪੀਏਸੀਐਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ।

ਪੰਜਾਬ ਵਿੱਚ ਡੀਏਪੀ ਦੀ ਉਪਲਬਧਤਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਰਣਦੀਪ ਨਾਭਾ ਨੇ ਕਿਹਾ ਕਿ ਰਾਜ ਨੂੰ ਹਾੜੀ 2021-2022 ਦੌਰਾਨ ਕੁੱਲ 5.50 ਲੱਖ ਮੀਟਰਕ ਟਨ ਡੀ.ਏ.ਪੀ. ਨਿਰਧਾਰਤ ਹੋਇਆ ਸੀ। ਅਕਤੂਬਰ 2021 ਲਈ ਅਲਾਟ ਕੀਤੇ 1.97 ਵਿੱਚੋਂ 1.51 ਪ੍ਰਾਪਤ ਹੋਇਆ । ਨਵੰਬਰ 2021 ਦੌਰਾਨ 2.56 ਅਲਾਟ ਕੀਤਾ ਗਿਆ ਹੈ। ਹੁਣ ਤੱਕ ਕੁੱਲ 1.60 ਪ੍ਰਾਪਤ ਹੋ ਚੁੱਕੀ ਹੈ। 6 ਨਵੰਬਰ ,2021 ਤੱਕ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ 0.67 ਉਪਲਬਧ ਹੈ। 15 ਨਵੰਬਰ, 2021 ਤੱਕ ਡੀਏਪੀ ਦੇ 50 ਰੈਕ ਪ੍ਰਾਪਤ ਕਰਨ ਦੀ ਯੋਜਨਾ ਬਣਾਈ ਗਈ ਹੈ। ਨਵੰਬਰ 2021 ਦੌਰਾਨ ਡੀਏਪੀ ਦੇ ਸੱਤ ਰੈਕ (18304 ਮੀਟਰਕ ਟਨ) ਲੁਧਿਆਣਾ, ਜਲੰਧਰ, ਤਰਨਤਾਰਨ, ਅਬੋਹਰ, ਮੁਕਤਸਰ ਅਤੇ ਰਾਮਪੁਰਾ ਫੂਲ ਵਿਖੇ ਪ੍ਰਾਪਤ ਹੋਏ ਹਨ। ਡੀਏਪੀ ਦੇ 12 ਰੈਕ (34558 ਮੀਟਰਿਕ ਟਨ) ਅੰਮਿ੍ਰਤਸਰ (2), ਰੋਪੜ, ਬਟਾਲਾ, ਲੁਧਿਆਣਾ (3), ਰਾਜਪੁਰਾ, ਤਰਨਤਾਰਨ, ਜਲੰਧਰ, ਮੁਕਤਸਰ ਅਤੇ ਸੁਨਾਮ ਵਿਖੇ ਪਹੁੰਚਾਏ ਜਾਣ ਲਈ ਆਵਾਜਾਈ ਅਧੀਨ ਹਨ। 18 ਰੈਕ (50,000 ) ਭਾਰਤੀ ਰੇਲਵੇ ਵਿੱਚ ਇੰਡੈਂਟ ਕੀਤੇ ਗਏ ਹਨ ਅਤੇ 15,2021 ਨਵੰਬਰ ਤੱਕ ਪ੍ਰਾਪਤ ਹੋਣ ਦੀ ਉਮੀਦ ਹੈ।

ਸ੍ਰੀ ਨਾਭਾ ਨੇ ਅੱਗੇ ਦੱਸਿਆ ਕਿ ਹਰ ਸਾਲ ਅਗਸਤ ਤੋਂ ਡੀ.ਏ.ਪੀ ਦੀ ਮਾਤਰਾ ਦਾ ਨਿਰਧਾਰਤ ਕੀਤੀ ਜਾਂਦੀ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਲਗਭਗ 1.50 ਦੀ ਘਾਟ ਦੇਖੀ ਗਈ ਹੈ। ਕਿਉਂਕਿ ਡੀਏਪੀ ਦੀ ਲੋੜੀਂਦੀ ਮਾਤਰਾ ਉਪਲਬਧ ਨਹੀਂ ਹੈ। ਰਾਜ ਸਰਕਾਰ ਸੂਬੇ ਵਿੱਚ ਡੀਏਪੀ ਲਿਆਉਣ ਲਈ ਪੂਰੇ ਯਤਨ ਕਰ ਰਹੀ ਹੈ। ਡੀਏਪੀ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉੱਚੀਆਂ ਹਨ ਅਤੇ ਇਸਦੀ ਲੋੜੀਂਦੀ ਮਾਤਰਾ ਕੌਮਾਂਤਰੀ ਪੱਧਰ ‘ਤੇ ਵੀ ਉਪਲਬਧ ਨਹੀਂ ਹੈ। ਫਾਸਪੈਥਿਕ ਲੋੜਾਂ ਨੂੰ ਪੂਰਾ ਕਰਨ ਲਈ ਡੀਏਪੀ ਦੇ ਨਾਲ ਐਨਪੀਕੇ ਅਤੇ ਐਸਐਸਪੀ ਵਰਗੀਆਂ ਵਿਕਲਪਕ ਫਾਸਫੇਟਿਕ ਖਾਦਾਂ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਸੂਬੇ ਦੇ ਵੱਖ-ਵੱਖ ਜਿਲਿਆਂ ਵਿੱਚ ਲਗਭਗ 0.34 ਐਲਐਮਟੀ ਐਨਪੀਕੇ ਅਤੇ 0.57 ਐਲਐਮਟੀ ਐਸਐਸਪੀ ਉਪਲਬਧ ਹੈ।

ਸ੍ਰੀ ਨਾਭਾ ਨੇ ਰਿਟੇਲਰਾਂ, ਸਹਿਕਾਰੀ ਸਭਾਵਾਂ ਅਤੇ ਇੱਥੋਂ ਤੱਕ ਕਿ ਨਿੱਜੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰ-ਜਰੂਰੀ ਤੌਰ ‘ਤੇ ਡੀਏਪੀ ਦਾ ਗੈਰ-ਕਾਨੂੰਨੀ ਭੰਡਾਰਨ ਨਾ ਕਰਨ, ਜੋ ਸੂਬੇ ਦੇ ਕਿਸਾਨਾਂ ਵਿੱਚ ਘਬਰਾਹਟ ਅਤੇ ਬੇਚੈਨੀ ਦਾ ਸਬੱਬ ਹੋ ਸਕਦੀ ਹੈ।

———-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

Most Popular

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

by Jaspreet Kaur
5 days ago
0

ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ ਸੁਲਤਾਨਪੁਰ ਲੋਧੀ, 23...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 