• Latest
  • Trending
ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਸਰਹੱਦ ਪਾਰੋਂ ਹੁੰਦੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨੂੰ ਰੋਕਣ ਵਿੱਚ ਹੋਣਗੇ ਕਾਰਗਰ ਸਾਬਤ

ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਸਰਹੱਦ ਪਾਰੋਂ ਹੁੰਦੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨੂੰ ਰੋਕਣ ਵਿੱਚ ਹੋਣਗੇ ਕਾਰਗਰ ਸਾਬਤ

5 years ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

22 minutes ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

47 minutes ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

1 hour ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 hours ago
National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

2 hours ago
Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

2 hours ago
Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

Punjab ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ

3 hours ago
Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

Ind Vs NZ 2nd Test: ਨਿਊਜ਼ੀਲੈਂਡ ਦੀ ਟੀਮ ਪਹਿਲੀ ਪਾਰੀ ‘ਚ ਆਲ ਆਊਟ

3 hours ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 28, 2026
No Result
View All Result
20 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਸਰਹੱਦ ਪਾਰੋਂ ਹੁੰਦੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨੂੰ ਰੋਕਣ ਵਿੱਚ ਹੋਣਗੇ ਕਾਰਗਰ ਸਾਬਤ

November 6, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਸਰਹੱਦ ਪਾਰੋਂ ਹੁੰਦੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨੂੰ ਰੋਕਣ ਵਿੱਚ ਹੋਣਗੇ ਕਾਰਗਰ ਸਾਬਤ

– ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਸਰਹੱਦ ਪਾਰੋਂ ਹੁੰਦੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨੂੰ ਰੋਕਣ ਵਿੱਚ ਹੋਣਗੇ ਕਾਰਗਰ ਸਾਬਤ

-ਡੀਜੀਪੀ ਪੰਜਾਬ ਵਲੋਂ ਪੁਲੀਸ ਕਮਿਸ਼ਨਰਾਂ / ਐਸਐਸਪੀਜ ਨੂੰ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਭਿ੍ਰਸਟ ਗਤੀਵਿਧੀਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਅਪਣਾਉਣ ਦੇ ਹੁਕਮ

– ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਜਲੰਧਰ ਵਿੱਚ ਕ੍ਰਾਈਮ ਰੀਵਿਊ ਮੀਟਿੰਗ ਦੀ ਕੀਤੀ ਪ੍ਰਧਾਨਗੀ

ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਸਰਹੱਦ ਪਾਰੋਂ ਹੁੰਦੀ ਹਥਿਆਰਾਂ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਨੂੰ ਰੋਕਣ ਵਿੱਚ ਹੋਣਗੇ ਕਾਰਗਰ ਸਾਬਤ

ਚੰਡੀਗੜ/ਜਲੰਧਰ, 6 ਨਵੰਬਰ (ਵਿਸ਼ਵ ਵਾਰਤਾ):-ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸ਼ਨੀਵਾਰ ਨੂੰ ਸਾਰੇ ਸਰਹੱਦੀ ਜਿਲਿਆਂ ਦੇ ਐਸਐਸਪੀਜ ਨੂੰ ਸਰਹੱਦ ‘ਤੇ ਚੌਕਸੀ ਵਧਾਉਣ ਅਤੇ ਸੂਚੀਬੱਧ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ, ਜੋ ਇੱਥੇ ਪੀਏਪੀ ਕੰਪਲੈਕਸ ਵਿਖੇ ਜਲੰਧਰ ਰੇਂਜ ਅਤੇ ਬਾਰਡਰ ਰੇਂਜ ਦੇ ਅਧਿਕਾਰੀਆਂ ਨਾਲ ਅਪਰਾਧ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਨਸ਼ਿਆਂ, ਗੈਰ-ਕਾਨੂੰਨੀ ਮਾਈਨਿੰਗ ਅਤੇ ਭਿ੍ਰਸ਼ਟ ਗਤੀਵਿਧੀਆਂ ਵਿਰੁੱਧ ਜੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ, ਆਈਜੀਪੀ ਜਲੰਧਰ ਰੇਂਜ ਗੁਰਿੰਦਰ ਸਿੰਘ ਢਿੱਲੋਂ, ਆਈਜੀਪੀ ਬਾਰਡਰ ਰੇਂਜ ਮੋਹਨੀਸ਼ ਚਾਵਲਾ ਅਤੇ ਸੀਪੀ ਅੰਮਿ੍ਰਤਸਰ ਸੁਖਚੈਨ ਸਿੰਘ ਗਿੱਲ ਵੀ ਹਾਜਰ ਰਹੇ।

ਹਾਲ ਹੀ ਵਿੱਚ ਬਰਾਮਦ ਹੋਏ ਇੱਕ ਹੋਰ ਟਿਫਿਨ ਬੰਬ ਦਾ ਨੋਟਿਸ ਲੈਂਦਿਆਂ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਸਰਹੱਦੀ ਅਧਿਕਾਰੀਆਂ ਨੂੰ ਹਥਿਆਰਾਂ, ਗੋਲਾ ਬਾਰੂਦ, ਵਿਸਫੋਟਕ ਅਤੇ ਨਸ਼ਾ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ‘ਤੇ ਤਿੱਖੀ ਨਜਰ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਜਿਲਾ ਮੁਖੀਆਂ ਨੂੰ ਸਾਰੇ ਪੁਲਿਸ ਥਾਣਿਆਂ ਅਤੇ ਧਾਰਮਿਕ ਸਥਾਨਾਂ ‘ਤੇ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਵੀ ਦਿੱਤੇ।

ਗੈਂਗਸਟਰਾਂ ਵਿਰੁੱਧ ਕਾਰਵਾਈ ਸਬੰਧੀ ਬੋਲਦਿਆਂ ਡੀਜੀਪੀ ਨੇ ਸੀਪੀਜ/ਐਸਐਸਪੀਜ ਨੂੰ ਗੈਂਗਸਟਰਾਂ/ਸਮੱਗਲਰਾਂ ਅਤੇ ਉਨਾਂ ਦੇ ਸਾਥੀਆਂ ਦੇ ਡੋਜੀਅਰ ਤਿਆਰ ਕਰਨ ਅਤੇ ਉਨਾਂ ਵਿਰੁੱਧ ਪੀਐਮਐਲਏ ਤਹਿਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਕਿਹਾ।

ਮੀਟਿੰਗ ਦੌਰਾਨ ਡੀਜੀਪੀ ਨੇ ਸੀਪੀਜ/ਐਸਐਸਪੀਜ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਾ ਤਸਕਰਾਂ/ਸਪਲਾਇਰਾਂ ਖਿਲਾਫ ਸਖਤ ਕਾਰਵਾਈ ਕਰਨ। ਉਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਖੇਤਰਾਂ ਵਿੱਚ ਨਸ਼ਾ ਤਸਕਰੀ ਲਈ ਬਦਨਾਮ ਵਿਸ਼ੇਸ਼ ਥਾਵਾਂ ਦੀ ਸ਼ਨਾਖਤ ਕਰਨ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਫੜਨ ਲਈ ਢੁਕਵੇਂ ਆਪ੍ਰੇਸ਼ਨ ਵਿੱਢਣ ।

ਉਨਾਂ ਨੇ ਜਿਲਾ ਮੁਖੀਆਂ ਨੂੰ ਉਨਾਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਐਨਡੀਪੀਐਸ ਕੇਸਾਂ ਦੇ ਸਾਰੇ ਭਗੌੜੇ ਅਪਰਾਧੀਆਂ (ਪੀਓਜ) ਅਤੇ ਬੇਲ ਜੰਪਰਾਂ ਨੂੰ ਜਲਦੀ ਤੋਂ ਜਲਦੀ ਫੜਨ ਦੇ ਆਦੇਸ਼ ਦਿੱਤੇ।

ਡੀਜੀਪੀ ਨੇ ਲੁਧਿਆਣਾ, ਜਲੰਧਰ, ਅੰਮਿ੍ਰਤਸਰ ਆਦਿ ਸਮੇਤ ਪ੍ਰਮੁੱਖ ਸ਼ਹਿਰਾਂ ਦੇ ਸੀਪੀਜ/ਐਸਐਸਪੀਜ ਨੂੰ ਵੀ ਹਦਾਇਤ ਕੀਤੀ ਕਿ ਉਹ ਯਾਤਰੀਆਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਆਪਣੀ ਟ੍ਰੈਫਿਕ ਪ੍ਰਬੰਧਨ ਪ੍ਰਣਾਲੀ ਵਿੱਚ ਹੋਰ ਸੁਧਾਰ ਕਰਨ।

ਇਸ ਦੌਰਾਨ, ਡੀਜੀਪੀ ਨੇ ਬਾਰਡਰ ਦੇ ਐਸਐਸਪੀਜ ਨੂੰ ਆਪਣੇ ਜਿਲਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਹਰ ਸੈਕਟਰ ਲਈ ਇੱਕ ਗਜਟਿਡ ਅਧਿਕਾਰੀ ਤਾਇਨਾਤ ਕਰਨ ਦੇ ਆਦੇਸ਼ ਦਿੱਤੇ, ਜੋ ਕਿ ਨਾਈਟ ਡੋਮੀਨੇਸ਼ਨ ‘ਤੇ ਨਿੱਜੀ ਤੌਰ ‘ਤੇ ਮੌਜੂਦ ਰਹਿਣਗੇ। ਉਨਾਂ ਨੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਸਰਹੱਦੀ ਜਿਲਿਆਂ ਜਿਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮਿ੍ਰਤਸਰ ਦਿਹਾਤੀ, ਤਰਨਤਾਰਨ, ਫਿਰੋਜਪੁਰ ਅਤੇ ਫਾਜਲਿਕਾ ਸ਼ਾਮਲ ਹਨ, ‘ਤੇ ਰਾਤ 9 ਵਜੇ ਤੋਂ ਸਵੇਰੇ 4 ਵਜੇ ਤੱਕ ਹੋਰ ਸਖਤੀ ਨਾ ਨਾਈਟ ਡੋਮੀਨੇਸ਼ਨ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ।

———

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

by Ranjit Singh
November 28, 2026
0

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ - ਸੁਪਰੀਮ ਕੋਰਟ ਨੇ ਤਾਮਿਲਨਾਡੂ ਸਰਕਾਰ ਦੇ ਅਧਿਕਾਰੀਆਂ ਨੂੰ...

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

by Ranjit Singh
November 28, 2026
0

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ - 400 ਤੋਂ...

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕ੍ਰਾਈਸਟਚਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

by Ranjit Singh
November 28, 2026
0

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ - ਭਾਰਤੀ ਨਾਗਰਿਕਤਾ ਮਿਲਣ ਤੋਂ...

Most Popular

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
2 weeks ago
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 