ਭਾਜਪਾ ਦੀ ਰਾਸ਼ਟਰੀ ਕਾਰਜਕਾਰੀ ਮੀਟਿੰਗ ਅੱਜ

ਨਵੀਂ ਦਿੱਲੀ, 7ਨਵੰਬਰ(ਵਿਸ਼ਵ ਵਾਰਤਾ)-ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਅੱਜ ਹੋਵੇਗੀ। ਮੀਟਿੰਗ ਅੱਜ ਸਵੇਰੇ ਸ਼ੁਰੂ ਹੋਵੇਗੀ ਅਤੇ ਬਾਅਦ ਦੁਪਹਿਰ 3 ਵਜੇ ਸਮਾਪਤ ਹੋਵੇਗੀ। 7 ਨਵੰਬਰ ਨੂੰ ਹੋਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਦੇ ਏਜੰਡੇ ‘ਚ ਅਗਲੇ ਸਾਲ ਉੱਤਰ ਪ੍ਰਦੇਸ਼ ਅਤੇ ਛੇ ਹੋਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਤੇ ਮੌਜੂਦਾ ਮੁੱਦੇ ਸਭ ਤੋਂ ਉੱਪਰ ਹੋਣਗੇ।





















