ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਕੀਤਾ ਸਸਤਾ

ਚੰਡੀਗੜ੍ਹ, 7ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਅੱਜ ਇਕ ਵੱਡਾ ਐਲਾਨ ਕੀਤਾ ਹੈ। ਪੰਜਾਬ ਵਾਸੀਆਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਉਂਦੇ ਹੋਏ ਅੱਜ ਪੈਟਰੋਲ 10 ਰੁਪਏ ਅਤੇ ਡੀਜ਼ਲ 5 ਰੁਪਏ ਪ੍ਰਤੀ ਲੀਟਰ ਸਸਤਾ ਕਰ ਦਿੱਤਾ ਹੈ। ਕੀਮਤਾਂ ਅੱਜ ਰਾਤ ਤੋਂ ਲਾਗੂ ਹੋ ਜਾਣਗੀਆਂ।





















