ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ

ਚੰਡੀਗੜ੍ਹ,8ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਸੋਮਵਾਰ ਨੂੰ ਸਵੇਰੇ 10:30 ਵਜੇ ਬੁਲਾਇਆ ਗਿਆ ਹੈ। ਇਸ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਸਰਕਾਰ ਕਈ ਮੁੱਦਿਆਂ ’ਤੇ ਕੇਂਦਰ ਸਰਕਾਰ ਨੂੰ ਸਿੱਧੇ ਤੌਰ ’ਤੇ ਚੁਣੌਤੀ ਦੇ ਸਕਦੀ ਹੈ ਅਤੇ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਸਕਦੀ ਹੈ।






















