ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਖਤਮ
ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ 11 ਤਰੀਕ ਤੱਕ ਸ਼ੈਸ਼ਨ ਦੀ ਕਾਰਵਾਈ ਮੁਲਤਵੀ

ਚੰਡੀਗੜ੍ਹ,8 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਜਿਸ ਤੋਂ ਬਾਅਦ ਵਿਧਾਨ ਸਭਾ ਦੀ ਅਗਲੀ ਕਾਰਵਾਈ 11 ਤਰੀਕ ਤੱਕ ਮੁਲਤਵੀ ਕਰ ਦਿੱਤੀ ਗਈ ਹੈ।






















