ਤਰੁਣ ਵੀਰ ਸਿੰਘ ਲਹਿਲ ਦੀ ਵਧੀਕ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਪੰਜਾਬ ਸਰਕਾਰ ਤੇ ਨਿਸ਼ਾਨਾ
ਚੰਡੀਗੜ੍ਹ,8 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵੱਲੋਂ ਅੱਜ ਤਰੁਣ ਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਹੈ। ਉਹਨਾਂ ਦੀ ਨਿਯੁਕਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਤੇ ਨਿਸ਼ਾਨੇ ਵਿੰਨ੍ਹਣੇ ਸ਼ੁਰੁੂ ਕਰ ਦਿੱਤੇ ਹਨ। ਆਪ ਦੇ ਲੀਡਰ ਰਾਘਵ ਚੱਡਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇਕਦਮਾਂ ਤੇ ਚੱਲਦੇ ਹੋਏ ਸਿਰਫ ਕਾਂਗਰਸੀ ਆਗੂਆਂ ਦੇ ਪਰਿਵਾਰਕ ਮੈਂਬਰਾਂ ਨੂੰ ਹੀ ਨੌਕਰੀ ਦੇ ਰਹੇ ਹਨ।
Congress is fulfilling its principal poll promise of "Har Ghar Naukri" but with minor modification. Recipients of these jobs are family members of Congress ministers & MLAs. Latest beneficiary is Dy CM Randhawa's son in law.
Channi is essentially carrying forward Captian's legacy pic.twitter.com/elJk3AJB7R— Raghav Chadha (@raghav_chadha) November 8, 2021






















