• Latest
  • Trending
ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ,ਕੁੰਵਰ ਵਿਜੇ ਪ੍ਰਤਾਪ ਅਤੇ ਹੋਰਨਾਂ ਨੂੰ ਨੋਟਿਸ ਜਾਰੀ

5 years ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

4 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

23 minutes ago
PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

25 minutes ago
ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

37 minutes ago
Entertainment: ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਵਿਵਾਦ ਹਾਈ ਕੋਰਟ ਤੱਕ ਪਹੁੰਚਿਆ

1 hour ago
Big Breaking: ਪਟਿਆਲਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਰਿਵਾਰ ਦੇ ਚਾਰ ਮੈਂਬਰਾਂ ਨੇ ਖਾਧਾ ਜ਼ਹਿਰੀਲਾ ਪਦਾਰਥ

2 hours ago
Gold Silver Price: ਸੋਨਾ ਜਾਂ ਚਾਂਦੀ ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਰੇਟ

National: ਮਹਾਰਾਸ਼ਟਰ ਵਿੱਚ ਆਟੋ-ਟੈਕਸੀ ਚਾਲਕਾਂ ਲਈ ਮਰਾਠੀ ਭਾਸ਼ਾ ‘ਚ ਟੈਸਟ ਪਾਸ ਕਰਨਾ ਹੋਇਆ ਲਾਜ਼ਮੀ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

4 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Hindi News
English News
Thursday, July 9, 2026
No Result
View All Result
26 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ,ਕੁੰਵਰ ਵਿਜੇ ਪ੍ਰਤਾਪ ਅਤੇ ਹੋਰਨਾਂ ਨੂੰ ਨੋਟਿਸ ਜਾਰੀ

November 8, 2021
in CRIME, ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਰਾਸ਼ਟਰੀ
ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ,ਕੁੰਵਰ ਵਿਜੇ ਪ੍ਰਤਾਪ ਅਤੇ ਹੋਰਨਾਂ ਨੂੰ ਨੋਟਿਸ ਜਾਰੀ

ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ,ਕੁੰਵਰ ਵਿਜੇ ਪ੍ਰਤਾਪ ਅਤੇ ਹੋਰਨਾਂ ਨੂੰ ਨੋਟਿਸ ਜਾਰੀ

ਚੰਡੀਗੜ੍ਹ,8 ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਬਹੁ-ਚਰਚਿਤ ਕੋਟਕਪੁਰਾ ਗੋਲੀਕਾਂਡ ਦੀ ਅੱਜ ਸੁਪਰੀਮ  ਕੋਰਟ ਵਿੱਚ ਸੁਣਵਾਈ ਹੋਈ ਹੈ।ਸੁਣਵਾਈ ਤੋਂ ਬਾਅਦ ਸੁਪਰੀਮ  ਕੋਰਟ ਨੇ ਕੁੰਵਰ ਵਿਜੇ ਪ੍ਰਤਾਪ, ਗੁਰਦੀਪ ਪੰਧੇਰ ਅਤੇ ਹੋਰਨਾਂ  ਨੂੰ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਐਸਆਈਟੀ  ਦੀ ਜਾਂਚ ਨੂੰ ਖਾਰਜ ਕਰ ਦਿੱਤਾ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।  ਜਿਕਰਯੋਗ ਹੈ ਕਿ 2014 ਵਿੱਤ ਫਰੀਦਕੋਟ ਦੇ ਪਿੰਜ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਗੁਰਦੁਆਰਾ ਸਾਹਿਬ ਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ।ਇਸ ਤੋਂ ਬਾਅਦ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰ ਰਹੇ ਸ਼ਰਧਾਲੂੂਆਂ ਤੇ ਗੋਲੀ ਚਲਾ ਦਿੱਤੀ ਗਈ ਸੀ।ਇਸ ਮਾਮਲੇ ਵਿੱਚ ਜਸਟਿਸ ਜੋਰਾ ਸਿੰਘ ਮਾਨ, ਜਸਟਿਸ ਰਣਜੀਤ ਸਿੰਘ, ਦੋ ਵਿਸ਼ੇਸ਼ ਜਾਂਚ ਟੀਮਾਂ ਤੇ ਸੀਬੀਆਈ ਨੇ ਅਲੱਗ-ਅਲੱਗ ਤੌਰ ‘ਤੇ ਪੜਤਾਲਾਂ ਕੀਤੀਆਂ ਪਰ ਅਜੇ ਤੱਕ ਇਨ੍ਹਾਂ ਪੜਤਾਲ ਰਿਪੋਰਟਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਸਕੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

by Jaspreet Kaur
July 9, 2026
0

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ 'ਤੇ ਕੁੱਲੇ ਵਾਲੀ ਸਰਕਾਰ ਦਰਬਾਰ ਤੇ ਹੋਈ ਬੈਠਕ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਦਰਬਾਰ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 9, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼

by Ranjit Singh
July 9, 2026
0

PM Modi ਦੇ ਚੰਡੀਗੜ੍ਹ ਦੌਰੇ ਤੋਂ ਪਹਿਲਾਂ ਤਿਆਰੀਆਂ ਤੇਜ਼ - ਸੁਰੱਖਿਆ ਏਜੰਸੀਆਂ ਅਲਰਟ ਤੇ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ...

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

ਮਨੀਸ਼ ਪਾਲ ‘ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ

by Jaspreet Kaur
July 9, 2026
0

ਮਨੀਸ਼ ਪਾਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ; ਮਾਂ ਦਾ ਦਿਹਾਂਤ - ਸੋਸ਼ਲ ਮੀਡੀਆ 'ਤੇ ਭਾਵੁਕ ਪੋਸਟ ਸਾਂਝੀ ਕਰ ਦਿੱਤੀ ਸ਼ਰਧਾਂਜਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

by Jaspreet Kaur
July 9, 2026
0

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ 'ਤੇ ਕੁੱਲੇ ਵਾਲੀ ਸਰਕਾਰ ਦਰਬਾਰ ਤੇ ਹੋਈ ਬੈਠਕ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਦਰਬਾਰ...

Most Popular

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

by Ankit
6 days ago
0

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 