ਮੁੱਖ ਮੰਤਰੀ ਚੰਨੀ ਅੱਜ ਪ੍ਰੈਸ ਕਾਨਫਰੰਸ ਨੂੰ ਕਰਨਗੇ ਸੰਬੋਧਨ
ਕਰਨਗੇ ਅਹਿਮ ਐਲਾਨ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਾਸੀਆਂ ਨੂੰ ਇਕ ਹੋਰ ਵੱਡਾ ਤੋਹਫਾ ਦੇਣਗੇ। ਉਹਨਾਂ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਸੱਦੀ ਹੈ। ਜਿਸ ਵਿੱਚ ਉਹ ਕੋਈ ਵੱਡਾ ਐਲਾਨ ਕਰਨਗੇ। ਉਹਨਾਂ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ।
https://twitter.com/CHARANJITCHANNI/status/1457710041226567681?t=bQ1jWACipOsV9FiKRSTOeA&s=19






















