• Latest
  • Trending
ਅਕਾਲੀ ਆਗੂਆਂ ਵੱਲੋਂ ਕਿਸਾਨ ਆਗੂਆਂ ‘ਤੇ ਹਮਲੇ ਦੀ ਨਿਖ਼ੇਧੀ

ਅਕਾਲੀ ਆਗੂਆਂ ਵੱਲੋਂ ਕਿਸਾਨ ਆਗੂਆਂ ‘ਤੇ ਹਮਲੇ ਦੀ ਨਿਖ਼ੇਧੀ

5 years ago
Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

48 minutes ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

8 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

9 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

9 hours ago
Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

10 hours ago
11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

10 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

13 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

14 hours ago
Hindi News
English News
Friday, September 11, 2026
No Result
View All Result
28 °c
Chandigarh
29 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਕਾਲੀ ਆਗੂਆਂ ਵੱਲੋਂ ਕਿਸਾਨ ਆਗੂਆਂ ‘ਤੇ ਹਮਲੇ ਦੀ ਨਿਖ਼ੇਧੀ

November 10, 2021
in ਖਬਰਾਂ, ਧਾਰਮਿਕ, ਪੰਜਾਬ
ਅਕਾਲੀ ਆਗੂਆਂ ਵੱਲੋਂ ਕਿਸਾਨ ਆਗੂਆਂ ‘ਤੇ ਹਮਲੇ ਦੀ ਨਿਖ਼ੇਧੀ
ਅਕਾਲੀ ਆਗੂਆਂ ਵੱਲੋਂ ਕਿਸਾਨ ਆਗੂਆਂ ‘ਤੇ ਹਮਲੇ ਦੀ ਨਿਖ਼ੇਧੀ
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਵੱਲੋਂ ਘਟਨਾ ਦੀ ਸਖ਼ਤ ਨਿਖੇਧੀ, ਅਕਾਲੀ ਆਗੂਆਂ ‘ਤੇ ਪਰਚਾ ਦਰਜ਼ ਕਰਨ ਦੀ ਮੰਗ
ਕਿਸਾਨਾਂ ਵੱਲੋਂ ਕੱਲ੍ਹ 11 ਨਵੰਬਰ ਨੂੰ ਫਿਰੋਜ਼ਪੁਰ ‘ਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ
ਆਗੂਆਂ ਨੇ ਕਿਹਾ ਕਿ ਕਿਸਾਨਾਂ ‘ਤੇ ਗੋਲੀ ਚਲਾਉਣ ਵਾਲ਼ੇ ਅਕਾਲੀ ਆਗੂਆਂ ‘ਤੇ ਇਰਾਦਾ ਕਤਲ ਦਾ ਪਰਚਾ ਦਰਜ਼ ਕੀਤਾ ਜਾਵੇ – ਬੁਰਜ਼ਗਿੱਲ
news
ਚੰਡੀਗੜ੍ਹ,10 ਨਵੰਬਰ (ਵਿਸ਼ਵ ਵਾਰਤਾ):-ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬੂਟਾ ਸਿੰਘ ਬੁਰਜ਼ਗਿੱਲ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਰਮਿੰਦਰ ਸਿੰਘ ਪਟਿਆਲਾ ਅਤੇ ਰੁਲਦੂ ਸਿੰਘ ਮਾਨਸਾ ਨੇ ਫਿਰੋਜ਼ਪੁਰ ‘ਚ ਅਕਾਲੀ ਆਗੂਆਂ ਵੱਲੋਂ ਕਿਸਾਨ ਆਗੂਆਂ ‘ਤੇ ਹਮਲਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਇਰਾਦਾ ਕਤਲ ਦਾ ਪਰਚਾ ਦਰਜ਼ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਵੱਲੋਂ ਕੱਲ੍ਹ 11 ਨਵੰਬਰ ਨੂੰ ਫਿਰੋਜ਼ਪੁਰ ‘ਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਕਿਸਾਨਾਂ ‘ਤੇ ਗੋਲੀ ਚਲਾਉਣ ਵਾਲ਼ੇ ਅਕਾਲੀ ਆਗੂਆਂ ‘ਤੇ ਇਰਾਦਾ ਕਤਲ ਦਾ ਪਰਚਾ ਦਰਜ਼ ਕੀਤਾ ਜਾਵੇ। ਕਿਸਾਨ-ਆਗੂਆਂ ਨੇ ਕਿਹਾ ਕਿ ਫਿਰੋਜ਼ਪੁਰ ਵਿਚ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਵਿਚ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਤੋਂ ਸਵਾਲ ਪੁੱਛਣ ਲਈ ਇਕੱਠੇ ਹੋਏ ਸਨ, ਪਰ ਅਕਾਲੀ ਆਗੂਆਂ ਨੇ ਸਵਾਲ ਨਹੀਂ ਪੁੱਛਣ ਦਿੱਤੇ, ਜਦੋਂ ਨੋਨੀ ਮਾਨ ਜਿੱਥੇ ਕਿਸਾਨ ਬੈਠੇ ਸਨ, ਉਸ ਪਾਸੇ ਵੱਲ ਨੂੰ ਜਾ ਰਹੇ ਸਨ ਤਾਂ ਉਹਨਾਂ ਨੇ ਆਪਣੀ ਗੱਡੀ ਸਿੱਧੀ ਕਿਸਾਨਾਂ ਉਪਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਗੱਡੀ ਦੇ ਬੋਨਟ ‘ਤੇ ਟੰਗੇ ਗਏ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਨੂੰ ਕਿਲੋਮੀਟਰ ਤੱਕ ਗੱਡੀ ਭਜਾ ਕੇ ਲੈ ਗਏ ਅਤੇ ਗੱਡੀ ਐਨੀ ਤੇਜ਼ ਸੀ ਕਿ ਇਹ ਗੱਡੀ ਹੋਰ 2 ਗੱਡੀਆਂ ਨਾਲ ਵੀ ਟਕਰਾਈ!
ਘਟਨਾ ਨੂੰ ਅੱਖੀਂ ਵੇਖਣ ਵਾਲਿਆਂ ਦਾ ਕਹਿਣਾ ਹੈ ਕਿ ਅਕਾਲੀ ਆਗੂ ਨੇ ਆਪਣੇ ਹਥਿਆਰ ਅਤੇ ਉਸਦੇ ਸੁਰੱਖਿਆ ਗਾਰਡਾਂ ਨੇ ਆਪਣੇ ਹਥਿਆਰਾਂ ਨਾਲ ਆਪਣੀ ਗੱਡੀ ‘ਤੇ ਆਪ ਹੀ ਫਾਇਰਿੰਗ ਕੀਤੀ, ਇਹ ਹਾਦਸਾ ਵੀ ਸ਼ਾਇਦ ਲਖੀਮਪੁਰ ਖੀਰੀ ਵਰਗਾ ਹੀ ਬਣ ਜਾਂਦਾ ਜੇਕਰ ਮਹਿਮਾ ਅਤੇ ਹੋਰ ਕਿਸਾਨ ਆਪਣੇ ਆਪ ਨੂੰ ਨਾ ਬਚਾਉਂਦੇ।
ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਘਟਨਾ ਦੀ ਤਿੱਖੀ ਨਿੰਦਾ ਕੀਤੀ ਹੈ। ਉਨਾਂ ਕਿਹਾ ਕਿ ਫਿਰੋਜ਼ਪੁਰ ਵਿਖੇ ਅਕਾਲੀ ਲੀਡਰ ਹਰਸਿਮਰਤ ਕੋਰ ਬਾਦਲ ਦੀ ਫਿਰੋਜ਼ਪੁਰ ਫੇਰੀ ਮੌਕੇ ਸਵਾਲ ਕਰਨ ਦੀ ਮੰਗ ਕਰਨ ‘ਤੇ ਅਕਾਲੀ ਲੀਡਰ ਜਿੰਦੂ ਅਤੇ ਨੋਨੀ ਨੇ ਕਾਰ ਦੇ ਬੌਨਟ ਤੇ ਡੇਢ ਕਿਲੋਮੀਟਰ ਤਕ ਹਰਨੇਕ ਸਿੰਘ ਮਹਿਮਾ ਨੂੰ ਘੜੀਸ ਕੇ ਗੱਡੀ ਹੇਠਾਂ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਸਮੇਂ ਅਕਾਲੀ ਆਗੂਆਂ ਵੱਲੋਂ ਗੋਲੀ ਵੀ ਚਲਾਈ ਗਈ। ਇਸ ਹਮਲੇ ‘ਚ ਕਿਸਾਨ ਵਰਕਰ ਜਖਮੀ ਵੀ ਹੋਏ। ਧਨੇਰ ਨੇ ਅਕਾਲੀ ਦਲ ਦੇ ਹਮਲਾਵਰਾਂ ਖਿਲਾਫ ਇਰਾਦਾ ਕਤਲ ਦਾ ਮੁਕੱਦਮਾ ਦਰਜ ਕਰਕੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਉਨਾਂ ਸੂਬੇ ਭਰ ਚ ਇਸ ਬੁਖਲਾਹਟ ਅਤੇ ਗੁੰਡਾਗਰਦੀ ਖਿਲਾਫ ਆਵਾਜ ਉਠਾਉਣ ਦੀ ਵੀ ਸਾਰੀਆਂ ਕਿਸਾਨ  ਜਥੇਬੰਦੀਆਂ ਨੂੰ ਅਪੀਲ ਕੀਤੀ ਹੈ । ਉਨਾਂ ਕਿਹਾ ਕਿ ਕਿਸਾਨ ਵਰਕਰਾਂ ਦੀ ਚੌਕਸੀ ਕਾਰਣ ਲਖੀਮਪੁਰ ਖੀਰੀ ਵਰਗੀ ਘਟਨਾ ਦੇ ਦੁਹਰਾਅ ਤੋਂ ਬਚਾਅ ਹੋ ਗਿਆ। ਉਂਝ ਭਾਜਪਾ ਤੇ ਅਕਾਲੀ ਕਲਚਰ ਚ ਕੋਈ ਅੰਤਰ ਨਹੀਂ ਹੈ। ਸਿਆਸਤ ਚ ਸਰਦਾਰੀ ਲਈ ਗੁੰਡਾਗਰਦੀ ਇਨਾਂ ਦੇ ਜਮਾਤੀ ਕਿਰਦਾਰ ਦਾ ਹੀ  ਇਕ ਅਹਿਮ ਹਿੱਸਾ ਹੈ। ਉਨਾਂ ਕਿਹਾ ਕਿ ਮੋਰਚੇ ਦੇ ਸੱਦੇ ਅਨੁਸਾਰ ਹੀ ਕਿਸਾਨ ਅਕਾਲੀ ਲੀਡਰ ਨੂੰ ਸਵਾਲ ਕਰਨ ਲਈ ਇਕੱਠੇ ਹੋਏ ਸਨ ਤੇ ਇਹ ਲੋਕਾਂ ਦਾ ਜਮਹੂਰੀ ਹੱਕ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਦੇ ਇਸ ਜਮਹੂਰੀ ਹੱਕ ਨੂੰ ਦਰੜਣ ਦੀ ਇਜਾਜਤ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਵਲੋਂ ਕਦਾਚਿਤ ਨਹੀਂ ਦਿੱਤੀ  ਜਾਵੇਗੀ।ਅਕਾਲੀਆਂ ਦੇ ਪੱਚੀ ਸਾਲ ਦੇ ਦੁਰਰਾਜ  ਬਾਰੇ ਜੇਕਰ ਸਵਾਲ ਕਰਨ ਦਾ ਲੋਕਾਂ ਨੂੰ ਹੱਕ ਨਹੀਂ ਹੈ ਤਾਂ  ਲੋਕ ਮਨਾਂ ਚੋਂ ਲੱਥ ਚੁਕੇ ਅਤੇ ਮੁੜ ਸੱਤਾ ਤੇ ਕਾਬਜ ਹੋਣ  ਲਈ ਤਰਲੋ ਮੱਛੀ ਹੋ ਰਹੇ ਅਜਿਹੇ  ਸਿਆਸੀ ਅਨਸਰਾਂ ਨੂੰ ਘੇਰਨ ਦਾ ਹੱਕ ਤਾਂ  ਲੋਕ ਰਖਦੇ ਹੀ ਹਨ।
Tags: aam admi partyBREAKING NEWSCAPTAIN Amarinder SinghChandigarhcmchanniCongressLAKHIMPURKHERIPOLITICSWISHAVWARTA.INਕਿਸਾਨ ਅੰਦੋਲਨਤਿੰਨ ਖੇਤੀ ਕਾਨੂੰਨਲਾਕਡਾਊਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 |...

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

by Navjot
September 10, 2026
0

Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼ ਦੀਪਤੀ ਸ਼ਰਮਾ ਨੇ ਲਈਆਂ 3 ਵਿਕਟਾਂ ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Navjot
September 10, 2026
0

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 |...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
3 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 