ਪੰਜਾਬ ਸਰਕਾਰ ਨੇ ਐਸਸੀ ਵਿੰਗ ਦੇ 29 ਚੇਅਰਮੈਨਾਂ ਦੇ ਨਾਵਾਂ ਦਾ ਕੀਤਾ ਐਲਾਨ

ਚੰਡੀਗੜ੍ਹ, 11ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਕੱਲ੍ਹ ਕੈਬਨਿਟ ਮੀਟਿੰਗ ਤੋਂ ਬਾਅਦ ਕਈ ਅਹਿਮ ਫੈਸਲੇ ਲਏ ਗਏ। ਜਿਸ ਵਿੱਚ ਪੰਜਾਬ ਕਾਂਗਰਸ ਵੱਲੋਂ ਐੱਸ.ਸੀ. ਵਿੰਗ ਦੇ 29 ਚੇਅਰਮੈਨਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ , ਜਿਨ੍ਹਾਂ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ।
























