ਕੰਗਣਾ ਰਣੌਤ ਦਾ ਬਿਆਨ- 1947 ਵਿੱਚ ਨਹੀਂ 2014 ਵਿੱਚ ਮਿਲੀ ਅਜ਼ਾਦੀ
ਭਾਜਪਾ ਆਗੂ ਨੇ ਪੁੱਛਿਆ ਸਵਾਲ “ਇਸ ਸੋਚ ਨੂੰ ਪਾਗਲਪਨ ਕਹਾਂ ਜਾਂ ਦੇਸ਼ਧ੍ਰੋਹ ? “
ਚੰਡੀਗੜ੍ਹ, 11ਨਵੰਬਰ(ਵਿਸ਼ਵ ਵਾਰਤਾ)- ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਹਮੇਸ਼ਾਂ ਹੀ ਆਪਣੀ ਬਿਆਨਬਾਜੀ ਕਾਰਨ ਚਰਚਾ ਵਿੱਚ ਰਹਿੰਦੀ ਹੈ। ਹੁਣ ਵੀ ਉਸਦਾ ਇਕ ਅਜਿਹਾ ਵੀ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਅਜਾਦੀ 1947 ਵਿੱਚ ਨਹੀਂ 2014 ਵਿੱਚ ਮਿਲੀ ਹੈ।
ਕੰਗਣਾ ਦੇ ਇਸ ਬਿਆਨ ਤੇ ਭਾਜਪਾ ਆਗੂ ਵਰੁਣ ਗਾਂਧੀ ਨੇ ਇਕ ਸਵਾਲ ਕੀਤਾ ਹੈ ਕਿ ਇਸ ਸੋਚ ਨੂੰ ਮੈਂ ਪਾਗਲਪਨ ਕਹਾਂ ਜਾਂ ਦੇਸ਼ਧ੍ਰੋਹ ?
कभी महात्मा गांधी जी के त्याग और तपस्या का अपमान, कभी उनके हत्यारे का सम्मान, और अब शहीद मंगल पाण्डेय से लेकर रानी लक्ष्मीबाई, भगत सिंह, चंद्रशेखर आज़ाद, नेताजी सुभाष चंद्र बोस और लाखों स्वतंत्रता सेनानियों की कुर्बानियों का तिरस्कार।
इस सोच को मैं पागलपन कहूँ या फिर देशद्रोह? pic.twitter.com/Gxb3xXMi2Z
— Varun Gandhi (@varungandhi80) November 11, 2021